• Latest
  • Trending
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 months ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

18 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

54 minutes ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

2 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

2 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

2 hours ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

2 hours ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

12 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

12 hours ago
Hindi News
English News
Wednesday, August 26, 2026
No Result
View All Result
30 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 13, 2026
in ਖਬਰਾਂ, ਪੰਜਾਬ

ਸੂਬੇ ‘ਚ ‘ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ’ ਹੀ ‘ਆਪ’ ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ

ਕੀ ਸਾਡੇ ਦੇਸ਼ ਦੀ ਕੇਂਦਰ ਸਰਕਾਰ ਇੱਕ ਪੇਪਰ ਵੀ ਢੰਗ ਨਾਲ਼ ਲੈਣ ਦੇ ਕਾਬਲ ਨਹੀਂ?

NEET ਪੇਪਰ ਲੀਕ ਹੋਣ ‘ਤੇ ਨੌਜਵਾਨਾਂ ਲਈ CM ਭਗਵੰਤ ਮਾਨ ਨੇ ਜਤਾਈ ਚਿੰਤਾ

🔸 ਵਾਰ-ਵਾਰ ਲੀਕ ਹੁੰਦੇ ਪੇਪਰਾਂ ਕਾਰਨ ਮਿਹਨਤੀ ਬੱਚਿਆਂ ਨੂੰ ਵੱਜਦੀ ਮਾਨਸਿਕ ਸੱਟ ਦਾ ਕੀਤਾ ਜ਼ਿਕਰ
🔸 ਕੇਂਦਰ ਸਰਕਾਰ ਦੀ ਨਾਕਾਮੀ ਦੱਸਦੇ ਹੋਏ ਅਜਿਹੇ ਪੇਪਰ ਸਹੀ ਤੇ ਸੁਰੱਖਿਅਤ… pic.twitter.com/mNuz1T7PkP

— AAP Punjab (@AAPPunjab) May 13, 2026

ਨਵੀਂ ਦਿੱਲੀ; 13 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ ‘ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ ‘ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।
ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ ‘ਆਪ’ ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ “ਰੰਗਲਾ ਪੰਜਾਬ” ਦੇ ਮੁੱਦੇ ‘ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।”

ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ

View this post on Instagram

A post shared by Bhagwant Mann (@bhagwantmann1)

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ “ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ,”
ਉਨ੍ਹਾਂ ਕਿਹਾ ਕਿ “ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ ‘ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,”

ਵਿਕਾਸ ਅਤੇ ਭਲਾਈ ਏਜੰਡਾ ‘ਆਪ’ ਨੂੰ ਸੱਤਾ ਵਿੱਚ ਵਾਪਸ ਲਿਆਵੇਗਾ

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਰੰਗਲਾ ਪੰਜਾਬ” ਬਣਾਉਣਾ ਪੰਜਾਬ ਵਿੱਚ ‘ਆਪ’ ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ “ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ,”
ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ “ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,”

Tags: BREAKING NEWSBreaking news in PunjabiLatest Punjab news in PunjabiPUNJAB CMpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Most Popular

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
4 weeks ago
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 