• Latest
  • Trending
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

51 minutes ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

32 seconds ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

60 minutes ago
Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

1 hour ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

1 hour ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

3 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

11 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

12 hours ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

14 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

14 hours ago
Hindi News
English News
Sunday, October 4, 2026
No Result
View All Result
26 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

October 4, 2026
in ਖਬਰਾਂ, ਚੰਡੀਗੜ੍ਹ, ਪੰਜਾਬ, ਬ੍ਰੇਕਿੰਗ ਨਿਊਜ਼
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Punjab

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੁਨਰਵਿਕਾਸ ਕਾਰਜ ਕਾਰਨ ਅੱਜ 4 ਅਕਤੂਬਰ ਤੋਂ ਪਲੇਟਫਾਰਮ ਨੰਬਰ 1 ਅਤੇ 2 ਨੂੰ 15 ਅਕਤੂਬਰ ਤੱਕ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਵੰਦੇ ਭਾਰਤ, ਸ਼ਤਾਬਦੀ ਐਕਸਪ੍ਰੈੱਸ ਸਮੇਤ ਕਈ ਟਰੇਨਾਂ ਦਾ ਸੰਚਾਲਨ ਹੋਰ ਪਲੇਟਫਾਰਮਾਂ ਤੋਂ ਕੀਤਾ ਜਾਵੇਗਾ। ਰੇਲਵੇ ਨੇ ਯਾਤਰੀਆਂ ਨੂੰ ਸਟੇਸ਼ਨ ਪਹੁੰਚਣ ਤੋਂ ਪਹਿਲਾਂ ਆਪਣੀ ਟਰੇਨ ਦਾ ਪਲੇਟਫਾਰਮ ਚੈੱਕ ਕਰਨ ਦੀ ਸਲਾਹ ਦਿੱਤੀ ਹੈ।

ਰੇਲਵੇ ਲੈਂਡ ਡਿਵੈਲਪਮੈਂਟ ਅਥਾਰਟੀ (RLDA) ਵੱਲੋਂ ਸਟੇਸ਼ਨ ਦਾ ਅਪਗ੍ਰੇਡੇਸ਼ਨ ਕੰਮ ਪੜਾਅਵਾਰ ਕੀਤਾ ਜਾ ਰਿਹਾ ਹੈ। ਇਸ ਤਹਿਤ 4 ਤੋਂ 15 ਅਕਤੂਬਰ ਤੱਕ ਪਲੇਟਫਾਰਮ 1 ਅਤੇ 2 ’ਤੇ TFC-OHE ਬਲਾਕ ਲਿਆ ਗਿਆ ਹੈ। ਇਸ ਦੌਰਾਨ ਬੈਲੈਂਸ ਗਰਡਰ ਦੀ ਇਰੇਕਸ਼ਨ/ਲਾਂਚਿੰਗ ਅਤੇ ਮੌਜੂਦਾ ਫੁੱਟ ਓਵਰਬ੍ਰਿਜ ਦੇ ਗਰਡਰ ਹਟਾਉਣ ਦਾ ਕੰਮ ਹੋਵੇਗਾ।

ਪਲੇਟਫਾਰਮ 1 ਅਤੇ 2 ਬੰਦ ਰਹਿਣ ਕਾਰਨ ਟਰੇਨਾਂ ਦਾ ਸੰਚਾਲਨ ਪਲੇਟਫਾਰਮ ਨੰਬਰ 3, 4, 5 ਅਤੇ 6 ਤੋਂ ਕੀਤਾ ਜਾਵੇਗਾ। ਬਲਾਕ ਕਾਰਨ ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਜਾ ਸਕਦੇ ਹਨ। ਯਾਤਰੀਆਂ ਨੂੰ ਸਟੇਸ਼ਨ ’ਤੇ ਡਿਸਪਲੇ ਬੋਰਡ ਅਤੇ ਅਨਾਊਂਸਮੈਂਟ ਰਾਹੀਂ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪੁਨਰਵਿਕਾਸ ਕੰਮ ਕਾਰਨ 10 ਸਤੰਬਰ ਤੋਂ 15 ਅਕਤੂਬਰ ਵਿਚਕਾਰ ਵੱਖ-ਵੱਖ ਮਿਆਦਾਂ ਲਈ 12 ਟਰੇਨਾਂ ਰੱਦ ਰਹਿਣਗੀਆਂ। ਇਨ੍ਹਾਂ ਵਿੱਚ 14331/14332, 54532/54531, 14541/14542, 14630/14629, 74646/74991 ਅਤੇ 74992/74645 ਸਮੇਤ ਹੋਰ ਟਰੇਨਾਂ ਸ਼ਾਮਲ ਹਨ। ਰੇਲਵੇ ਮੁਤਾਬਕ ਇਨ੍ਹਾਂ ਟਰੇਨਾਂ ਦੇ ਕੁੱਲ 442 ਫੇਰੇ ਪ੍ਰਭਾਵਿਤ ਹੋਣਗੇ। ਇਸ ਕਾਰਨ ਰੋਜ਼ਾਨਾ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬਲਾਕ ਕਾਰਨ ਕੁਝ ਟਰੇਨਾਂ ਦੇ ਰੂਟ ਵਿੱਚ ਵੀ ਬਦਲਾਅ ਕੀਤਾ ਗਿਆ ਹੈ। 15063/15064 (RMR-CDG) ਦੇ ਕੁਝ ਫੇਰੇ ਅੰਬਾਲਾ ਤੋਂ ਸ਼ੁਰੂ ਜਾਂ ਉੱਥੇ ਹੀ ਸਮਾਪਤ ਹੋਣਗੇ। ਇਸੇ ਤਰ੍ਹਾਂ 12983/12984 (AII-CDG) ਅਤੇ 20989/20990 (UDZ-CDG) ਦੇ ਕੁਝ ਫੇਰੇ ਵੀ ਚੰਡੀਗੜ੍ਹ ਤੱਕ ਨਹੀਂ ਆਉਣਗੇ ਅਤੇ ਅੰਬਾਲਾ ਵਿੱਚ ਹੀ ਸਮਾਪਤ ਹੋਣਗੇ। ਰੇਲਵੇ ਨੇ ਯਾਤਰੀਆਂ ਨੂੰ ਸਫ਼ਰ ਤੋਂ ਪਹਿਲਾਂ ਟਰੇਨ ਦੀ ਸਥਿਤੀ, ਸਮਾਂ ਅਤੇ ਪਲੇਟਫਾਰਮ ਦੀ ਜਾਣਕਾਰੀ ਜ਼ਰੂਰ ਚੈੱਕ ਕਰਨ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
October 4, 2026
0

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ...

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 4, 2026
0

Punjab: ਲੁਧਿਆਣਾ 'ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 4 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

by Ranjit Singh
October 4, 2026
0

Punjab Weather: ਸੂਬੇ 'ਚੋਂ ਮਾਨਸੂਨ ਦੀ ਹੋਈ ਵਿਦਾਈ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਲਗਭਗ...

Most Popular

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

by Navjot
7 days ago
0

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ   ਨਵੀਂ ਦਿੱਲੀ, 27 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 