• Latest
  • Trending
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

3 weeks ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

21 minutes ago
ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ

30 minutes ago
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

45 minutes ago
ਭਾਜਪਾ ਦੇ ਸੀਨੀਅਰ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

52 minutes ago
ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਸਰਕਾਰੀ ਦੌਰੇ ਲਈ ਪਹੁੰਚੇ ਨਵੀਂ ਦਿੱਲੀ

2 hours ago
ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ

FSSAI ਵੱਲੋਂ ਭੋਜਨ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਉਲੰਘਣਾ ‘ਤੇ ਸਵਿਟਜ਼ ਫੂਡਜ਼ ਦਾ ਲਾਇਸੈਂਸ ਸਸਪੈਂਡ

ਗੁਜਰਾਤ ‘ਚ ਫੇਫੜਿਆਂ ਦੇ ਕੈਂਸਰ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਿਹਾ ਹੈ ਵਾਧਾ

ਚੰਡੀਗੜ੍ਹ ਦੇ ਵਿਰਾਸਤੀ ਫ਼ਰਨੀਚਰ ਦੀ ਲੱਗੇਗੀ ਬੋਲੀ

Weather Update : ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ

4 hours ago
Hindi News
English News
Monday, August 3, 2026
No Result
View All Result
34 °c
Chandigarh
29 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

July 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤੇਜ਼ ਬਾਰਿਸ਼ ਹੋਈ। ਭਾਰੀ ਮੀਂਹ ਕਾਰਨ ਸੁਖਨਾ ਲੇਕ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਿਆ ਹੈ। ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ

ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਇੱਕ ਹੋਰ ਦਿਨ ਭਾਰੀ ਬਾਰਿਸ਼ ਹੁੰਦੀ ਹੈ, ਤਾਂ ਵਾਧੂ ਪਾਣੀ ਦੀ ਨਿਕਾਸੀ ਲਈ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਪ੍ਰਸ਼ਾਸਨ ਨੇ ਝੀਲ ਦੇ ਆਸ-ਪਾਸ ਅਤੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਪ੍ਰਸ਼ਾਸਨ ਅਨੁਸਾਰ ਸੁਖਨਾ ਲੇਕ ਦਾ ਜਲ ਪੱਧਰ ਵਧ ਕੇ 1157 ਫੁੱਟ ਤੱਕ ਪਹੁੰਚ ਗਿਆ ਹੈ।ਸਿੰਚਾਈ ਅਤੇ ਹੜ੍ਹ ਕੰਟਰੋਲ ਵਿਭਾਗ ਦੀਆਂ ਟੀਮਾਂ 24 ਘੰਟੇ ਸਥਿਤੀ ‘ਤੇ ਨਜ਼ਰ ਬਣਾਈਆਂ ਹੋਈਆਂ ਹਨ ਅਤੇ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੀਲ ਦੇ ਕਿਨਾਰੇ ਅਤੇ ਪਾਣੀ ਨਾਲ ਭਰੇ ਹੇਠਲੇ ਇਲਾਕਿਆਂ ਵਿੱਚ ਬਿਨਾਂ ਵਜ੍ਹਾ ਨਾ ਜਾਣ। ਭਾਰੀ ਬਾਰਿਸ਼ ਦੌਰਾਨ ਨਾਲਿਆਂ ਅਤੇ ਜਲ-ਥਲ ਵਾਲੇ ਖੇਤਰਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

by Navjot
August 3, 2026
0

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ...

ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ

ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ

by Navjot
August 3, 2026
0

ਟੀਵੀ ਅਦਾਕਾਰਾ ਅਦਿਤੀ ਸ਼ਰਮਾ ਨੇ ਪਤੀ ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼ ; FIR ਦਰਜ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

by Navjot
August 3, 2026
0

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ ਚੰਡੀਗੜ੍ਹ, 3ਅਗਸਤ (ਵਿਸ਼ਵ ਵਾਰਤਾ)  ਅੱਜ ਸੋਮਵਾਰ ਨੂੰ, ਦਿੱਲੀ ਦੀ...

ਭਾਜਪਾ ਦੇ ਸੀਨੀਅਰ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਭਾਜਪਾ ਦੇ ਸੀਨੀਅਰ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

by Navjot
August 3, 2026
0

ਭਾਜਪਾ ਦੇ ਸੀਨੀਅਰ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 3 ਅਗਸਤ(ਵਿਸ਼ਵ ਵਾਰਤਾ)ਭਾਜਪਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

by Navjot
August 3, 2026
0

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ...

Most Popular

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ

by Navjot
5 days ago
0

ਭਾਰਤੀ ਮਹਿਲਾ ਹਾਕੀ ਟੀਮ FIH ਵਿਸ਼ਵ ਕੱਪ ਲਈ ਯੂਰਪ ਰਵਾਨਾ ਨਵੀਂ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 