• Latest
  • Trending
ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

1 month ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

41 minutes ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

1 hour ago
ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

2 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 July 2026 | Ang 711 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

Punjabi Singer ਜੈਸਮੀਨ ਸੈਂਡਲਸ ਨੇ ਲਾਈਵ ਕੰਸਰਟ ‘ਚ ਪ੍ਰਸ਼ੰਸਕਾਂ ਨੂੰ ਦਿੱਤਾ ਵੱਡਾ ਸਰਪ੍ਰਾਈਜ਼

10 hours ago
ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

ਪੀਐਚਡੀਸੀਸੀਆਈ ਵੱਲੋਂ ਮਹਿਲਾ ਕੈਦੀਆਂ ਨੂੰ ਹੁਨਰਮੰਦ ਉਦਯੋਗਪਤੀ ਬਣਾਉਣ ਲਈ ‘ਪ੍ਰੋਜੈਕਟ ਉਡਾਣ’ ਦੀ ਸ਼ੁਰੂਆਤ

11 hours ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

11 hours ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

11 hours ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

12 hours ago
Hindi News
English News
Monday, July 13, 2026
No Result
View All Result
31 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਪੁਲਸ ਫੋਰਸ ਸਮੇਤ ਕੱਢਿਆ ਫਲੈਗ ਮਾਰਚ, ਵਪਾਰੀਆਂ ਨਾਲ ਕੀਤੀ ਅਹਿਮ ਮੀਟਿੰਗ

June 2, 2026
in ਖਬਰਾਂ, ਪੰਜਾਬ

ਕਪੂਰਥਲਾ, 02 ਜੂਨ (ਵਿਸ਼ਵ ਵਾਰਤਾ): ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਵਿਆਪਕ ਚੈਕਿੰਗ ਅਤੇ ‘ਏਰੀਆ ਡੋਮੀਨੇਸ਼ਨ’ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਕਪੂਰਥਲਾ ਵਿੱਚ ਡੀ.ਆਈ.ਜੀ. ਜਲੰਧਰ ਰੇਂਜ ਸ੍ਰੀ ਨਵੀਨ ਸਿੰਗਲਾ ਵੱਲੋਂ ਐਸ.ਐਸ.ਪੀ. ਗੌਰਵ ਤੂਰਾ, ਐਸ.ਪੀ. (ਹੈੱਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ ਅਤੇ ਸਮੁੱਚੀ ਪੁਲਿਸ ਫੋਰਸ ਨਾਲ ਮਿਲ ਕੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਮੁੱਖ ਬਾਜ਼ਾਰ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਮੌਕੇ ਰੇਲਵੇ ਸਟੇਸ਼ਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਸ੍ਰੀ ਨਵੀਨ ਸਿੰਗਲਾ ਨੇ ਦੱਸਿਆ ਕਿ ਇਹ ਸੁਰੱਖਿਆ ਮੁਹਿੰਮ ਰਾਤ ਦੇ ਸਮੇਂ (ਨਾਈਟ ਡੋਮੀਨੇਸ਼ਨ) ਵੀ ਜਾਰੀ ਰਹੇਗੀ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਲਗਾਤਾਰ ਚਲਾਈ ਜਾਵੇਗੀ।

ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ ਤਾਂ ਜੋ ਕੋਈ ਵੀ ਦੇਸ਼ ਵਿਰੋਧੀ ਅਨਸਰ ਕਿਸੇ ਮੰਦਭਾਗੀ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।

ਉਨ੍ਹਾਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਚੀਜ਼ ਦਿਖਾਈ ਦੇਵੇ, ਤਾਂ ਤੁਰੰਤ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ।

ਉਨ੍ਹਾਂ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਜਾਰੀ ਅਧਿਕਾਰਤ ਅਪਡੇਟਸ ‘ਤੇ ਹੀ ਭਰੋਸਾ ਕੀਤਾ ਜਾਵੇ, ਕਿਉਂਕਿ ਪੁਲਿਸ ਰੀਅਲ-ਟਾਈਮ ਵਿੱਚ ਸਹੀ ਜਾਣਕਾਰੀ ਸਾਂਝੀ ਕਰਨ ਲਈ ਹਮੇਸ਼ਾ ਤਿਆਰ ਹੈ।

