• Latest
  • Trending
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

August 3, 2026
in ਖਬਰਾਂ, ਪੰਜਾਬ
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

– ਵਿਧਾਨ ਸਭਾ ਵਿੱਚ ਪ੍ਰਸ਼ਨ ਦੇ ਜਵਾਬ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਐਲਾਨ

ਅੰਮ੍ਰਿਤਸਰ, 3 ਅਗਸਤ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਛੇਹਰਟਾ ਫਾਟਕ ’ਤੇ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਹਰਟਾ ਫਾਟਕ ’ਤੇ ਫਲਾਈਓਵਰ ਬਣਾਇਆ ਜਾਵੇ ਜਾਂ ਟ੍ਰੈਫਿਕ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੋਈ ਹੋਰ ਢੁਕਵਾਂ ਬਦਲਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੇਕਰ ਛੇਹਰਟਾ ਫਾਟਕ ’ਤੇ ਫਲਾਈਓਵਰ ਤਕਨੀਕੀ ਕਾਰਨਾਂ ਕਰਕੇ ਸੰਭਵ ਨਾ ਹੋਵੇ ਤਾਂ ਨੇੜਲੇ ਗੁਮਾਨਪੁਰਾ ਫਾਟਕ ਨੂੰ ਵੀ ਇਸ ਯੋਜਨਾ ਲਈ ਵਿਚਾਰਿਆ ਜਾਵੇ।

ਵਿਧਾਨ ਸਭਾ ਵਿੱਚ ਆਪਣਾ ਪੱਖ ਰੱਖਦਿਆਂ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਹ ਸੜਕ ਧਾਰਮਿਕ ਅਤੇ ਇਤਿਹਾਸਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਹ ਮਾਰਗ ਗੁਰਦੁਆਰਾ ਛੇਹਰਟਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰੂ ਕੀ ਵਡਾਲੀ (ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਅਸਥਾਨ), ਬਾਸਰਕੇ ਗਿੱਲਾਂ (ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਜਨਮ ਅਸਥਾਨ) ਅਤੇ ਅੱਗੇ ਬੀੜ ਬਾਬਾ ਬੁੱਢਾ ਸਾਹਿਬ ਤੱਕ ਜਾਂਦਾ ਹੈ। ਇਸ ਕਾਰਨ ਇਸ ਰੂਟ ’ਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਆਵਾਜਾਈ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਛੇਹਰਟਾ ਰੇਲਵੇ ਫਾਟਕ ਬੰਦ ਹੋਣ ਸਮੇਂ ਲੰਬੇ ਟ੍ਰੈਫਿਕ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਡਾ. ਜਸਬੀਰ ਸਿੰਘ ਸੰਧੂ ਦੇ ਪ੍ਰਸ਼ਨ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਹਫ਼ਤੇ ਦੇ ਅੰਦਰ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਹ ਕਮੇਟੀ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਕਰੇਗੀ ਅਤੇ ਫਲਾਈਓਵਰ ਜਾਂ ਹੋਰ ਢੁਕਵੇਂ ਹੱਲ ਨਾਲ ਸਬੰਧਤ ਤਕਨੀਕੀ, ਪ੍ਰਸ਼ਾਸਨਿਕ, ਜ਼ਮੀਨ ਐਕਵਾਇਰ ਕਰਨ ਅਤੇ ਯੂਟਿਲਿਟੀ ਸ਼ਿਫਟਿੰਗ ਸਮੇਤ ਸਾਰੇ ਪਹਿਲੂਆਂ ਦਾ ਵਿਸਥਾਰ ਨਾਲ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇਗੀ।

ਡਾ. ਜਸਬੀਰ ਸਿੰਘ ਸੰਧੂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਪੱਛਮੀ ਦੇ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਵਿਧਾਨ ਸਭਾ ਅਤੇ ਸਰਕਾਰ ਅੱਗੇ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਛੇਹਰਟਾ-ਗੁਮਾਨਪੁਰਾ ਫਾਟਕ ਦੀ ਟ੍ਰੈਫਿਕ ਸਮੱਸਿਆ ਦਾ ਜਲਦ ਤੋਂ ਜਲਦ ਸਥਾਈ ਹੱਲ ਯਕੀਨੀ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 