• Latest
  • Trending
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

2 hours ago
ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

3 hours ago
ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

ਕੁੱਲੂ ‘ਚ ਭਿਆਨਕ ਹਾਦਸਾ! 400 ਫੁੱਟ ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸੈਲਾਨੀਆਂ ਦੀ ਕਾਰ; 2 ਦੀ ਮੌਤ

3 hours ago
FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

FACEBOOK ਅਤੇ ਇੰਸਟਾਗ੍ਰਾਮ ਹੋਏ ਡਾਊਨ, ਲੱਖਾਂ ਯੂਜ਼ਰਸ ਹੋਏ ਪ੍ਰਭਾਵਿਤ

3 hours ago
ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

4 hours ago
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

5 hours ago
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

5 hours ago
NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

5 hours ago
Hindi News
English News
Saturday, June 13, 2026
No Result
View All Result
28 °c
Chandigarh
32 ° Sat
34 ° Sun
34 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਸੰਭਾਲ ਹੋ ਸਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 22, 2026
in ਖਬਰਾਂ, ਪੰਜਾਬ
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਸੰਭਾਲ ਹੋ ਸਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਕਿਸੇ ਡਰ ਤੋਂ ਘੁੰਮ-ਫਿਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਸਰਕਾਰ ਪੂਰੇ ਸੂਬੇ ਦੇ ਲੋਕਾਂ ਦੇ ਜਾਨ, ਮਾਲ ਅਤੇ ਸੁਰੱਖਿਆ ਲਈ ਵਚਨਬੱਧ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 22 ਮਈ ( ਵਿਸ਼ਵ ਵਾਰਤਾ );- ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ, “ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਵਾਰਾ ਕੁੱਤਿਆਂ ਨੂੰ ਵੱਧ ਭੀੜ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਡਰ ਤੋਂ ਆਜ਼ਾਦੀ ਨਾਲ ਘੁੰਮ ਸਕਣ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ `ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ।”
ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ, “ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।”
ਐਕਸ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਸਰਕਾਰ 19 ਮਈ 2026 ਨੂੰ ਆਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਵੱਧ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਦੇ ਡਰ ਤੋਂ ਬਿਨਾਂ ਆਜ਼ਾਦੀ ਨਾਲ ਘੁੰਮ-ਫਿਰ ਸਕਣ। ਅਸੀਂ ਕੁੱਤਿਆਂ ਲਈ ਲੋੜੀਂਦੀ ਗਿਣਤੀ ਵਿੱਚ ਆਸਰਾ ਘਰ ਬਣਾਵਾਂਗੇ ਅਤੇ ਉਨ੍ਹਾਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।
ਉਨ੍ਹਾਂ ਲਿਖਿਆ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਖ਼ਤਰਨਾਕ ਕੁੱਤਿਆਂ, ਜੋ ਮਨੁੱਖੀ ਜਾਨ ਲਈ ਖ਼ਤਰਾ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ। ਇਸ ਲਈ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਅਤੇ ਏ.ਬੀ.ਸੀ. ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਂਗੇ।”
Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

by Ankit
June 12, 2026
0

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਜ ਚਾਰ ਪਾਰਟੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ

by Ankit
June 12, 2026
0

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ •ਤੁਸੀਂ ਸਫ਼ਾਈ ਸੇਵਕਾਂ...

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ

by Jaspreet Kaur
June 12, 2026
0

ਪੰਜਾਬ ਭਾਜਪਾ ਦੀ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਜਾਰੀ - ਕੇਵਲ ਸਿੰਘ ਢਿੱਲੋਂ, ਰਵਨੀਤ ਬਿੱਟੂ, ਸੁਨੀਲ ਜਾਖੜ ਸਣੇ ਕਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

by Ankit
June 12, 2026
0

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਅੱਜ ਚਾਰ ਪਾਰਟੀਆਂ...

Most Popular

Bangladesh : ਖਸਰੇ ਦੇ ਫੈਲਣ ਕਾਰਨ 16 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 500 ਤੋਂ ਪਾਰ

Bangladesh : ਖਸਰੇ ਦੇ ਫੈਲਣ ਕਾਰਨ 16 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 500 ਤੋਂ ਪਾਰ

by Navjot
3 weeks ago
0

Bangladesh : ਖਸਰੇ ਦੇ ਫੈਲਣ ਕਾਰਨ 16 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 500 ਤੋਂ ਪਾਰ   ਢਾਕਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 