ਮੰਡੀ ਗੋਬਿੰਦਗੜ੍ਹ ਵਿੱਚ ਲਾਵੇਗੀ ਨਵਾਂ ਕਾਰਖਾਨਾ

ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਚੰਡੀਗੜ੍ਹ 19 ਸਤੰਬਰ ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਦੁਨੀਆਂ ਦੀ ਮੰਨੀ ਪਰਮੰਨੀ ਕੰਪਨੀ BMW ਮੰਡੀ ਗੋਬਿੰਦਗੜ੍ਹ ਵਿੱਚ ਨਵਾਂ ਕਾਰਖਾਨਾ ਲੱਗਾ ਰਹੀ ਹੈ ।