• Latest
  • Trending
ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

4 minutes ago
ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

4 minutes ago
ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

45 minutes ago
ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

57 minutes ago
5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

5th T20I : ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ; ਪਰ ਭਾਰਤੀ ਟੀਮ ਨੇ ਲੜੀ 3-2 ਨਾਲ ਜਿੱਤੀ

2 hours ago
Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

Stubble burning : ਕੇਂਦਰ ਦੀ CAQM ਟੀਮ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ

2 hours ago
ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

ਦਿੱਲੀ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੀਆਂ ਪਾਬੰਦੀਆਂ ਲਾਗੂ : ਪੁਰਾਣੇ ਵਾਹਨਾਂ ਦੇ ਦਾਖਲੇ ‘ਤੇ ਰੋਕ

2 hours ago
ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

2 hours ago
ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

ਵਾਰਾਣਸੀ 2 ਤੋਂ 4 ਨਵੰਬਰ ਤੱਕ ‘Aristotle-Confucius Symposium’ ਦੀ ਕਰੇਗਾ ਮੇਜ਼ਬਾਨੀ

2 hours ago
ਰੋਮਾਂਟਿਕ ਫਿਲਮ ‘Itlu Arjuna’ ਹੁਣ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਫਿਲਮ ‘Itlu Arjuna’ ਹੁਣ 13 ਨਵੰਬਰ ਨੂੰ ਹੋਵੇਗੀ ਰਿਲੀਜ਼

2 hours ago
Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

3 hours ago
Hindi News
English News
Sunday, November 1, 2026
No Result
View All Result
25 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦਾ ਹਰ ਖੇਡ ਮੈਦਾਨ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਵਾਰ, ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਕਦਮ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਧੁਨਿਕ ਸਹੂਲਤਾਂ ਨਾਲ ਲੈਸ 67.16 ਲੱਖ ਰੁਪਏ ਦਾ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ, ਸਰਕਾਰ ਪਿੰਡਾਂ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

November 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਭਗਵੰਤ ਮਾਨ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਖੇਡ ਮੈਦਾਨਾਂ ਨੂੰ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ ਕੇਂਦਰਾਂ ਵਿੱਚ ਬਦਲ ਰਹੀ ਹੈ

ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਣ ਤੋਂ ਬਚਾ ਕੇ ਉਨ੍ਹਾਂ ਦੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਫੜਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 1 ਨਵੰਬਰ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਜੰਗ ਵਿੱਚ ਖੇਡਾਂ ਨੂੰ ਮਜ਼ਬੂਤ ਹਥਿਆਰ ਬਣਾਇਆ ਹੈ, ਜਿਸ ਨਾਲ ਖੇਡ ਮੈਦਾਨ ਨੌਜਵਾਨ ਪੀੜ੍ਹੀ ਲਈ ਉਮੀਦ, ਅਨੁਸ਼ਾਸਨ ਅਤੇ ਸਕਾਰਾਤਮਕ ਊਰਜਾ ਦੇ ਕੇਂਦਰ ਵਜੋਂ ਉੱਭਰ ਰਹੇ ਹਨ। ਨਵੇਂ ਬਣਿਆ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹੇਠਲੇ ਪੱਧਰ ‘ਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਜੰਗ ਸਿਰਫ਼ ਕਾਨੂੰਨ ਲਾਗੂ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ, ਇਸ ਲਈ ਨਿਰੰਤਰ ਸਮਾਜਿਕ ਲਹਿਰ ਦੀ ਲੋੜ ਹੈ ਜਿਸ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਫਿੱਟਨੈੱਸ ਅਤੇ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਦ੍ਰਿੜ੍ਹ ਹੈ ਤਾਂ ਜੋ ਉਹ ਪ੍ਰਗਤੀਸ਼ੀਲ ਪੰਜਾਬ ਦੇ ਨਿਰਮਾਣ ਵਿੱਚ ਸਰਗਰਮ ਭਾਈਵਾਲੀ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ, “ਸਾਡਾ ਪੂਰਾ ਵਿਸ਼ਵਾਸ ਹੈ ਕਿ ਹਰ ਪਿੰਡ ਵਿੱਚ ਸਿੱਖਿਆ ਲਈ ਇੱਕ ਚੰਗਾ ਸਕੂਲ ਅਤੇ ਖੇਡਾਂ ਲਈ ਸਾਰੀਆਂ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਹੋਣਾ ਚਾਹੀਦਾ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਣ ਦੀ ਬਜਾਏ ਆਪਣੇ ਹੱਥਾਂ ਵਿੱਚ ਖੇਡਾਂ ਦਾ ਸਮਾਨ ਫੜਨ।”
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਆਰੀ ਸਿੱਖਿਆ ਅਤੇ ਖੇਡਾਂ ਦੀਆਂ ਉਚਿਤ ਸਹੂਲਤਾਂ ਮਿਲਣ ਨਾਲ ਬੱਚੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੇ ਪਿੰਡਾਂ, ਸੂਬਾ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਇਹ ਨਵਾਂ ਖੇਡ ਮੈਦਾਨ 67.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਧੁਨਿਕ ਸਹੂਲਤ ਵਾਲੀ ਜਗ੍ਹਾ ਵਾਲੀਬਾਲ ਕੋਰਟ, ਫੁਟਬਾਲ ਮੈਦਾਨ, ਛੇ ਟਰੈਕਾਂ ਵਾਲੇ 400 ਮੀਟਰ ਰਨਿੰਗ ਟਰੈਕ, ਕ੍ਰਿਕਟ ਪਿੱਚ, ਚੇਨ-ਲਿੰਕ ਫੈਂਸਿੰਗ, ਚਾਰਦੀਵਾਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹੈ। ਇਹ ਸਹੂਲਤਾਂ ਉੱਭਰਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ, ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਉੱਚ ਪੱਧਰ ‘ਤੇ ਮੁਕਾਬਲਾ ਕਰਨ ਲਈ ਇੱਕ ਬਿਹਤਰੀਨ ਮੰਚ ਪ੍ਰਦਾਨ ਕਰਨਗੀਆਂ। ਉਨ੍ਹਾਂ ਅੱਗੇ ਕਿਹਾ, “ਇਹ ਖੇਡ ਮੈਦਾਨ ਉੱਭਰਦੇ ਖਿਡਾਰੀਆਂ ਲਈ ਆਸ ਦੀ ਕਿਰਨ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਦੇਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦੀਆਂ ਥਾਵਾਂ ਨਹੀਂ ਹਨ, ਸਗੋਂ ਸਮਾਜਿਕ ਸਾਂਝ, ਏਕਤਾ ਅਤੇ ਭਾਈਚਾਰਕ ਸਾਂਝ ਦੇ ਕੇਂਦਰ ਹਨ। ਇਹ ਸਮਾਜ ਨੂੰ ਇੱਕਜੁੱਟ ਕਰਦੇ ਹਨ ਅਤੇ ਨੌਜਵਾਨਾਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਆਪਸੀ ਸਤਿਕਾਰ ਦੇ ਗੁਣ ਪੈਦਾ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ, “ਸਾਡਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਨਹੀਂ ਹੈ ਸਗੋਂ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਨਸ਼ਾ ਮੁਕਤ ਪੀੜ੍ਹੀ ਦਾ ਨਿਰਮਾਣ ਕਰਨਾ ਹੈ। ਪੰਜਾਬ ਵਿੱਚ ਬਣਨ ਵਾਲਾ ਹਰ ਖੇਡ ਮੈਦਾਨ ਨਸ਼ਿਆਂ ਦੀ ਅਲਾਮਤ ਵਿਰੁੱਧ ਮਜ਼ਬੂਤ ਵਾਰ ਹੈ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵਧਾਇਆ ਗਿਆ ਕਦਮ ਹੈ।”
ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨ। ਸਰਕਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਪੇਂਡੂ ਖੇਤਰਾਂ ਦੀ ਪ੍ਰਤਿਭਾ ਮੌਕਿਆਂ ਜਾਂ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਨਾ ਰਹਿ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ ਅਤੇ ਸਰਕਾਰ ਦੇਸ਼ ਦੇ ਖੇਡ ਖੇਤਰ ਵਿੱਚ ਸੂਬੇ ਨੂੰ ਮੁੜ ਅਗਾਂਹਵਧੂ ਬਣਾਉਣ ਲਈ ਦ੍ਰਿੜ੍ਹ ਹੈ। ਹਰ ਪ੍ਰਤਿਭਾਸ਼ਾਲੀ ਬੱਚੇ ਨੂੰ, ਚਾਹੇ ਉਹ ਕਿਸੇ ਵੀ ਆਰਥਿਕ ਪਿਛੋਕੜ ਜਾਂ ਖੇਤਰ ਨਾਲ ਸਬੰਧਤ ਹੋਵੇ, ਬਰਾਬਰ ਦੇ ਮੌਕੇ ਅਤੇ ਮਿਆਰੀ ਖੇਡ ਬੁਨਿਆਦੀ ਢਾਂਚਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਖੇਡ ਮੈਦਾਨਾਂ ਵਿੱਚ ਕੀਤਾ ਗਿਆ ਨਿਵੇਸ਼ ਸਾਡੀ ਨੌਜਵਾਨ ਪੀੜ੍ਹੀ ਦੀ ਸਿਹਤ, ਚਰਿੱਤਰ ਅਤੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ। ਇੱਕ ਸਿਹਤਮੰਦ ਸਰੀਰ ਅਤੇ ਮਜ਼ਬੂਤ ਦਿਮਾਗ ਹੀ ਇੱਕ ਖੁਸ਼ਹਾਲ ਸਮਾਜ ਦੀ ਨੀਂਹ ਹੁੰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਖੇਡ ਮੈਦਾਨ ਖੇਡ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਨਗੇ ਅਤੇ ਹੋਰ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸਿਹਤਮੰਦ, ਪ੍ਰਗਤੀਸ਼ੀਲ ਅਤੇ ਨਸ਼ਾ ਮੁਕਤ ਪੰਜਾਬ ਦੇ ਆਪਣੇ ਮਿਸ਼ਨ ਨੂੰ ਪੂਰਾ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

Tags: BREAKING NEWSChief Minister Bhagwant Singh MannLatest News In Punjabitop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 1, 2026
0

  ਵਾਸ਼ਿੰਗਟਨ, 1 ਨਵੰਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ, ਯੂਕਰੇਨ ਅਤੇ ਯੂਰਪ ਨਾਲ...

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
November 1, 2026
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
November 1, 2026
0

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ...

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 1, 2026
0

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਾਫ਼ ਨੀਅਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਸਮੁੰਦਰੀ ਆਵਾਜਾਈ, ਅਨਾਜ ਅਤੇ ਊਰਜਾ ਬਾਰੇ ਤਿੰਨ-ਨੁਕਾਤੀ ਯੋਜਨਾ ‘ਤੇ ਰੂਸ, ਯੂਕਰੇਨ ਅਤੇ ਯੂਰਪ ਨਾਲ ਮਿਲ ਕੇ ਕੰਮ ਕਰ ਰਿਹਾ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 1, 2026
0

  ਵਾਸ਼ਿੰਗਟਨ, 1 ਨਵੰਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ, ਯੂਕਰੇਨ ਅਤੇ ਯੂਰਪ ਨਾਲ...

Most Popular

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 25-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 