• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

2 months ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

9 minutes ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

17 minutes ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

45 minutes ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

53 minutes ago
ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

55 minutes ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

57 minutes ago
ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

58 minutes ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

1 hour ago
Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

2 hours ago
Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

2 hours ago
Hindi News
English News
Tuesday, June 9, 2026
No Result
View All Result
44 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮਥੁਰਾ ਕਿਸ਼ਤੀ ਹਾਦਸੇ ਵਿੱਚ ਜਾਨਾਂ ਜਾਣ ਦਾ ਗਹਿਰਾ ਦੁੱਖ ਹੋਇਆ, ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 11, 2026
in ਖਬਰਾਂ, ਪੰਜਾਬ

ਵ੍ਰਿੰਦਾਵਣ ਦੇ ਦਰਸ਼ਨਾਂ ਲਈ ਜਾਣ ਮੌਕੇ ਕਿਸ਼ਤੀ ਪਲਟਣ ਨਾਲ ਵਾਪਰਿਆ ਭਾਣਾ, 11 ਲਾਸ਼ਾਂ ਬਰਾਮਦ, ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਬਚਾਅ ਕਾਰਜਾਂ ਲਈ ਗੋਤਾਖੋਰਾਂ ਦੀ ਟੀਮ ਭੇਜੀ, ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਰੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਬਚਾਅ ਕਾਰਜਾਂ ਤੇ ਭਵਿੱਖ ਵਿੱਚ ਸੁਰੱਖਿਆ ਬਾਰੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਗਰਾਉਂ, 11 ਅਪ੍ਰੈਲ 2026 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਭਵਿੱਖ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਜਿਹੇ ਦੁਖਾਂਤ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਬੇਹੱਦ ਦੁੱਖ ਹੋਇਆ ਹੈ। ਮੇਰੀ ਦਿਲੀ ਹਮਦਰਦੀ ਉਨ੍ਹਾਂ ਪਰਿਵਾਰਾਂ ਦੇ ਨਾਲ ਹੈ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ ਨੂੰ ਗੁਆ ਦਿੱਤਾ ਹੈ। ਪੀੜਤ ਵ੍ਰਿੰਦਾਵਣ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਲਿਜਾ ਰਹੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ।”
ਮੁੱਖ ਮੰਤਰੀ ਨੇ ਦੱਸਿਆ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਸਹਾਇਤਾ ਲਈ ਹਾਦਸੇ ਵਾਲੀ ਥਾਂ ‘ਤੇ ਗੋਤਾਖੋਰਾਂ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।”

ਰੋਕਥਾਮ ਉਪਾਵਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਹ ਜ਼ਰੂਰੀ ਹੈ ਕਿ ਸਬੰਧਤ ਸੂਬਾ ਸਰਕਾਰਾਂ ਵੱਲੋਂ ਜਨਤਕ ਮਹੱਤਤਾ ਵਾਲੇ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ।”
ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਾਨਾਂ ਗੁਆਉਣ ਵਾਲਿਆਂ ਦੇ ਪੀੜਤ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
—–

Tags: BREAKING NEWSLatest Punjab news in PunjabiPUNJABPUNJAB CMpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

by Navjot
June 9, 2026
0

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ - ਰਵਿੰਦਰ...

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

by Navjot
June 9, 2026
0

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਮੋਹਾਲੀ ਨਗਰ ਨਿਗਮ ਨੂੰ ਅੱਜ( ਮੰਗਲਵਾਰ)...

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

by Navjot
June 9, 2026
0

ਵਿਜੇ ਸੇਤੂਪਤੀ ਦੀ ਫਿਲਮ 'Slum Dog: 33 Temple Road' ਸੱਚੀਆਂ ਘਟਨਾਵਾਂ 'ਤੇ ਆਧਾਰਿਤ ; ਨਿਰਦੇਸ਼ਕ     ਚੇਨਈ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

Most Popular

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
3 days ago
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 