• Latest
  • Trending
Chandigarh: ਚੰਡੀਗੜ੍ਹ ਪ੍ਰੈਸ ਕਲੱਬ ਦੀ ਚੋਣ ਅੱਜ: CEO ਪੰਜਾਬ ਅਨਿੰਦਿਤਾ ਮਿੱਤਰਾ ਵੀ ਪੋਲਿੰਗ ਦਾ ਪ੍ਰਬੰਧ ਦੇਖਣ ਪਹੁੰਚੇ

Chandigarh: ਚੰਡੀਗੜ੍ਹ ਪ੍ਰੈਸ ਕਲੱਬ ਦੀ ਚੋਣ ਅੱਜ: CEO ਪੰਜਾਬ ਅਨਿੰਦਿਤਾ ਮਿੱਤਰਾ ਵੀ ਪੋਲਿੰਗ ਦਾ ਪ੍ਰਬੰਧ ਦੇਖਣ ਪਹੁੰਚੇ

2 months ago
Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

22 minutes ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

60 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

2 hours ago
National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

2 hours ago
International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

3 hours ago
INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

3 hours ago
Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

4 hours ago
India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਤੀਜਾ ਦਿਨ

4 hours ago
Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, June 8, 2026
No Result
View All Result
40 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh: ਚੰਡੀਗੜ੍ਹ ਪ੍ਰੈਸ ਕਲੱਬ ਦੀ ਚੋਣ ਅੱਜ: CEO ਪੰਜਾਬ ਅਨਿੰਦਿਤਾ ਮਿੱਤਰਾ ਵੀ ਪੋਲਿੰਗ ਦਾ ਪ੍ਰਬੰਧ ਦੇਖਣ ਪਹੁੰਚੇ

March 29, 2026
in ਖਬਰਾਂ, ਚੰਡੀਗੜ੍ਹ, ਪੰਜਾਬ
Chandigarh: ਚੰਡੀਗੜ੍ਹ ਪ੍ਰੈਸ ਕਲੱਬ ਦੀ ਚੋਣ ਅੱਜ: CEO ਪੰਜਾਬ ਅਨਿੰਦਿਤਾ ਮਿੱਤਰਾ ਵੀ ਪੋਲਿੰਗ ਦਾ ਪ੍ਰਬੰਧ ਦੇਖਣ ਪਹੁੰਚੇ

Chandigarh: ਚੰਡੀਗੜ੍ਹ ਪ੍ਰੈਸ ਕਲੱਬ ਦੀ ਚੋਣ ਅੱਜ: CEO ਪੰਜਾਬ ਅਨਿੰਦਿਤਾ ਮਿੱਤਰਾ ਵੀ ਪੋਲਿੰਗ ਦਾ ਪ੍ਰਬੰਧ ਦੇਖਣ ਪਹੁੰਚੇ

– ਸੀਈਓ ਅਨਿੰਦਿਤਾ ਮਿੱਤਰਾ ਨੇ ਸੀਪੀਸੀ ਵਿਖੇ ਸਾਲਾਨਾ ਚੋਣਾਂ ਲਈ ਪ੍ਰਬੰਧਾਂ ਦੀ ਕੀਤੀ ਪ੍ਰਸ਼ੰਸਾ

ਚੰਡੀਗੜ੍ਹ, 29 ਮਾਰਚ 2026 – ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਵੋਟਾਂ ਪੈਣਗੀਆਂ। ਇਹ ਵੋਟਾਂ ਸੈਕਟਰ 27 ਸਥਿਤ ਚੰਡੀਗੜ੍ਹ ਪ੍ਰੈਸ ਕਲੱਬ ‘ਚ ਪੈਣਗੀਆਂ ਅਤੇ ਪ੍ਰੈਸ ਕਲੱਬ ਨਾਲ ਜੁੜੇ ਹੋਏ ਮੈਂਬਰ ਆਪਣੀ ਵੋਟ ਪਾ ਕੇ ਅਹੁਦੇਦਾਰਾਂ ਦੀ ਚੋਣ ਕਰਨਗੇ। ਇਹ ਮੁਕਾਬਲਾ ਦੋ ਧੜਿਆਂ ਸੂਰਾ-ਜੋਗਿੰਦਰ-ਭੁੱਲਰ-ਅਟਵਾਲ ਪੈਨਲ ਅਤੇ ਦੁੱਗਲ ਢੱਲ – ਸ਼ਰਮਾ ਪੈਨਲ ਵਿਚਕਾਰ ਹੈ। ਪ੍ਰੈਸ ਕਲੱਬ ਚੋਣਾਂ ਦਾ ਕੀ ਪ੍ਰੋਸੈਸ ਹੁੰਦਾ ਹੈ ਅਤੇ ਕਿਹੋ ਜਿਹਾ ਪ੍ਰਬੰਧ ਹੁੰਦਾ ਦੇਖਣ ਲਈ ਅੱਜ ਮੁੱਖ ਚੋਣ ਅਧਿਕਾਰੀ, ਪੰਜਾਬ, IAS ਅਨਿੰਦਿਤਾ ਮਿੱਤਰਾ ਵਿਸ਼ੇਸ਼ ਤੌਰ ‘ਤੇ ਅੱਜ ਸਵੇਰੇ ਹੀ ਚੰਡੀਗੜ੍ਹ ਪ੍ਰੈਸ ਕਲੱਬ ਪਹੁੰਚੇ।

