Chandigarh News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਕੱਲ੍ਹ
ਪੁਲਿਸ ਵੱਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ
ਚੰਡੀਗੜ੍ਹ, 2ਦਸੰਬਰ(ਵਿਸ਼ਵ ਵਾਰਤਾ) ਪ੍ਰ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆ ਰਹੇ ਹਨ। ਜਿਸ ਦੇ ਚਲਦਿਆਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
https://x.com/trafficchd/status/1863403260323020986
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/