• Latest
  • Trending
CHANDIGARH NEWS :ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

CHANDIGARH NEWS :ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

2 years ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

19 minutes ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

1 hour ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

3 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

3 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

3 hours ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

4 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

4 hours ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

5 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, July 12, 2026
No Result
View All Result
40 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

October 28, 2024
in ਸਿਆਸੀ, ਖਬਰਾਂ, ਪੰਜਾਬ
CHANDIGARH NEWS :ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

– ਕਿਰਤ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ

– ਲੇਬਰ ਚੌਕਾਂ ਉੱਤੇ ਕੈਂਪ ਲਾਉਣ ਅਤੇ ਭਲਾਈ ਸਕੀਮਾਂ ਬਾਰੇ ਸਰਲ ਭਾਸ਼ਾ ਵਿੱਚ ਸੂਚਨਾ ਬੋਰਡ ਲਾਉਣ ਦੇ ਆਦੇਸ਼

CHANDIGARH NEWS
ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)-ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ।

ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਸੌਂਦ ਨੇ ਆਦੇਸ਼ ਕੀਤੇ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਕੋਲ ਜੋ ਵੀ ਭਲਾਈ ਸਕੀਮਾਂ 31 ਅਕਤੂਬਰ, 2024 ਤੱਕ ਲੰਬਿਤ ਹੋਣਗੀਆਂ, ਉਨ੍ਹਾਂ ਦਾ 30 ਨਵੰਬਰ, 2024 ਤੱਕ ਨਿਪਟਾਰਾ ਕੀਤਾ ਜਾਵੇ।

ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਵੱਖ-ਵੱਖ ਸ਼ਹਿਰਾਂ ਵਿਚ ਜੋ ਲੇਬਰ ਚੌਂਕ ਬਣੇ ਹੋਏ ਹਨ, ਉਥੇ ਵਿਭਾਗ ਦੀਆਂ ਭਲਾਈ ਸਕੀਮਾਂ ਦੇ ਫਲੈਕਸ ਬੋਰਡ ਸਰਲ ਭਾਸ਼ਾ ਵਿਚ ਲਾਏ ਜਾਣ।

ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰਮਚਾਰੀ/ਅਧਿਕਾਰੀ 18 ਨਵੰਬਰ ਤੋਂ ਲੈ ਕੇ 22 ਨਵੰਬਰ, 2024 ਤੱਕ ਹਰ ਰੋਜ਼ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲੇਬਰ ਚੌਕਾਂ ‘ਤੇ ਕੈਂਪ ਲਗਵਾਉਣਗੇ ਤੇ ਇਨ੍ਹਾਂ ਕੈਂਪਾਂ ਵਿਚ ਕਿਰਤੀਆਂ ਦੀ ਰਜਿਸਟ੍ਰੇਸ਼ਨ/ਨਵੀਨੀਕਰਨ, ਨਵੀਆਂ ਭਲਾਈ ਸਕੀਮਾਂ, ਪਹਿਲਾਂ ਤੋ ਅਪਲਾਈ ਕੀਤੀ ਗਈ ਭਲਾਈ ਸਕੀਮ ਤੇ ਲਗਾਏ ਇਤਰਾਜ਼ਾਂ ਨੂੰ ਦੂਰ ਕਰਨ ਸਬੰਧੀ ਕਿਰਤੀਆਂ ਦੀ ਸਹਾਇਤਾ ਕਰਨਗੇ ਤਾਂ ਜੋ ਉਸਾਰੀ ਕਿਰਤੀ ਬੋਰਡ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਸਕਣ।

ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਕਿਰਤ ਵਿਭਾਗ ਦੇ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਵਟਸਐਪ, ਇੰਸਟਾਗ੍ਰਾਮ, ਫੇਸਬੁੱਕ ਅਤੇ ਯੂ-ਟਿਊਬ ‘ਤੇ ਅਕਾਊਂਟ ਬਣਾਏ ਜਾਣ ਤਾਂ ਜੋ ਸ਼ੋਸ਼ਲ ਮੀਡੀਆ ਉੱਤੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਰਗਰਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇ।