ਉਹ ਪੋਲਿੰਗ ਦੀ ਨਿਰਧਾਰਤ ਸ਼ੁਰੂਆਤ ਤੋਂ ਕਾਫ਼ੀ ਪਹਿਲਾਂ ਪਹੁੰਚੇ ਅਤੇ ਕੁਸ਼ਲ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਲੱਬ ਪ੍ਰਬੰਧਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਤੋਂ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਿਟਰਨਿੰਗ ਅਫਸਰ ਵਿਸ਼ਾਲ ਗੁਲਾਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਅਨਿੰਦਿਤਾ ਮਿੱਤਰਾ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਅਤੇ ਜਨਤਕ ਰਾਏ ਨੂੰ ਆਕਾਰ ਦੇਣ ਵਿੱਚ ਪੱਤਰਕਾਰਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਵਿੱਖ ਵਿੱਚ ਵੀ ਕਲੱਬ ਦੇ ਮੈਂਬਰਾਂ ਨੂੰ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ। ਸੀਈਓ ਨੇ ਸਾਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਵੋਟਿੰਗ ਸਵੇਰੇ ਤੋਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੇ ਇੱਕ ਘੰਟੇ ਵਿੱਚ 735 ਵਿੱਚੋਂ 39 ਵੋਟਾਂ ਪੋਲ ਹੋਈਆਂ ਹਨ। ਇੱਕ ਮੈਂਬਰ ਨੇ ਡਰਾਈਵ-ਇਨ ਪੋਲਿੰਗ ਵਿਕਲਪ ਦਾ ਲਾਭ ਉਠਾਇਆ ਹੈ। ਚੰਡੀਗੜ੍ਹ ‘ਚ ਸਾਜ ਸਵੇਰੇ ਤੋਂ ਹੀ ਮੀਹ ਪੈ ਰਿਹਾ ਹੈ। ਮੀਂਹ ਦੇ ਬਾਵਜੂਦ, ਦੋਵੇਂ ਸਮਰਪਿਤ ਪੈਨਲ ਉਮੀਦਵਾਰਾਂ ਦੇ ਆਉਣ ਦੀ ਉਡੀਕ ਕਰ ਰਹੇ ਹਨ।

ਸੂਰਾ-ਜੋਗਿੰਦਰ-ਭੁੱਲਰ-ਅਟਵਾਲ ਪੈਨਲ ਵੱਲੋਂ ਜੋ ਉਮੀਦਵਾਰ ਮੈਦਾਨ ‘ਚ ਹਨ, ਉਹ ਇਸ ਤਰ੍ਹਾਂ ਹਨ

ਅਜੈ ਸੂਰਾ, (ਟਾਈਮਜ਼ ਆਫ਼ ਇੰਡੀਆ) ਪ੍ਰੈਜ਼ੀਡੈਂਟ
ਜੋਗਿੰਦਰ ਸਿੰਘ, (ਦੈਨਿਕ ਟ੍ਰਿਬਿਊਨ) ਸੈਕਟਰੀ ਜਨਰਲ

ਮੁਕੇਸ਼ ਅਠਵਾਲ (ਪੰਜਾਬੀ ਟ੍ਰਿਬਿਊਨ) ਸੀਨੀਅਰ ਵਾਈਸ ਪ੍ਰੈਜ਼ੀਡੈਂਟ
ਆਰਤੀ ਅਗਨੀਹੋਤਰੀ (ਦੈਨਿਕ ਭਾਸਕਰ) ਵਾਈਸ ਪ੍ਰੈਜ਼ੀਡੈਂਟ – I
ਅਜੈ ਜਲੰਧਰੀ ਸਵਦੇਸ਼ ਨਿਊਜ਼ ਵਾਈਸ ਪ੍ਰੈਜ਼ੀਡੈਂਟ-II

