• Latest
  • Trending
ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

1 hour ago
ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

2 hours ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

3 hours ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

3 hours ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

4 hours ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

4 hours ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

4 hours ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Hindi News
English News
Tuesday, May 19, 2026
No Result
View All Result
32 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

May 19, 2026
in ਖਬਰਾਂ, ਪੰਜਾਬ
ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

– 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ 23 ਮਈ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ। ਹਾਲਾਂਕਿ 29 ਅਤੇ 30 ਜੂਨ ਨੂੰ ਅਧਿਆਪਕ (ਟੀਚਰ) ਸਕੂਲ ਆਉਣਗੇ।

ਦੱਸ ਦਈਏ ਕਿ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਅੱਜ ‘ਸੀਵੀਅਰ ਹੀਟਵੇਵ’ ਯਾਨੀ ਭਾਰੀ ਗਰਮ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਗਰਮੀ ਅਤੇ ਲੂ ਕਾਰਨ ਲੋਕ ਹੀਟ ਸਟ੍ਰੋਕ ਅਤੇ ਗਰਮੀ ਨਾਲ ਜੁੜੀਆਂ ਬੀਮਾਰੀਆਂ ਦੀ ਲਪੇਟ ਵਿੱਚ ਆ ਸਕਦੇ ਹਨ। ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬੀਮਾਰ ਲੋਕਾਂ ਨੂੰ ਇਸ ਦਾ ਜ਼ਿਆਦਾ ਖ਼ਤਰਾ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਹੀ ਬੱਚਿਆਂ ਨੂੰ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 19, 2026
0

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ - ਲਖਨਊ ਨੇ ਰਾਜਸਥਾਨ ਨੂੰ ਇਨ੍ਹੀਆਂ ਦੌੜਾਂ ਦਾ ਦਿੱਤਾ...

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

by Jaspreet Kaur
May 19, 2026
0

ਜਲਦ ਬੰਦ ਹੋਣ ਜਾ ਰਿਹਾ mAadhaar ਐਪ! - ਤੁਰੰਤ ਕਰੋ ਇਹ ਕੰਮ; ਨਹੀਂ ਤਾਂ ... ਨਵੀ ਦਿੱਲੀ, 18 ਮਈ (ਵਿਸ਼ਵ...

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

by Jaspreet Kaur
May 19, 2026
0

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ - 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 19 ਮਈ 2026...

Most Popular

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
6 days ago
0

Big News: ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 13 ਮਈ 2026 –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 