• Latest
  • Trending
ਮਨਜੀਤ ਸਿੰਘ ਜੀ.ਕੇ. ਵੱਲੋਂ ਕੀਤੀ ਗੋਲਕ ਦੀ ਦੁਰਵਰਵਰਤੋ ਮਾਮਲੇ ’ਚ ਤਿੰਨ ਕੇਸਾਂ ’ਚ ਚਾਰਜਸ਼ੀਟ ਦਾਖਲ: Delhi ਗੁਰਦੁਆਰਾ ਕਮੇਟੀ 

ਮਨਜੀਤ ਸਿੰਘ ਜੀ.ਕੇ. ਵੱਲੋਂ ਕੀਤੀ ਗੋਲਕ ਦੀ ਦੁਰਵਰਵਰਤੋ ਮਾਮਲੇ ’ਚ ਤਿੰਨ ਕੇਸਾਂ ’ਚ ਚਾਰਜਸ਼ੀਟ ਦਾਖਲ: Delhi ਗੁਰਦੁਆਰਾ ਕਮੇਟੀ 

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

6 hours ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

6 hours ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

6 hours ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

7 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

8 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

9 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

9 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

9 hours ago
Hindi News
English News
Tuesday, July 7, 2026
No Result
View All Result
30 °c
Chandigarh
32 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜੀਤ ਸਿੰਘ ਜੀ.ਕੇ. ਵੱਲੋਂ ਕੀਤੀ ਗੋਲਕ ਦੀ ਦੁਰਵਰਵਰਤੋ ਮਾਮਲੇ ’ਚ ਤਿੰਨ ਕੇਸਾਂ ’ਚ ਚਾਰਜਸ਼ੀਟ ਦਾਖਲ: Delhi ਗੁਰਦੁਆਰਾ ਕਮੇਟੀ 

ਜੀ.ਕੇ. ਤੋਂ ਸੰਗਤ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ: ਕਾਲਕਾ, ਕਾਹਲੋਂ

April 23, 2025
in ਖਬਰਾਂ, ਪੰਜਾਬ
ਮਨਜੀਤ ਸਿੰਘ ਜੀ.ਕੇ. ਵੱਲੋਂ ਕੀਤੀ ਗੋਲਕ ਦੀ ਦੁਰਵਰਵਰਤੋ ਮਾਮਲੇ ’ਚ ਤਿੰਨ ਕੇਸਾਂ ’ਚ ਚਾਰਜਸ਼ੀਟ ਦਾਖਲ: Delhi ਗੁਰਦੁਆਰਾ ਕਮੇਟੀ 

ਮਨਜੀਤ ਸਿੰਘ ਜੀ.ਕੇ. ਵੱਲੋਂ ਕੀਤੀ ਗੋਲਕ ਦੀ ਦੁਰਵਰਵਰਤੋ ਮਾਮਲੇ ’ਚ ਤਿੰਨ ਕੇਸਾਂ ’ਚ ਚਾਰਜਸ਼ੀਟ ਦਾਖਲ: Delhi ਗੁਰਦੁਆਰਾ ਕਮੇਟੀ 
ਜੀ.ਕੇ. ਤੋਂ ਸੰਗਤ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ: ਕਾਲਕਾ, ਕਾਹਲੋਂ
ਪਹਿਲਗਾਮ ਕਤਲੇਆਮ ਦੇ ਮ੍ਰਿਤਕਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 23 ਅਪ੍ਰੈਲ (ਵਿਸ਼ਵ ਵਾਰਤਾ):- Delhi ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੁੰਦਿਆਂ ਮਨਜੀਤ ਸਿੰਘ ਜੀ.ਕੇ. ਵੱਲੋਂ ਗੋਲਕ ਦੇ ਪੈਸੇ ਦੀ ਕੀਤੀ ਗਈ ਦੁਰਵਰਤੋਂ ਦੇ ਮਾਮਲੇ ਵਿਚ ਤਿੰਨ ਕੇਸਾਂ ਵਿਚ ਉਹਨਾਂ ਖਿਲਾਫ ਅਦਾਲਤ ਵਿਚ ਚਾਰਜਸ਼ੀਟਾਂ ਦਾਖਲ ਹੋ ਗਈਆਂ ਹਨ ਤੇ ਹੁਣ ਉਹਨਾਂ ਕੋਲੋਂ ਸੰਗਤ ਦੇ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।
ਇਥੇ ਇਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਗੋਲਕ ਦੀ ਦੁਰਵਰਤੋਂ ਦੇ ਮਾਮਲੇ ਵਿਚ ਮਨਜੀਤ ਸਿੰਘ ਜੀ.ਕੇ. ਖਿਲਾਫ ਕੁੱਲ ਤਿੰਨ ਐਫ ਆਈ ਆਰ ਦਰਜ ਹੋਈਆਂ ਹਨ ਜਿਹਨਾਂ ਵਿਚੋਂ ਦੋ ਆਰਥਿਕ ਅਪਰਾਧਾ ਸਾਖ਼ਾ ਤੇ ਇਕ ਨਾਰਥ ਅਵੈਨਿਊ ਪੁਲਿਸ ਥਾਣੇ ਵਿਚ 2019 ਤੋਂ 2022 ਤੱਕ ਦਰਜ ਹੋਈਆਂ ਸਨ ਜਿਹਨਾਂ ਵਿਚੋਂ ਇਕ ਵਿਚ ਸ਼ਿਕਾਇਤ ਕਰਤਾ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਹਨ ਤੇ ਦੋ ਵਿਚ ਮੌਜੂਦਾ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਹਨ। ਉਹਨਾਂ ਦੱਸਿਆ ਕਿ ਸੰਗਤ ਦੇ ਪੈਸੇ ਦੀ ਲੁੱਟ ਦੇ ਮਾਮਲੇ ਵਿਚ ਇਹ ਐਫ ਆਈ ਆਰ ਆਈ ਨੰਬਰ 192, 2020, 406,0409,420,120 ਆਈ ਪੀ ਸੀ