ਸ੍ਰੀ ਸਿੰਗਲਾ ਨੇ ਦਸਿਆ ਕਿ ਸੁਰੱਖਿਆ ਦੇ ਲਿਹਾਜ਼ ਤੋਂ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ (ਪੜਤਾਲ) ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਚਲਾਈ ਜਾ ਰਹੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਡੀ.ਆਈ.ਜੀ. ਜਲੰਧਰ ਰੇਂਜ ਸ੍ਰੀ ਨਵੀਨ ਸਿੰਗਲਾ ਵਲੋਂ ਵਪਾਰੀਆਂ ਦਾ ਮਨੋਬਲ ਵਧਾਉਣ ਅਤੇ ‘ਕੌਨਫੀਡੈਂਸ ਬਿਲਡਿੰਗ ਮੈਜ਼ਰਸ’ (ਵਿਸ਼ਵਾਸ ਬਹਾਲੀ ਦੇ ਉਪਰਾਲੇ) ਤਹਿਤ ਅੱਜ ਚੇਅਰਮੈਨ ਟਰੇਡਰਸ ਕਮਿਸ਼ਨ ਕੰਵਰਇਕਬਾਲ ਸਿੰਘ ਦੀ ਮੌਜੂਦਗੀ ਵਿੱਚ ਮਾਰਕੀਟ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਵੀ ਕੀਤੀ ਗਈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਬੈਠਕ ਦੌਰਾਨ ਵਪਾਰੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਫੀਡਬੈਕ ਅਤੇ ਕੁਝ ਅਹਿਮ ਸੁਝਾਅ ਮਿਲੇ ਹਨ, ਜਿਨ੍ਹਾਂ ਦੇ ਅਧਾਰ ‘ਤੇ ਐਸ.ਐਸ.ਪੀ. ਕਪੂਰਥਲਾ ਦੀ ਅਗਵਾਈ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਭਗਤ ਸਿੰਘ ਚੌਂਕ ਵਿੱਚ ਪੀ.ਸੀ.ਆਰ. ਦੇ ਹੋਲਡਿੰਗ ਪੁਆਇੰਟ ਬਣਾਏ ਜਾਣਗੇ ਅਤੇ ਬਾਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਤੇ ਰੇੜੀਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਨਿਗਮ ਅਤੇ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਜਾਵੇਗੀ।

ਉਨ੍ਹਾਂ ਵਪਾਰੀ ਵਰਗ ਨੂੰ ਪੂਰਨ ਭਰੋਸਾ ਦਿੱਤਾ ਕਿ ਜੇਕਰ ਕਿਸੇ ਨੂੰ ਵੀ ਕੋਈ ਫਿਰੌਤੀ (ਐਕਸਟੋਰਸ਼ਨ ਕਾਲ) ਜਾਂ ਧਮਕੀ ਭਰੀ ਫੋਨ ਕਾਲ ਆਉਂਦੀ ਹੈ, ਤਾਂ ਬਿਨਾਂ ਕਿਸੇ ਡਰ-ਭੈਅ ਦੇ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ; ਪੁਲਿਸ ਹਰ ਅਜਿਹੀ ਕਾਲ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਖ਼ਤ ਕਾਰਵਾਈ ਯਕੀਨੀ ਬਣਾਵੇਗੀ।

ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਪੁਲਿਸ ਮਹਿਕਮੇ ਵਿੱਚ ਹੋ ਰਹੀ ਨਵੀਂ ਭਰਤੀ ਅਤੇ ਟ੍ਰੇਨਿੰਗ ਅਕੈਡਮੀ ਤੋਂ ਨਵਾਂ ਸਟਾਫ ਆਉਣ ਨਾਲ ਫੋਰਸ ਨੂੰ ਹੋਰ ਮਜ਼ਬੂਤੀ ਮਿਲੇਗੀ।

Tags: BREAKING NEWSLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

by Navjot
July 13, 2026
0

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ...

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

by Navjot
July 13, 2026
0

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Navjot
July 13, 2026
0

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ   ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ)  ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਵਿੱਚ...

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

by Navjot
July 13, 2026
0

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

by Navjot
July 13, 2026
0

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ...

Most Popular

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

by Jaspreet Kaur
11 hours ago
0

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ ਇੰਗਲੈਂਡ, 12 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 