• Latest
  • Trending
Chandigarh ‘ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ: ਬੰਬੀਹਾ ਗੈਂਗ ਨੇ ਦਿੱਤੀ ਧਮਕੀ

3 months ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

3 minutes ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

35 minutes ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

50 minutes ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

3 hours ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

4 hours ago
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

Hindi News
English News
Saturday, June 6, 2026
No Result
View All Result
34 °c
Chandigarh
36 ° Sun
37 ° Mon
38 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ‘ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ: ਬੰਬੀਹਾ ਗੈਂਗ ਨੇ ਦਿੱਤੀ ਧਮਕੀ

March 20, 2026
in ਖਬਰਾਂ, ਪੰਜਾਬ
Chandigarh ‘ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ: ਬੰਬੀਹਾ ਗੈਂਗ ਨੇ ਦਿੱਤੀ ਧਮਕੀ

Chandigarh

Chandigarh ‘ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ: ਬੰਬੀਹਾ ਗੈਂਗ ਨੇ ਦਿੱਤੀ ਧਮਕੀ

ਚੰਡੀਗੜ੍ਹ, 20 ਮਾਰਚ 2026 (ਵਿਸ਼ਵ ਵਾਰਤਾ) – ਬੰਬੀਹਾ ਗੈਂਗ ਚੰਡੀਗੜ੍ਹ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਪਿਛਲੇ ਤਿੰਨ ਦਿਨਾਂ ਵਿੱਚ ਤਿੰਨ ਵੱਡੀਆਂ ਘਟਨਾਵਾਂ ਵਾਪਰੀਆਂ ਹਨ, ਸਾਰੀਆਂ ਹੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੇ ਨਾਮ ਹੇਠ। ਪੰਜਾਬ ਯੂਨੀਵਰਸਿਟੀ ਵਿੱਚ SOPU ਦੇ ਨੇਤਾ ਜਸ਼ਨਦੀਪ ‘ਤੇ ਫਾਇਰਿੰਗ ਤੋਂ ਬਾਅਦ, ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਤੋਂ ਬਾਅਦ ਸੈਕਟਰ 9 ਦੇ ਇੱਕ ਸੈਲੂਨ ਮਾਲਕ ਨੂੰ ਲੱਕੀ ਪਟਿਆਲ ਦੇ ਨਾਮ ‘ਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲਾ ਕਾਲ ਆਇਆ ਹੈ।

ਥਾਣਾ 34 ਵਿੱਚ ਦਰਜ ਸ਼ਿਕਾਇਤ ਵਿੱਚ, ਸੈਲੂਨ ਮਾਲਕ ਨੇ ਦੱਸਿਆ ਕਿ ਉਸਦਾ ਸੈਕਟਰ 9 ਵਿੱਚ ਇੱਕ ਸੈਲੂਨ ਹੈ। ਬੁੱਧਵਾਰ ਸ਼ਾਮ ਲਗਭਗ 6:43 ਵਜੇ, ਉਸਨੂੰ ਇੱਕ ਅਣਜਾਣ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਲੱਕੀ ਪਟਿਆਲ ਵਜੋਂ ਦੱਸੀ ਹੈ ਅਤੇ ਉਸ ਨੇ ਸੈਲੂਨ ਮਾਲਕ ਦੇ ਕਾਰੋਬਾਰ ਬਾਰੇ ਪੂਰੀ ਜਾਣਕਾਰੀ ਹੋਣ ਦਾ ਦਾਅਵਾ ਕੀਤਾ ਹੈ। ਮੁਲਜ਼ਮ ਨੇ ਸੈਲੂਨ ਮਾਲਕ ਤੋਂ 1 ਕਰੋੜ ਦੀ ਮੰਗ ਕੀਤੀ ਹੈ ਅਤੇ ਧਮਕੀ ਦਿੱਤੀ ਕਿ ਜੇਕਰ ਉਹ ਪੈਸੇ ਨਹੀਂ ਦਿੰਦਾ ਤਾਂ ਉਸਦੇ ਪਰਿਵਾਰ ਨੂੰ ਨੁਕਸਾਨ ਪਹੁੰਚੇਗਾ। ਜਦੋਂ ਸੈਲੂਨ ਮਾਲਕ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਨ ਨੇ ਉਸ ‘ਤੇ ਤੁਰੰਤ ₹50 ਲੱਖ ਅਤੇ ਬਾਅਦ ਵਿੱਚ ₹50 ਲੱਖ ਦਾ ਭੁਗਤਾਨ ਕਰਨ ਲਈ ਕਿਹਾ। ਉਸਨੇ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਡੀਐਸਪੀ ਸਾਊਥ ਅਤੇ ਸੈਕਟਰ 34 ਪੁਲਿਸ ਸਟੇਸ਼ਨ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਿਦੇਸ਼ੀ ਨੰਬਰ ਅਤੇ ਕਾਲ ਵੇਰਵਿਆਂ ਦੇ ਆਧਾਰ ‘ਤੇ ਦੋਸ਼ੀ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਸਾਈਬਰ ਸੈੱਲ ਅੰਤਰਰਾਸ਼ਟਰੀ ਨੰਬਰ ਦੀ ਵੀ ਜਾਂਚ ਕਰ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਮੁਲਜ਼ਮ ਦਾ ਪਤਾ ਲੱਗਣ ਤੋਂ ਬਾਅਦ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

by Jaspreet Kaur
June 6, 2026
0

Men’s U18 Asia Cup 2026: ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ ਸ਼ਾਨਦਾਰ ਜਿੱਤ ਲਈ PM ਮੋਦੀ ਨੇ ਟੀਮ ਨੂੰ ਦਿੱਤੀ ਵਧਾਈ...

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

by Jaspreet Kaur
June 6, 2026
0

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ ਲੁਧਿਆਣਾ, 6 ਜੂਨ 2026...

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

by Jaspreet Kaur
June 6, 2026
0

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ ਮੋਹਾਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

Most Popular

National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ ‘ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ ‘ਤੇ ਉਡਾਣਾਂ ਘਟਾਈਆਂ

by Ranjit Singh
3 weeks ago
0

National: ਏਅਰ ਇੰਡੀਆ ਨੇ 6 ਅੰਤਰਰਾਸ਼ਟਰੀ ਰੂਟਾਂ 'ਤੇ ਉਡਾਣਾਂ ਰੱਦ ਕੀਤੀਆਂ: 23 ਰੂਟਾਂ 'ਤੇ ਉਡਾਣਾਂ ਘਟਾਈਆਂ - ਅੰਤਰਰਾਸ਼ਟਰੀ ਉਡਾਣਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 