• Latest
  • Trending
Chhattisgarh: ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ

Chhattisgarh: ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ

10 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 minutes ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

55 minutes ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

2 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

3 hours ago
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

3 hours ago
ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

3 hours ago
ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

3 hours ago
ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

3 hours ago
ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

National: ਦਿੱਲੀ ਵਿੱਚ ਤਿੰਨ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਡਿੱਗੀ, ਦੋ ਮੌਤਾਂ

4 hours ago
Hindi News
English News
Thursday, November 5, 2026
No Result
View All Result
20 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chhattisgarh: ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ

January 22, 2026
in ਖਬਰਾਂ, ਰਾਸ਼ਟਰੀ
Chhattisgarh: ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ

Chhattisgarh

Chhattisgarh: ਨਿੱਜੀ ਸਟੀਲ ਪਲਾਂਟ ਵਿੱਚ ਧਮਾਕਾ, 6 ਮੌਤਾਂ: 5 ਦੀ ਹਾਲਤ ਗੰਭੀਰ

ਛੱਤੀਸਗੜ੍ਹ, 22 ਜਨਵਰੀ 2026 – ਛੱਤੀਸਗੜ੍ਹ (Chhattisgarh) ਦੇ ਬਲੋਦਾਬਾਜ਼ਾਰ ਜ਼ਿਲ੍ਹੇ ਦੇ ਬਾਕੁਲਾਹੀ ਖੇਤਰ ਵਿੱਚ ਇੱਕ ਸਪੰਜ ਆਇਰਨ ਪਲਾਂਟ ਵਿੱਚ ਹੋਏ ਧਮਾਕੇ ਵਿੱਚ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਪੰਜ ਮਜ਼ਦੂਰ ਗੰਭੀਰ ਜ਼ਖਮੀ ਹਨ। ਮਲਬੇ ਹੇਠ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਤਕਨੀਕੀ ਨੁਕਸ ਜਾਂ ਦਬਾਅ ਵਧਣ ਕਾਰਨ ਹੋਇਆ ਸੀ। ਪਰ ਪੁਰ ਮਾਮਲੇ ਦੀ ਜਾਂਚ ਜਾਰੀ ਹੈ, ਜਿਸ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ।

Chhattisgarh
Chhattisgarh

ਵੀਰਵਾਰ ਸਵੇਰੇ ਲਗਭਗ 9:30 ਵਜੇ ਪਲਾਂਟ ਦੇ ਕੋਲਾ ਭੱਠੇ ਵਿੱਚ ਧਮਾਕਾ ਹੋਇਆ। ਗਰਮ ਕੋਲਾ ਅਤੇ ਮਲਬਾ ਫਟ ਗਿਆ ਅਤੇ ਨੇੜੇ ਕੰਮ ਕਰ ਰਹੇ ਮਜ਼ਦੂਰਾਂ ‘ਤੇ ਡਿੱਗ ਪਿਆ, ਜਿਸ ਕਾਰਨ ਅੱਗ ਲੱਗ ਗਈ। ਧਮਾਕੇ ਤੋਂ ਬਾਅਦ ਧੂੰਏਂ ਦਾ ਵੱਡਾ ਗੁਬਾਰ ਦਿਖਾਈ ਦਿੱਤਾ।

ਜ਼ਖਮੀਆਂ ਨੂੰ ਤੁਰੰਤ ਭਾਟਾਪਾਰਾ ਕਮਿਊਨਿਟੀ ਹੈਲਥ ਸੈਂਟਰ (CSC) ਅਤੇ ਇੱਕ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChhattisgarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
November 5, 2026
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

by Navjot
November 5, 2026
0

      ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ ਹੈ। 41...

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਤੋਂ ਪਹਿਲਾਂ ਹਰਿਆਣਾ ਵਿੱਚ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
2 weeks ago
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 