ਏਫ਼ ਆਈ ਆਰ ਨੰਬਰ 3219,
409, 511, 406, 465, 471, 477A, 120b ipc

ਐਫ ਆਈ ਆਰ ਨੰਬਰ 1882
,409, 420, 467, 468, 471
ਦੀ ਧਾਰਾ ਹੇਠ ਦਰਜ ਹੋਈਆਂ ਹਨ। ਤਿੰਨਾਂ ਕੇਸਾਂ ਵਿਚ ਹੁਣ ਅਦਾਲਤਾਂ ਵਿਚ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ ਅਤੇ ਜਲਦ ਹੀ ਨਿਯਮਿਤ ਸੁਣਵਾਈ ਯਾਨੀ ਟ੍ਰਾਇਲ ਸ਼ੁਰੂ ਹੋ ਜਾਵੇਗਾ।
ਉਹਨਾਂ ਦੱਸਿਆ ਕਿ ਇਹ ਮਾਮਲਾ ਮਨਜੀਤ ਸਿੰਘ ਜੀ. ਕੇ. ਵੱਲੋਂ ਆਪਣੇ ਪੀ ਏ ਪਰਮਜੀਵਨ ਜੋਤ ਸਿੰਘ ਤੇ ਸਾਥੀਆਂ ਨਾਲ ਮਿਲ ਕੇ ਕਮੇਟੀ ਦੇ ਖ਼ਜ਼ਾਨੇ ਵਿਚੋਂ 50 ਲੱਖ ਰੁਪਏ, 30 ਲੱਖ ਰੁਪਏ ਅਤੇ 1 ਲੱਖ ਕੈਨੇਡੀਅਨ ਡਾਲਰ ਦੀ ਹੇਰਾ ਫੇਰੀ ਕਰਨ ਦੇ ਮਾਮਲੇ ਨਾਲ ਸਬੰਧਤ ਹੈ। ਉਹਨਾਂ ਦੱਸਿਆ ਕਿ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਹੀ ਧੀ ਤੇ ਜਵਾਈ ਦੇ ਨਾਂ ’ਤੇ ਆਪਣੇ ਹੀ ਪਤੇ ’ਤੇ ਰਜਿਸਟਰਡ ਫਰਮ ਰੇਨਬੀ ਕਲੋਥਿੰਗ ਦੇ ਨਾਂ ’ਤੇ ਘੁਟਾਲੇ ਕੀਤੇ ਹਨ। ਇਸੇ ਤਰੀਕੇ ਐਕਸਿਸ ਬੈਂਕ ਦੇ ਜਾਅਲੀ ਵੋਚਰ ਭਰ ਕੇ 50 ਲੱਖ ਰੁਪਏ ਦੀ ਹੇਰਾ ਫੇਰੀ ਕੀਤੀ ਹੈ।
ਉਹਨਾਂ ਦੱਸਿਆ ਕਿ ਕਮੇਟੀ ਦੇ ਇਤਿਹਾਸ ਵਿਚ ਅੱਜ ਤੱਕ ਇਹ ਤਾਂ ਵੇਖਿਆ ਸੀ ਕਿ ਕਮੇਟੀ ਪ੍ਰਧਾਨ ਵਿਦੇਸ਼ ਦੌਰੇ ’ਤੇ ਜਾਂਦੇ ਹਨ ਤੇ ਵਿਦੇਸ਼ਾਂ ਦਾ ਫੰਡ ਲਿਆ ਕੇ ਕਮੇਟੀ ਦੇ ਖ਼ਜ਼ਾਨੇ ਵਿਚ ਜਮ੍ਹਾਂ ਕਰਦੇ ਹਨ ਪਰ ਇਹ ਪਹਿਲੀ ਵਾਰ ਵੇਖਿਆ ਹੈ ਕਿ ਮਨਜੀਤ ਸਿੰਘ ਜੀ.ਕੇ. ਇਥੋਂ ਪੈਸੇ ਕਢ ਕੇ ਵਿਦੇਸ਼ ਲੈ ਗਏ ਤੇ ਫੰਡਾਂ ਦਾ ਗਬਨ ਕੀਤਾ।
ਉਹਨਾਂ ਕਿਹਾ ਕਿ ਇਸੇ ਤਰੀਕੇ ਮਨਜੀਤ ਸਿੰਘ ਜੀ.ਕੇ. ਨੇ ਇਸੇ ਤਰੀਕੇ 1 ਲੱਖ ਕਿਤਾਬ ਜੋ ਕਦੇ ਛਪੀ ਹੀ ਨਹੀਂ, ਉਸਦੇ ਬਿੱਲ ਦਾ ਮਾਮਲਾ ਵੀ ਜਗਜ਼ਾਹਰ ਹੋਇਆ ਹੈ ਤੇ ਜਾਂਚ ਅਫਸਰ ਨੇ ਸਾਰੀ ਜਾਂਚ ਮੁਕੰਮਲ ਕਰ ਕੇ ਸਾਹਮਣੇ ਲਿਆਂਦਾ ਹੈ ਕਿ ਮਨਜੀਤ ਸਿੰਘ ਜੀ.ਕੇ. ਨੇ ਕਿਵੇਂ ਘਪਲੇਬਾਜ਼ੀ ਕੀਤੀ। ਉਹਨਾਂ ਕਿਹਾ ਕਿ ਉਹ ਦਿੱਲੀ ਦੇ ਉਪ ਰਾਜਪਾਲ ਕੋਲ ਵੀ ਇਹ ਮਾਮਲਾ ਚੁੱਕਣਗੇ ਕਿ ਇਕ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਗੈਰ ਚਾਰਜ ਸ਼ੀਟਾਂ ਕਿਵੇਂ ਦਾਖਲ ਹੋਈਆਂ ਹਨ ਜਦੋਂ ਕਿ ਮੁਲਜ਼ਮ ਦੀ ਗ੍ਰਿਫਤਾਰੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਵੱਲੋਂ ਸਰਕਾਰਾਂ ਨਾਲ ਗੰਢਤੁੱਪ ਕਰ ਕੇ ਹੁਣ ਤੱਕ ਆਪਣੇ ਖਿਲਾਫ ਜਾਂਚ ਤਾਰਪੀਡੋ ਕੀਤੀ ਗਈ ਸੀ ਪਰ ਹੁਣ ਸੱਚ ਸਾਹਮਣੇ ਆ ਰਿਹਾ ਹੈ ਤੇ ਮਨਜੀਤ ਸਿੰਘ ਜੀ.