• Latest
  • Trending
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

8 hours ago
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

9 hours ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

11 hours ago
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

11 hours ago
Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

12 hours ago
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

12 hours ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

14 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

15 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

16 hours ago
Hindi News
English News
Tuesday, November 3, 2026
No Result
View All Result
18 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਨਸ਼ਾ ਤਸਕਰੀ ਦੀ ਸਮੱਸਿਆ ਕੌਮੀ ਹੈ ਅਤੇ ਇਸ ਮੁੱਦੇ ਉੱਤੇ ਸਿਆਸੀ ਪ੍ਰਚਾਰ ਰਾਹੀਂ ਪੰਜਾਬ ਦੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।”

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 'ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ - ਸੈਮੀਫਾਈਨਲ 'ਚ ਬਣਾਈ ਜਗ੍ਹਾ...

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
November 2, 2026
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
1 week ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਮੌਜੂਦਾ ਰੂਪ ਨਾਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 