Chandigarh ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਭਾਜਪਾ ਦੇ ਸੀਨੀਅਰ ਆਗੂਆਂ ਨੇ ਕੀਤਾ ਭਰਵਾਂ ਸਵਾਗਤ
-ਰਜਿੰਦਰਾ ਪਾਰਕ ਤੋਂ ਪੀ.ਈ.ਸੀ ਲਈ ਕਾਫਲਾ ਰਵਾਨਾ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 12:02 ਮਿੰਟ ‘ਤੇ ਦੋ ਹੈਲੀਕਾਪਟਰਾ ਨੇ ਲੈਂਡਿੰਗ ਕੀਤੀ। ਭਾਜਪਾ ਦੇ ਸੀਨੀਅਰ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਗੁਲਾਬਚੰਦ ਕਟਾਰੀਆ ਵੀ ਮੌਕੇ ‘ਤੇ ਮੌਜੂਦ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰਜਿੰਦਰਾ ਪਾਰਕ ਤੋਂ ਪੀ.ਈ.ਸੀ ਲਈ ਰਵਾਨਾ ਹੋ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/