ਕੇ. ਨੂੰ ਸੰਗਤ ਦੇ ਇਕ ਇਕ ਪੈਸੇ ਦਾ ਹਿਸਾਬ ਦੇਣਾ ਪਵੇਗਾ।
ਇਸ ਮੌਕੇ ’ਤੇ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੇ ਪ੍ਰਧਾਨ ਸਰਦਾਰ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਕਾਹਲੋਂ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਧਾਰ ਕੇ ਪਹਿਲਗਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਅਤੇ ਕਤਲੇਆਮ ਦੀ ਨਿਖੇਧੀ ਵੀ ਕੀਤੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਅੱਜ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਸੰਗਤ ਤੇ ਸਰਕਾਰ ਜੋ ਵੀ ਡਿਊਟੀ ਕਮੇਟੀ ਦੀ ਲਗਾਵੇਗੀ, ਅਸੀਂ ਪੂਰੀ ਤਨਦੇਹੀ ਨਾਲ ਨਿਭਾਵਾਂਗੇ।

Tags: Breaking news in PunjabiLatest Delhi newsLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST

by Jaspreet Kaur
July 6, 2026
0

Punjab: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਡਾ ਫੇਰਬਦਲ! 34 ਕਰਮਚਾਰੀਆਂ ਦੀਆਂ ਬਦਲੀਆਂ, ਦੇਖੋ LIST ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ...

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

by Jaspreet Kaur
July 6, 2026
0

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ - ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

by Navjot
3 weeks ago
0

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਈਰਾਨ ਅਤੇ ਅਮਰੀਕਾ ਵਿਚਕਾਰ ਸ਼ਾਂਤੀ ਸਮਝੌਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 