• Latest
  • Trending
Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

56 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

1 hour ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

2 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

February 17, 2026
in ਖਬਰਾਂ, ਪੰਜਾਬ
Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

ਜਾਣੋ ਕਿਉ ਵਧਿਆ ਵਿਵਾਦ?

ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਿਹੰਗਾਂ ਵੱਲੋਂ ਵੇਟਰਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ। ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੇਟਰਾਂ ਕੋਲੋਂ ਤੰਬਾਕੂ, ਬੀੜੀ ਅਤੇ ਜ਼ਰਦਾ ਮਿਲਿਆ ਸੀ। ਉੱਥੇ ਹੀ ਇਕ ਹੋਰ ਵੀਡੀਓ ਵਿੱਚ ਨਿਹੰਗ, ਗੁਰਦੁਆਰਾ ਕਮੇਟੀ ਦੀ ਚੇਅਰਪਰਸਨ ਨਾਲ ਬਹਿਸ ਕਰਦੇ ਵੀ ਨਜ਼ਰ ਆਏ। ਦੋਵੇਂ ਵੀਡੀਓ 31 ਜਨਵਰੀ ਦੇ ਦੱਸੇ ਜਾ ਰਹੇ ਹਨ, ਜੋ ਹੁਣ ਵਾਇਰਲ ਹੋ ਰਹੇ ਹਨ।

ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਕਹਿਣਾ ਹੈ ਕਿ ਇਹ ਪੂਰੀ ਘਟਨਾ ਗੁਰਦੁਆਰਾ ਸਾਹਿਬ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਕਮੇਟੀ ਨੇ ਇਹ ਵੀ ਦੱਸਿਆ ਕਿ ਵੇਟਰਾਂ ਦੀ ਕੁੱਟਮਾਰ ਕਰਨ ਵਾਲਿਆਂ ਵਿੱਚੋਂ ਇੱਕ ਨਿਹੰਗ ਪਹਿਲਾਂ ਕਰੀਬ ਦੋ ਸਾਲ ਤੱਕ ਗੁਰਦੁਆਰੇ ਵਿੱਚ ਸੇਵਾ ਕਰ ਚੁੱਕਾ ਹੈ।

ਕਮੇਟੀ ਦੀ ਚੇਅਰਪਰਸਨ ਸੁਰਜੀਤ ਕੌਰ, ਜਿਨ੍ਹਾਂ ਨਾਲ ਨਿਹੰਗਾਂ ਦੀ ਬਹਿਸ ਹੋਈ ਸੀ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਉਮਰ 87 ਸਾਲ ਹੈ। ਉਹ 50 ਸਾਲਾਂ ਤੋਂ ਅੰਮ੍ਰਿਤਧਾਰੀ ਹਨ। ਇਨ੍ਹਾਂ ਨਿਹੰਗਾਂ ਨੇ ਗਲਤ ਕੰਮ ਕੀਤਾ ਹੈ। ਇਹ ਗੁੰਡਿਆਂ ਵਾਂਗ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ। ਜੇਕਰ ਪੁਲਿਸ ਹੁੰਦੀ ਤਾਂ ਉਨ੍ਹਾਂ ਨੂੰ ਜਾਂਚ ਕਰਨ ਦਾ ਅਧਿਕਾਰ ਹੈ, ਉਹ ਵਾਰੰਟ ਲੈ ਕੇ ਆਉਂਦੀ। ਨਿਹੰਗਾਂ ਨੇ ਸਾਨੂੰ ਕੁਝ ਨਹੀਂ ਦੱਸਿਆ ਅਤੇ ਸਿੱਧਾ ਗੁਰਦੁਆਰੇ ਵਿੱਚ ਵੜ ਗਏ। ਇਹ ਕੌਣ ਹੁੰਦੇ ਹਨ ਗੁਰਦੁਆਰੇ ਵਿੱਚ ਇਸ ਤਰ੍ਹਾਂ ਆਉਣ ਵਾਲੇ? ਇਹ ਗੁਰਦੁਆਰਾ ਸਾਹਿਬ ਵਿੱਚ ਉਲਟੇ ਪਾਸਿਓਂ ਦਾਖਲ ਹੋਏ। ਉਸ ਸਮੇਂ ਸਾਡਾ ਪ੍ਰੋਗਰਾਮ ਚੱਲ ਰਿਹਾ ਸੀ। ਇਹ ਕਿਉਂ ਆਏ? ਇਸ ਤਰਾਂ ਕੁੱਟਮਾਰ ਕਰਨ ਦਾ ਕੀ ਮਤਲਬ ਹੈ?

ਸੁਰਜੀਤ ਕੌਰ ਨੇ ਕਿਹਾ ਕਿ “ਅਸੀਂ ਗੁਰਦੁਆਰੇ ਵਿੱਚ ਨਸ਼ਾ ਨਹੀਂ ਵਿਕਵਾਉਂਦੇ। ਅਸੀਂ ਅੰਮ੍ਰਿਤਧਾਰੀ ਲੋਕ ਹਾਂ। ਅਸੀਂ ਗੁਰਦੁਆਰਾ ਸਾਹਿਬ ਦੇ ਬਾਹਰ ਲਿਖਿਆ ਹੋਇਆ ਹੈ ਕਿ ਇੱਥੇ ਸ਼ਰਾਬ ਪੀ ਕੇ ਅੰਦਰ ਨਹੀਂ ਆ ਸਕਦੇ। ਅਸੀਂ ਬੰਦਾ ਤਾਇਨਾਤ ਕੀਤਾ ਹੋਇਆ ਹੈ।” ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰਾਂ ਵੀਡੀਓ ਵਾਇਰਲ ਕਰਨਾ ਵੀ ਗਲਤ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

2 weeks ago
0

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 