• Latest
  • Trending
Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

2 months ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

2 minutes ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

45 minutes ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

49 minutes ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

50 minutes ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

51 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

52 minutes ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

2 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

CJP PROTEST: ਆਗੂਆਂ ਸਮੇਤ 1000 ਲੋਕ ਹਿਰਾਸਤ ’ਚ

Punjab: ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼

3 hours ago
CEC Gyanesh Kumar ਵਿਰੁੱਧ ਪੰਜਾਬ ਦੇ ਨੌਜਵਾਨਾਂ ਨੇ ਪੰਜਾਬ ਚੋਣ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

4 hours ago
Hindi News
English News
Saturday, October 10, 2026
No Result
View All Result
30 °c
Chandigarh
25 ° Sun
26 ° Mon
23 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

August 18, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

– ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਪਿਛਲੇ ਦਿਨੀਂ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਜੁੜੀ ਇੱਕ ਪਟੀਸ਼ਨ ’ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਕੁਨਾਲ ਕਾਮਰਾ, ਅਭਿਜੀਤ ਦੀਪਕੇ ਅਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਅੱਜ 18 ਅਗਸਤ ਲਈ ਤੈਅ ਕੀਤੀ ਸੀ। ਪਟੀਸ਼ਨਕਰਤਾ ਵਕੀਲ ਵਿਭੂ ਸੈਣੀ ਅਤੇ ਮੋਹਿਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਪਟੀਸ਼ਨ 24 ਜੁਲਾਈ ਨੂੰ ਹੀ ਦਾਇਰ ਕਰ ਦਿੱਤੀ ਗਈ ਸੀ, ਜਦੋਂ ਜੰਤਰ-ਮੰਤਰ ’ਤੇ ਚੱਲ ਰਿਹਾ ਪ੍ਰਦਰਸ਼ਨ ਅਜੇ ਖਤਮ ਨਹੀਂ ਹੋਇਆ ਸੀ।

ਪਟੀਸ਼ਨਕਰਤਾਵਾਂ ਅਨੁਸਾਰ, ਉਨ੍ਹਾਂ ਨੇ ਪਹਿਲਾਂ ਚੰਡੀਗੜ੍ਹ ਦੇ ਐੱਸਐੱਸਪੀ ਨੂੰ ਕੁਨਾਲ ਕਾਮਰਾ, ਅਭਿਜੀਤ ਦੀਪਕੇ ਅਤੇ ਸੋਨਮ ਵਾਂਗਚੁਕ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਕੁਨਾਲ ਕਾਮਰਾ ਵੱਲੋਂ ਭਗਵਾਨ ਰਾਮ ਅਤੇ ਮਾਤਾ ਸੀਤਾ ਦਾ ਨਾਮ ਲੈ ਕੇ ਅਜਿਹੀਆਂ ਟਿੱਪਣੀਆਂ ਕੀਤੀਆਂ ਗਈਆਂ, ਜਿਨ੍ਹਾਂ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ।

ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਸ਼ਿਕਾਇਤ ’ਤੇ ਕਾਰਵਾਈ ਨਾ ਹੋਣ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਦਾ ਰੁਖ ਕੀਤਾ। ਉਨ੍ਹਾਂ ਮੁਤਾਬਕ ਇਹ ਪ੍ਰੋਗਰਾਮ ਰਾਸ਼ਟਰੀ ਪੱਧਰ ’ਤੇ ਪ੍ਰਸਾਰਿਤ ਹੋਇਆ ਸੀ, ਜਿਸ ਕਾਰਨ ਇਸ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਪਿਆ। ਪਟੀਸ਼ਨ ਵਿੱਚ ਸਬੰਧਤ ਵਾਇਰਲ ਵੀਡੀਓ ਨੂੰ ਸਾਰੇ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਮਾਮਲੇ ਵਿੱਚ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

by Navjot
October 10, 2026
0

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ 'ਹੌਟਸਪੌਟ' ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ   ਕੋਲਕਾਤਾ, 10 ਅਕਤੂਬਰ (ਵਿਸ਼ਵ...

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
October 10, 2026
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

by Navjot
October 10, 2026
0

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ 'ਤੇ ਕੀਤੀ ਚਰਚਾ ਅਦੀਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

by Navjot
October 10, 2026
0

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ   ਨਵੀਂ ਦਿੱਲੀ,...

Most Popular

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
1 week ago
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 