• Latest
  • Trending
ਮੁੱਖ ਚੋਣ ਅਧਿਕਾਰੀ ਵੱਲੋਂ Punjab Election Quiz-2025 ਦਾ ਐਲਾਨ

ਮੁੱਖ ਚੋਣ ਅਧਿਕਾਰੀ ਵੱਲੋਂ Punjab Election Quiz-2025 ਦਾ ਐਲਾਨ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

8 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

8 hours ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

9 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

10 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

11 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

12 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

12 hours ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

13 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

13 hours ago
Hindi News
English News
Sunday, October 18, 2026
No Result
View All Result
19 °c
Chandigarh
24 ° Mon
25 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਚੋਣ ਅਧਿਕਾਰੀ ਵੱਲੋਂ Punjab Election Quiz-2025 ਦਾ ਐਲਾਨ

ਕੁਇਜ਼ ਮੁਕਾਬਲਾ ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ ਸ਼ਾਨਦਾਰ ਪਹਿਲਕਦਮੀ: ਸਿਬਿਨ ਸੀ

December 31, 2024
in ਖਬਰਾਂ, ਪੰਜਾਬ
ਮੁੱਖ ਚੋਣ ਅਧਿਕਾਰੀ ਵੱਲੋਂ Punjab Election Quiz-2025 ਦਾ ਐਲਾਨ

ਮੁੱਖ ਚੋਣ ਅਧਿਕਾਰੀ ਵੱਲੋਂ Punjab Election Quiz-2025 ਦਾ ਐਲਾਨ

– ਕੁਇਜ਼ ਮੁਕਾਬਲਾ ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ ਸ਼ਾਨਦਾਰ ਪਹਿਲਕਦਮੀ: ਸਿਬਿਨ ਸੀ

– ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਲਈ ਲੈਪਟਾਪ, ਟੈਬਲੇਟ ਅਤੇ ਸਮਾਰਟ ਫ਼ੋਨ ਸਮੇਤ ਆਕਰਸ਼ਕ ਇਨਾਮ ਜਿੱਤਣ ਦਾ ਮੌਕਾ

ਚੰਡੀਗੜ੍ਹ, 31 ਦਸੰਬਰ (ਵਿਸ਼ਵ ਵਾਰਤਾ):- ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ ਗਤੀਵਿਧੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਇਸ ਮੁਕਾਬਲੇ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਚੋਣ ਕੁਇਜ਼-2025 ਦੋ ਪੜਾਵਾਂ ਵਿੱਚ ਕਰਵਾਇਆ ਜਾਵੇਗਾ ਅਤੇ ਪਹਿਲੇ ਪੜਾਅ ਅਧੀਨ ਜ਼ਿਲ੍ਹਾ ਪੱਧਰ ਦੇ ਜੇਤੂਆਂ ਦੀ ਚੋਣ ਲਈ ਆਨਲਾਈਨ ਕੁਇਜ਼ ਮੁਕਾਬਲਾ ਹੋਵੇਗਾ, ਜਿਸ ਤੋਂ ਬਾਅਦ ਦੂਜੇ ਪੜਾਅ ਅਧੀਨ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਇੱਕ ਔਫਲਾਈਨ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ, ਜਿੱਥੇ ਚੋਟੀ ਦੇ ਸਨਮਾਨਾਂ ਲਈ 23 ਜ਼ਿਲ੍ਹਾ ਪੱਧਰੀ ਜੇਤੂਆਂ ਦਾ ਮੁਕਾਬਲਾ ਹੋਵੇਗਾ। ਕੌਮੀ ਵੋਟਰ ਦਿਵਸ ਨੂੰ ਮਨਾਉਣ ਲਈ ਲੁਧਿਆਣਾ ਵਿਖੇ 25 ਜਨਵਰੀ, 2025 ਨੂੰ ਹੋਣ ਵਾਲੇ ਮੁੱਖ ਸਮਾਗਮ ਤੋਂ ਪਹਿਲਾਂ ਕਰਵਾਇਆ ਜਾਣ ਵਾਲਾ ਇਹ ਇਵੈਂਟ ਢੁਕਵਾਂ ਮਾਹੌਲ ਤਿਆਰ ਕਰੇਗਾ। ਹਿੱਸਾ ਲੈਣ ਦੇ ਚਾਹਵਾਨ ਰਜਿਸਟ੍ਰੇਸ਼ਨ ਅਤੇ ਹੋਰ ਵੇਰਵਿਆਂ ਲਈ https://punjab.indiastatquiz.com/ ‘ਤੇ ਲਾਗਇਨ ਕਰ ਸਕਦੇ ਹਨ।

