• Latest
  • Trending
Chandigarh News:  ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ

12 months ago
International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

2 minutes ago
Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

56 minutes ago
Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

1 hour ago
International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

2 hours ago
GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

4 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

5 hours ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

Hindi News
English News
Wednesday, September 16, 2026
No Result
View All Result
35 °c
Chandigarh
27 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ

- 450 ਘਰਾਂ 'ਤੇ ਚੱਲਿਆ ਬੁਲਡੋਜ਼ਰ

September 30, 2025
in ਖਬਰਾਂ, ਪੰਜਾਬ
Chandigarh News:  ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ

Chandigarh News: ਚੰਡੀਗੜ੍ਹ ‘ਚ 36 ਸਾਲ ਪੁਰਾਣੀ ਕਲੋਨੀ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ

– 450 ਘਰਾਂ ‘ਤੇ ਚੱਲਿਆ ਬੁਲਡੋਜ਼ਰ

– ਲੋਕਾਂ ‘ਚ ਭਾਰੀ ਰੋਸ

ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 38 ਵੈਸਟ ‘ਚ ਕਰੀਬ 36 ਸਾਲ ਪੁਰਾਣੀ ਸ਼ਾਹਪੁਰ ਰਿਹਾਇਸ਼ੀ ਕਲੋਨੀ ‘ਚ (Chandigarh News) ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਮੰਗਲਵਾਰ ਸਵੇਰੇ, ਇੱਕ ਵੱਡੀ ਪੁਲਿਸ ਫੋਰਸ ਦੇ ਨਾਲ ਪ੍ਰਸ਼ਾਸਨ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਕਲੋਨੀ ਦੇ ਘਰਾਂ ਤੇ ਬੁਲਡੋਜ਼ਰ ਚਲਾਇਆ ਗਿਆ। ਦੇਖਦੇ ਹੀ ਦੇਖਦੇ ਜ਼ਿਆਦਾਤਰ ਘਰ ਰੇਤ, ਇੱਟਾਂ ਅਤੇ ਪੱਥਰਾਂ ਦੇ ਢੇਰ ਵਿੱਚ ਬਦਲ ਗਏ।

ਹਾਲਾਂਕਿ, ਉਨ੍ਹਾਂ ਘਰਾਂ ਨੂੰ ਨਹੀਂ ਢਾਹਿਆ ਗਿਆ, ਜਿਨ੍ਹਾਂ ਨੂੰ ਅਦਾਲਤ ਤੋਂ ਸਟੇਅ ਮਿਲਿਆ ਸੀ। ਉਨ੍ਹਾਂ ‘ਤੇ ਪਹਿਲਾਂ ਹੀ ਕਰਾਸ ਨਾਲ ਨਿਸ਼ਾਨ ਲਗਾਇਆ ਗਿਆ ਸੀ ਤਾਂ ਜੋ ਬੁਲਡੋਜ਼ਰ ਚਾਲਕਾਂ ਨੂੰ ਇਹ ਪਤਾ ਲੱਗ ਸਕੇ ਕਿ ਇਨ੍ਹਾਂ ਘਰਾਂ ਨੂੰ ਨਹੀਂ ਢਾਹਿਆ (Chandigarh News) ਜਾਣਾ ਹੈ। ਪ੍ਰਸ਼ਾਸ਼ਨ ਵਲੋਂ 450 ਦੇ ਕਰੀਬ ਘਰਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਦੀ ਇਸ ਕਾਰਵਾਈ ‘ਤੇ ਲੋਕ ਚ ਭਾਰੀ ਰੋਸ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਪ੍ਰਵਾਸੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਇਹ ਕਾਰਵਾਈ ਗਲਤ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਹੁਣ ਉਹ ਆਪਣੇ ਪਰਿਵਾਰਾਂ ਨਾਲ ਕਿੱਥੇ ਜਾਣਗੇ?

ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਵਲੋਂ ਲਗਭਗ ਦੋ ਹਫ਼ਤੇ ਪਹਿਲਾਂ ਕਲੋਨੀ ਵਿੱਚ ਢੋਲ ਵਜਾ ਕੇ ਮੁਨਿਆਦੀ ਕਰਵਾਈ ਸੀ ਅਤੇ ਝੁੱਗੀਆਂ-ਝੌਂਪੜੀਆਂ ‘ਤੇ ਨੋਟਿਸ ਲਗਾਏ ਸਨ। ਪ੍ਰਸ਼ਾਸਨ ਨੇ ਵਸਨੀਕਾਂ ਨੂੰ 30 ਸਤੰਬਰ ਤੱਕ ਕਲੋਨੀ ਖਾਲੀ ਕਰਨ ਦੀ ਚੇਤਾਵਨੀ ਦਿੱਤੀ ਸੀ। ਇਸ ਤੋਂ ਬਾਅਦ, ਅੱਜ ਇਹ ਕਾਰਵਾਈ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: chandigarh news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

by Ranjit Singh
September 16, 2026
0

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ 'ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ...

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
September 16, 2026
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

by Ranjit Singh
September 16, 2026
0

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ ਅੰਮ੍ਰਿਤਸਰ, 16 ਸਤੰਬਰ (ਵਿਸ਼ਵ ਵਾਰਤਾ)...

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

by Ranjit Singh
September 16, 2026
0

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ ‘ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ

by Ranjit Singh
September 16, 2026
0

International: ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ’ਤੇ 100% ਤੱਕ ਟੈਰਿਫ ਲਾਉਣ ਵਾਲੇ ਬਿੱਲ 'ਤੇ ਅਮਰੀਕੀ ਹਾਊਸ ’ਚ ਵੋਟਿੰਗ ਅੱਜ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 