ਕਿਰਤ ਮੰਤਰੀ ਨੇ ਕਿਹਾ ਕਿ ਸਬੰਧਤ ਕਿਰਤ ਅਧਿਕਾਰੀ ਦੇ ਦਫਤਰ ਵਿਚ ਤਕਨੀਕੀ ਸਹਾਇਤਾ ਉੱਤੇ ਅਧਾਰਿਤ ਹੈਲਪ ਡੈਸਕ ਬਣਾਇਆ ਜਾਵੇ ਅਤੇ ਹਰ ਰੋਜ਼ ਸਵੇਰੇ 9 ਤੋਂ 12 ਵਜੇ ਤੱਕ ਕਿਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਇੰਸਪੈਕਟਰ/ਸਬੰਧਤ ਅਫਸਰ ਨਾਲ ਮਿਲ ਕੇ ਹੱਲ ਕਰਵਾਏਗਾ। ਕਿਰਤ ਮੰਤਰੀ ਨੇ ਕਿਹਾ ਕਿ ਉਸਾਰੀ ਕਿਰਤੀਆਂ ਤੋਂ ਲਏ ਜਾਣ ਵਾਲੇ ਫਾਰਮ ਨੰਬਰ 27 ਨੂੰ ਸਰਲ ਕੀਤਾ ਜਾਵੇ।

ਕਿਰਤ ਮੰਤਰੀ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਕਿ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਜੋ ਲਾਭਪਾਤਰੀ ਕੰਪਿਊਟਰ ਦੀ ਜਾਣਕਾਰੀ ਨਹੀਂ ਰੱਖਦੇ, ਉਨ੍ਹਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ/ਨਵੀਨੀਕਰਨ ਕਰਨ ਸਬੰਧੀ ਉਪਰਾਲੇ ਕੀਤੇ ਜਾਣ।

ਮੀਟਿੰਗ ਵਿਚ ਕਿਰਤ ਮੰਤਰੀ ਵੱਲੋਂ ਵੱਖ-ਵੱਖ ਕਿਰਤ ਕਾਨੂੰਨਾਂ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ।

ਮੀਟਿੰਗ ਵਿੱਚ ਰਾਜੀਵ ਕੁਮਾਰ ਗੁਪਤਾ, ਕਿਰਤ ਕਮਿਸ਼ਨਰ-ਕਮ-ਡਾਇਰੈਕਟਰ ਆਫ਼ ਫੈਕਟਰੀਜ਼, ਮੋਨਾ ਪੁਰੀ, ਵਧੀਕ ਕਿਰਤ ਕਮਿਸ਼ਨਰ, ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ ਆਫ ਫੈਕਟਰੀਜ਼, ਜਤਿੰਦਰ ਪਾਲ ਸਿੰਘ, ਡਿਪਟੀ ਕਿਰਤ ਕਮਿਸ਼ਨਰ, ਗੋਰਵ ਪੁਰੀ, ਸਹਾਇਕ ਵੈਲਫੇਅਰ ਕਮਿਸ਼ਨਰ, ਜਸ਼ਨਦੀਪ ਸਿੰਘ ਕੰਗ, ਡਿਪਟੀ ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਭਾਗ ਲਿਆ ਗਿਆ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਵਿਭਾਗ ਦੇ ਸਾਰੇ ਡਿਪਟੀ ਡਾਇਰੈਟਕਰ ਆਫ਼ ਫੈਕਟਰੀਜ਼, ਸਹਾਇਕ ਕਿਰਤ ਕਮਿਸ਼ਨਰ/ ਕਿਰਤ ਤੇ ਸੁਲਾਹ ਅਫ਼ਸਰ ਵੀ ਹਾਜ਼ਰ ਸਨ।

CHANDIGARH NEWS

Tags: Breaking news in Punjabichandigarh newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

by Jaspreet Kaur
July 12, 2026
0

ਸੁਖਨਾ ਲੇਕ 'ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

by Jaspreet Kaur
July 12, 2026
0

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ 'ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ 'ਚ ਹੈਰੋਇਨ...

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

by Jaspreet Kaur
July 12, 2026
0

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ - ਜਾਣੋ ਕਦੋ ਹੋਵੇਗੀ ਅਹਿਮ ਬੈਠਕ ਨਵੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

by Jaspreet Kaur
July 12, 2026
0

ਸੁਖਨਾ ਲੇਕ 'ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

Most Popular

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 July 2026 | Ang 709 I ਅੱਜ ਦਾ ਹੁਕਮਨਾਮਾ

by Ankit
5 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 07-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 