• Latest
  • Trending
CHANDIGARH NEWS :ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

CHANDIGARH NEWS :ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

2 years ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

29 minutes ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

9 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

9 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

10 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

10 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

12 hours ago
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

12 hours ago
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

12 hours ago
Hindi News
English News
Wednesday, November 25, 2026
No Result
View All Result
10 °c
Chandigarh
18 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

September 17, 2024
in ਖਬਰਾਂ
CHANDIGARH NEWS :ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਵਿਸ਼ਵ ਹੁਨਰ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

CHANDIGARH NEWS :ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

ਚੰਡੀਗੜ੍ਹ, 17 ਸਤੰਬਰ( ਵਿਸ਼ਵ ਵਾਰਤਾ)-ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ।
ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ।

ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਅਜੇ ਲੰਮਾ ਪੈਂਡਾ ਤੈਅ ਕਰਨਾ ਬਾਕੀ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਇਹ ਸਮਾਗਮ ਕਰਵਾ ਕੇ ਸਾਰੇ ਭਾਈਵਾਲਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੇ ਹੁਨਰਾਂ ਨੂੰ ਨਿਖਾਰਨ ਵਿੱਚ ਉਦਯੋਗਾਂ ਨੂੰ ਪੂਰਨ ਸਹਿਯੋਗ ਦੇਵੇਗੀ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਹੁਨਰ ਵਿਕਾਸ ਖੇਤਰ ਵਿੱਚ ਸੀਨੀਅਰ ਕਾਰਜਕਾਰੀਆਂ ਵਿਚਕਾਰ ਸਹਿਯੋਗ ਅਤੇ ਸੰਵਾਦ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਇਸ ਪਹਿਲਕਦਮੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਬਣਾਉਣ ਵਿੱਚ ਮਦਦ ਮਿਲਣ ਤੋਂ ਇਲਾਵਾ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ ਅਤੇ ਨੌਜਵਾਨਾਂ ਦੇ ਹੁਨਰ ਨੂੰ ਉਪਲਬਧ ਰੋਜ਼ਗਾਰ ਮੁਤਾਬਕ ਨਿਖਾਰਿਆ ਜਾਏਗਾ।
ਇਸ ਸਮਾਗਮ ਦੌਰਾਨ “ਸਾਡੇ ਨੌਜਵਾਨਾਂ ਅਤੇ ਵਰਕਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ” ਵਿਸ਼ੇ ਉਤੇ ਪੈਨਲ ਚਰਚਾ ਕਰਵਾਈ ਗਈ, ਜਿਸ ਵਿੱਚ ਵਿਕਸਤ ਹੋ ਰਹੇ ਬਾਜ਼ਾਰ ਦੇ ਸੰਦਰਭ ਵਿੱਚ ਸੂਬੇ ਦੇ ਨੌਜਵਾਨਾਂ ਅਤੇ ਵਰਕਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੇ ਸਹਾਇਕ ਡਾਇਰੈਕਟਰ ਸ੍ਰੀ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰੀ ਭਾਰਤ ਲਈ ਐਜੂਕੇਸ਼ਨ ਫਾਰ ਨਾਰਥ ਇੰਡੀਆ ਦੇ ਡਾਇਰੈਕਟਰ ਮਿਸ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸ੍ਰੀ ਸੰਜੀਵ ਸ਼ਰਮਾ, ਆਰ.ਡੀ.ਐੱਸ.ਡੀ.ਈ. ਪੰਜਾਬ ਦੇ ਰੀਜ਼ਨਲ ਡਾਇਰੈਕਟਰ ਲੈਫ਼ਟੀਨੈਂਟ ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਵਿਭਾਗ ਤੇ ਉਚੇਰੀ ਸਿੱਖਿਆ, ਨਵੀਂ ਦਿੱਲੀ ਦੇ ਡਾਇਰੈਕਟਰ ਸ੍ਰੀ ਭੁਪੇਸ਼ ਚੌਧਰੀ ਅਤੇ ਪੀ.ਐਚ.ਡੀ.ਸੀ.ਸੀ.ਆਈ ਦੇ ਚੇਅਰਮੈਨ ਸ੍ਰੀ ਰੁਪਿੰਦਰ ਸਚਦੇਵਾ ਨੇ ਸ਼ਮੂਲੀਅਤ ਕੀਤੀ।

ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਮਿਸ ਅੰਮ੍ਰਿਤ ਸਿੰਘ ਨੇ ਸਾਰੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਾਗਮ ਡੀ.ਡੀ.ਯੂ-ਜੀ.ਕੇ.ਵਾਈ. ਪਹਿਲਕਦਮੀ ਤਹਿਤ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਸਮਾਗਮ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀ.ਐਸ.ਐਮ. (ਸੇਵਾਮੁਕਤ), ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

by Ankit
November 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 25-11-2026 |...

Most Popular

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

by Navjot
1 week ago
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਤੋਂ ਜਨਗਣਨਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਇਸ ਪੜਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 