• Latest
  • Trending
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

1 hour ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

4 minutes ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

2 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

4 hours ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

5 hours ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Hindi News
English News
Sunday, August 30, 2026
No Result
View All Result
33 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

August 30, 2026
in ਖਬਰਾਂ, ਪੰਜਾਬ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਝਾੜੀਆਂ ‘ਚੋ ਕੰਕਾਲ ਮਿਲਣ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ ।ਸ਼ੁਰੂਆਤੀ ਜਾਂਚ ਵਿੱਚ ਇੰਨਾ ਪਤਾ ਲੱਗਾ ਹੈ ਕਿ ਇਹ ਕਿਸੇ ਪੁਰਸ਼ ਦਾ ਕੰਕਾਲ ਹੈ। ਉਸ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਵਿਚਕਾਰ ਹੋਣ ਦਾ ਖਦਸ਼ਾ ਹੈ।

ਦੱਸ ਦਈਏ ਕਿ ਸੈਂਟਰਾ ਮਾਲ ਦੇ ਸਾਹਮਣੇ ਝਾੜੀਆਂ ‘ਚੋ ਵਿਅਕਤੀ ਦਾ ਕੰਕਾਲ ਮਿਲਿਆ ਹੈ। ਸਫਾਈ ਦੌਰਾਨ ਕਰਮਚਾਰੀਆਂ ਦੀ ਨਜ਼ਰ ਪੌਦਿਆਂ ਵਿਚਕਾਰ ਪਏ ਕੰਕਾਲ ‘ਤੇ ਪਈ। ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।ਇਸ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਕੰਕਾਲ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਕੰਕਾਲ ਦੀ ਹਾਲਤ ਕਾਫੀ ਖਰਾਬ ਹੋ ਚੁੱਕੀ ਹੈ। ਪੁਲਿਸ ਦਾ ਮੰਨਣਾ ਹੈ ਕਿ ਕੰਕਾਲ ਕਾਫੀ ਸਮੇਂ ਤੋਂ ਇੱਥੇ ਪਿਆ ਹੋ ਸਕਦਾ ਹੈ।ਫਿਲਹਾਲ ਪੁਲਿਸ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹੋ ਹੈ ਕਿ ਇਹ ਕੰਕਾਲ ਇੱਥੇ ਕਿੰਨੇ ਸਮੇਂ ਤੋਂ ਪਿਆ ਸੀ ਅਤੇ ਵਿਅਕਤੀ ਦੀ ਮੌਤ ਕਿਨ੍ਹਾਂ ਕਾਰਨਾਂ ਕਰ ਕੇ ਹੋਈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਹਨ ਅਤੇ ਘਟਨਾ ਸਥਾਨ ਦੀ ਵੀਡੀਓਗ੍ਰਾਫੀ ਵੀ ਕਰਵਾਈ। ਪੁਲਿਸ ਨੂੰ ਖਦਸ਼ਾ ਹੈ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਇੱਥੇ ਲਿਆ ਕੇ ਸੁੱਟਿਆ ਗਿਆ ਹੋ ਸਕਦਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
August 30, 2026
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

by Jaspreet Kaur
August 30, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ - ਦੁਵੱਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਗੱਲਬਾਤ, ਯੂਰੇਨੀਅਮ ਦੀ...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

by Ankit
August 30, 2026
0

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ...

Most Popular

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

by Jaspreet Kaur
2 weeks ago
0

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ ਨਵੀ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਫ਼ੇਸਬੁੱਕ ਅਤੇ ਇੰਸਟਾਗ੍ਰਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 