• Latest
  • Trending
ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

17 minutes ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

6 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

7 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

7 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

8 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

8 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

8 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

10 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

11 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

11 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 8, 2026
in ਖਬਰਾਂ, ਪੰਜਾਬ
ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਤੁਹਾਡੀ ਵੋਟ, ਤੁਹਾਡਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਿਰਫ਼ ਉਹੀ ਲੋਕ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣਗੇ, ਜਿਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਪੰਜਾਬ ਵਾਸੀਆਂ ਲਈ ਨਵੀਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ SIR ਫਾਰਮ ਭਰਨਾ ਬਹੁਤ ਜ਼ਰੂਰੀ ਹੈ। ਜੇ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਨਹੀਂ ਹੋਵੇਗਾ ਤਾਂ ਤੁਸੀਂ ਆਪਣੇ ਲੋਕਤੰਤਰੀ ਹੱਕ ਦਾ ਇਸਤੇਮਾਲ ਨਹੀਂ ਕਰ ਸਕੋਗੇ…
ਆਓ, ਸਮੇਂ ਸਿਰ SIR ਫਾਰਮ ਭਰ ਕੇ ਆਪਣੇ ਵੋਟ ਦੇ ਅਧਿਕਾਰ ਨੂੰ ਯਕੀਨੀ ਬਣਾਈਏ। pic.twitter.com/qXpS2XKxUT

— Bhagwant Mann (@BhagwantMann) July 8, 2026

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਜਮ੍ਹਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਲੋਕਾਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ, ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣਗੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀਦੀ ਹੈ।

ਲੋਕਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਯੋਗ ਵੋਟਰ ਲਈ ਐਸ.ਆਈ.ਆਰ. ਫਾਰਮ ਭਰਨਾ ਬਹੁਤ ਮਹੱਤਵਪੂਰਨ ਹੈ ਤਾਂ ਜੋ ਤੁਹਾਡਾ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕੇ। ਜੇ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਨਹੀਂ ਆਉਂਦਾ ਤਾਂ ਤੁਸੀਂ ਆਪਣੀ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਨਹੀਂ ਕਰ ਸਕੋਗੇ। ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਸ ਬੇਸ਼ਕੀਮਤੀ ਅਧਿਕਾਰ ਦੀ ਰਾਖੀ ਕਰਨ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਗਹਿਰੀ ਸੁਧਾਈ ਦਾ ਉਦੇਸ਼ ਹੇਠਲੇ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨਾ ਹੈ ਅਤੇ ਉਨ੍ਹਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਇਸ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਪ੍ਰਕਿਰਿਆ ਦੌਰਾਨ ਹਰ ਨਾਗਰਿਕ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਕਿਸੇ ਨੂੰ ਐਸ.ਆਈ.ਆਰ. ਫਾਰਮ ਭਰਨ ਵੇਲੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਨਾਲ ਸੰਪਰਕ ਕਰਨ, ਜੋ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।”

ਪੰਜਾਬ ਦੀਆਂ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ‘ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਿਹਾ ਹੈ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਇਤਿਹਾਸਕ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”

ਮੁੱਖ ਮੰਤਰੀ ਨੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੀਆਂ ਅਸਲ ਵੋਟਾਂ ਵੋਟਰ ਸੂਚੀ ਵਿੱਚ ਬਰਕਰਾਰ ਰਹਿਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਪੰਜਾਬ ਸਰਕਾਰ ਦੀਆਂ ਹੋਰ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲਗਾਤਾਰ ਪ੍ਰਾਪਤ ਕਰਨ ਲਈ ਹਰ ਯੋਗ ਵੋਟਰ ਨੂੰ ਐਸ.ਆਈ.ਆਰ. ਪ੍ਰਕਿਰਿਆ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਅਸਲ ਵੋਟ ਵੋਟਰ ਸੂਚੀ ਵਿੱਚੋਂ ਕੱਟੀ ਨਾ ਜਾਵੇ।”

Tags: BREAKING NEWSPUNJABPUNJAB CMtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
2 weeks ago
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 