ਜਗਤਾਰ ਐਸ ਭੁੱਲਰ (ਏਬੀਸੀ ਪੰਜਾਬ ਨਿਊਜ਼) ਖਜ਼ਾਨਚੀ

ਰਾਹੁਲ ਦੇਵੇਸ਼ (ਟ੍ਰਿਬਿਊਨ) ਸੈਕਟਰੀ
ਆਸ਼ੀਸ਼ ਸ਼ਰਮਾ (ਪੀਟੀਸੀ ਨਿਊਜ਼) ਜੁਆਇੰਟ ਸੈਕਟਰੀ – I
ਬ੍ਰਿਜੇਂਦਰ ਗੌੜ (ਹਿੰਦੁਸਤਾਨ ਟਾਈਮਜ਼) ਜੁਆਇੰਟ ਸੈਕਟਰੀ – II

ਦੁੱਗਲ ਢੱਲ – ਸ਼ਰਮਾ ਪੈਨਲ ਵੱਲੋਂ ਜੋ ਉਮੀਦਵਾਰ ਮੈਦਾਨ ‘ਚ ਹਨ, ਉਹ ਇਸ ਤਰ੍ਹਾਂ ਹਨ

ਪ੍ਰਧਾਨ ਸੌਰਭ ਦੁੱਗਲ (ਆਜ਼ਾਦ ਪੱਤਰਕਾਰ) ਪ੍ਰੈਜ਼ੀਡੈਂਟ
ਰਾਜੇਸ਼ ਢੱਲ (ਦੈਨਿਕ ਜਾਗਰਣ) ਸੈਕਟਰੀ ਜਨਰਲ

ਉਮੇਸ਼ ਸ਼ਰਮਾ (NEWS 18) ਸੀਨੀਅਰ ਵਾਈਸ ਪ੍ਰੈਜ਼ੀਡੈਂਟ
ਨੇਹਾ ਸ਼ਰਮਾ (ਪੀਟੀਆਈ ਵੀਡੀਓਜ਼) ਵਾਈਸ ਪ੍ਰੈਜ਼ੀਡੈਂਟ – I
ਦੁਸ਼ਯੰਤ ਐਸ. ਪੁੰਡੀਰ (ਟ੍ਰਿਬਿਊਨ) ਵਾਈਸ ਪ੍ਰੈਜ਼ੀਡੈਂਟ -II

ਅਮਰਪ੍ਰੀਤ ਸਿੰਘ ਪੰਜਾਬੀ (ਟ੍ਰਿਬਿਊਨ ਡੀ) ਖਜ਼ਾਨਚੀ

ਪ੍ਰਭਾਤ ਕਟਿਆਰ (ਦਿ ਟ੍ਰਿਬਿਊਨ) ਸੈਕਟਰੀ
ਪਵਨ ਤਿਵਾੜੀ (ਦ ਟਾਈਮਜ਼ ਆਫ਼ ਇੰਡੀਆ) ਜੁਆਇੰਟ ਸੈਕਟਰੀ – I
ਸ਼ੀਤਲ ਡਡਵਾਲ (ਦ ਟ੍ਰਿਬਿਊਨ) ਜੁਆਇੰਟ ਸੈਕਟਰੀ – II

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ ਤੱਕ ਦਿੱਤੀਆਂ ਜਾ ਸਕਦੀਆਂ...

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

by Ranjit Singh
June 8, 2026
0

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

by Ranjit Singh
June 8, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ 'ਲੋਕ ਮਿਲਣੀ' ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

by Ranjit Singh
June 8, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ ਚੰਡੀਗੜ੍ਹ, 8 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ ਤੱਕ ਦਿੱਤੀਆਂ ਜਾ ਸਕਦੀਆਂ...

Most Popular

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

by Navjot
1 week ago
0

ਗੁਜਰਾਤ ਦੀ ਕਾਜਲ ਵਾਜਾ ਨੇ ਏਸ਼ੀਅਨ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ   ਗਾਂਧੀਨਗਰ, 1 ਜੂਨ (ਵਿਸ਼ਵ ਵਾਰਤਾ) ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 