ਇਸ ਮੁਕਾਬਲੇ ਪ੍ਰਤੀ ਉਤਸ਼ਾਹ ਨੂੰ ਵਧਾਉਣ ਲਈ ਸੂਬਾ-ਪੱਧਰੀ ਜੇਤੂਆਂ ਲਈ ਆਕਰਸ਼ਕ ਇਨਾਮ ਜਿਵੇਂ ਕਿ ਲੈਪਟਾਪ, ਟੈਬਲੇਟ ਤੇ ਸਮਾਰਟ ਵਾਚ ਅਤੇ ਜ਼ਿਲ੍ਹਾ ਪੱਧਰੀ ਜੇਤੂਆਂ ਨੂੰ ਸਮਾਰਟਫ਼ੋਨ ਜਿੱਤਣ ਦਾ ਮੌਕਾ ਮਿਲੇਗਾ। ਇਹ ਇਨਾਮ ਵੰਡਣ ਦਾ ਉਦੇਸ਼ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਤੀਯੋਗੀਆਂ ਦੇ ਗਿਆਨ ਅਤੇ ਉਤਸ਼ਾਹ ਨੂੰ ਮਾਨਤਾ ਦੇਣਾ ਹੈ।

ਇੱਕ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ, 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਚਾਹਵਾਨ ਉਮੀਦਵਾਰ 17 ਜਨਵਰੀ, 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਆਫ਼ਲਾਈਨ ਰਾਜ ਪੱਧਰੀ ਫਾਈਨਲ ਕੁਇਜ਼ ਮੁਕਾਬਲਾ ਲੁਧਿਆਣਾ ਵਿਖੇ 24 ਜਨਵਰੀ, 2025 ਨੂੰ ਹੋਵੇਗਾ। ਇਹ ਈਵੈਂਟ ਡੇਟਾਨੈੱਟ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਕੌਮੀ ਵੋਟਰ ਦਿਵਸ, 2025 ਮੌਕੇ ਕਰਵਾਇਆ ਜਾ ਰਿਹਾ ਇਹ ਕੁਇਜ਼ ਮੁਕਾਬਲਾ, ਨਾਗਰਿਕਾਂ ਅਤੇ ਵਿਦਿਆਰਥੀਆਂ ਦਰਮਿਆਨ ਜਾਗਰੂਕਤਾ ਪੈਦਾ ਕਰਦਿਆਂ ਜਮਹੂਰੀਅਤ ਅਤੇ ਸ਼ਮੂਲੀਅਤ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰੇਗਾ।
—–

Tags: Breaking news in PunjabiLatest Punjab newsLatest Punjab news in PunjabiPUNJABPunjab Election Quiz-2025Punjab Governmentpunjab newsSIBIN Ctop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
October 17, 2026
0

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ ਮੀਂਹ ਕਾਰਨ ਦੇਰੀ ਨਾਲ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

by Navjot
October 17, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ...

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ

by Navjot
3 weeks ago
0

Asian Games : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਕ੍ਰਿਕਟ ਕੁਆਰਟਰ ਫਾਈਨਲ ਮੈਚ ਅੱਜ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) ਏਸ਼ੀਆਈ ਖੇਡਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 