• Latest
  • Trending
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

11 minutes ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

32 minutes ago
Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

1 hour ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

2 hours ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

3 hours ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

3 hours ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

4 hours ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

5 hours ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

5 hours ago
Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ, ਲੋਕਾਂ ਨੂੰ ਮਰਦਮਸ਼ੁਮਾਰੀ ਦੀ ਡਿਜੀਟਲ ਪ੍ਰਕਿਰਿਆ ਅਪਣਾਉਣ ਦੀ ਅਪੀਲ

April 30, 2026
in ਖਬਰਾਂ, ਪੰਜਾਬ
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ, ਲੋਕਾਂ ਨੂੰ ਮਰਦਮਸ਼ੁਮਾਰੀ ਦੀ ਡਿਜੀਟਲ ਪ੍ਰਕਿਰਿਆ ਅਪਣਾਉਣ ਦੀ ਅਪੀਲ
  • ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਮਰਦਮਸ਼ੁਮਾਰੀ ਲਈ ਸਵੈ-ਗਣਨਾ ਬੇਹੱਦ ਮਹੱਤਵਪੂਰਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮਰਦਮਸ਼ੁਮਾਰੀ-2027 ਦੌਰਾਨ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇਗੀ, ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੌਜ (ਸੰਗਰੂਰ), 30 ਅਪ੍ਰੈਲ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  

ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, “ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ ‘ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।”
ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ, ਜਿਸ ਦਾ ਸਿਰਲੇਖ “ਮਕਾਨਾਂ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਹੈ, ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵੰਤ ਮਾਨ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਨੂੰ ਪੂਰਾ ਕਰਕੇ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਪ੍ਰਕਿਰਿਆ ਸਰਲ, ਪਹੁੰਚਯੋਗ ਅਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਮੇਰੇ ਵੱਲੋਂ ਅੱਜ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਮਤਲਬ ਮਿਸਾਲ ਪੇਸ਼ ਕਰਨਾ ਹੈ ਤਾਂ ਜੋ ਸੂਬਾ ਭਰ ਦੇ ਲੋਕ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰ ਸਕਣ। ਮੈਂ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਿਆਪਕ ਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਉਣ।”

ਭਰੋਸੇਯੋਗ ਅੰਕੜਿਆਂ ਦੀ ਅਹਿਮਤੀਅਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਮਜ਼ਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸ਼ਾਸਨ ਦਾ ਧੁਰਾ ਸਾਬਤ ਹੁੰਦੇ ਹਨ ਅਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ।”

ਡਿਜੀਟਲ ਗਣਨਾ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਵੈ-ਗਣਨਾ-2027 ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਨਾਲ ਵਿਅਕਤੀਗਤ ਤੌਰ ’ਤੇ ਜਨ ਅੰਕੜਿਆਂ ਅਤੇ ਸਮਾਜਿਕ-ਆਰਥਿਕ ਵੇਰਵਿਆਂ ਨੂੰ ਆਸਾਨੀ ਨਾਲ ਆਨਲਾਈਨ ਭਰਨ ਦੀ ਆਗਿਆ ਮਿਲਦੀ ਹੈ। ਇਹ ਪਹਿਲ ਪਾਰਦਰਸ਼ਤਾ ਨੂੰ ਵਧਾਉਂਦੀ ਹੈ, ਕੁਸ਼ਲਤਾ ਵਿੱਚ ਸੁਧਾਰ ਕਰਦੀ ਹੈ, ਅਤੇ ਸਟੀਕ ਅੰਕੜਿਆਂ ਨੂੰ ਯਕੀਨੀ ਬਣਾਉਂਦੀ ਹੈ।”
ਉਨ੍ਹਾਂ ਅੱਗੇ ਕਿਹਾ, “ਡਿਜੀਟਲ ਪਹੁੰਚ ਦਸਤੀ ਪ੍ਰਕਿਰਿਆਵਾਂ ‘ਤੇ ਨਿਰਭਰਤਾ ਨੂੰ ਘਟਾਉਂਦੀ  ਹੈ, ਤੇਜ਼ੀ ਨਾਲ ਅੰਕੜੇ ਇਕੱਠੇ ਕਰਨ ਦੇ ਸਮਰੱਥ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਨੂੰ ਮਜ਼ਬੂਤ ਕਰਦੀ ਹੈ।”
ਅਗਲੇ ਪੜਾਅ ਦੀ ਰੂਪ-ਰੇਖਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਵਿੱਚ 15 ਮਈ ਤੋਂ 13 ਜੂਨ, 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ। ਇਸ ਸਮੇਂ ਦੌਰਾਨ ਰਿਹਾਇਸ਼ੀ ਹਾਲਤਾਂ, ਸਹੂਲਤਾਂ ਅਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ  ਅਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਤੋਂ ਵਿਰਵਾ ਨਾ ਰਹੇ।”
—–
Tags: BREAKING NEWSBreaking news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

by Ranjit Singh
June 26, 2026
0

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਕਾਰਨ ਮੌਤ ! ਤਰਨਤਾਰਨ, 26 ਜੂਨ (ਵਿਸ਼ਵ ਵਾਰਤਾ) –...

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

by Ranjit Singh
June 26, 2026
0

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

by Ranjit Singh
June 26, 2026
0

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ - ਕਿਹਾ ਐਫਆਈਆਰ ਤਾਂ ਸਿਰਫ਼ ਇੱਕ ਦਿਖਾਵਾ ਅਯੁੱਧਿਆ, 26...

Most Popular

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
4 weeks ago
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 