• Latest
  • Trending
100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

7 minutes ago
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

23 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

ਮੋਹਾਲੀ ਵਿੱਚ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ

1 hour ago
ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

2 hours ago
ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

ਪ੍ਰਹਲਾਦ ਜੋਸ਼ੀ ਬਣੇ ਦੇਸ਼ ਦੇ ਨਵੇਂ ਸਿੱਖਿਆ ਮੰਤਰੀ

2 hours ago
IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

IND vs ZIM: ਦੂਜੇ ਟੀ-20 ‘ਚ ਟੀਮ ਇੰਡੀਆ ਦੀ ਸ਼ਾਨਦਾਰ ਜਿੱਤ

3 hours ago
ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

ਸੀਰੀਆ ‘ਚ ਬੱਸਾਂ ਵਿਚਾਲੇ ਭਿਆਨਕ ਟੱਕਰ; 35 ਲੋਕਾਂ ਦੀ ਮੌਤ ਦੀ ਖ਼ਬਰ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

IND vs ZIM 2nd T20: ਤਿਲਕ ਵਰਮਾ ਤੇ ਈਸ਼ਾਨ ਕਿਸ਼ਨ ਨੇ ਜੜੇ ਅਰਧ – ਸੈਂਕੜੇ

5 hours ago
CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Saturday, July 25, 2026
No Result
View All Result
29 °c
Chandigarh
32 ° Sun
31 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ. 5 ਕਰੋੜ ਤੋਂ ਪਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 25, 2026
in ਖਬਰਾਂ, ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ ਅਤੇ ਮਜ਼ਬੂਤ ਸਿਹਤ ਢਾਂਚਾ ਪੰਜਾਬ ਦੀ ਬਦਲ ਰਹੇ ਹਨ ਤਸਵੀਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਨੇ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਬਾਕੀ ਰਹਿੰਦੇ 29 ਨਵੇਂ ਆਮ ਆਦਮੀ ਕਲੀਨਿਕ 31 ਜੁਲਾਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੜੀਵਾਰ ਢੰਗ ਨਾਲ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ

ਮੋਗਾ, 25 ਜੁਲਾਈ (ਵਿਸ਼ਵ ਵਾਰਤਾ):- ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ। ਇਸ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹਨਾਂ ਕਲੀਨਿਕ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਮੁਫ਼ਤ ਲੈਬ ਟੈਸਟ ਦਰਜ ਕਰ ਚੁੱਕੇ ਹਨ। ਇਸ ਪਹਿਲਕਦਮੀ ਨੇ, ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਨਾਲ ਮਿਲ ਕੇ ਪੂਰੇ ਪੰਜਾਬ ਵਿੱਚ ਕਿਫ਼ਾਇਤੀ ਅਤੇ ਵਧੀਆ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਬਦਲ ਦਿੱਤਾ ਹੈ।
ਮੋਗਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ, ਜਿਸ ਨਾਲ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਇਹ ਕਲੀਨਿਕ ਮੁਫ਼ਤ ਟੈਸਟ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਂਦੇ ਹਨ, ਅਤੇ ਪੰਜ ਕਰੋੜ ਤੋਂ ਵੱਧ ਓਪੀਡੀ ਦਰਜ ਕੀਤੇ ਜਾ ਚੁੱਕੇ ਹਨ।”
ਮੁੱਖ ਮੰਤਰੀ ਨੇ ਕਿਹਾ, “ਆਮ ਆਦਮੀ ਕਲੀਨਿਕਾਂ ਨੇ ਸਰਕਾਰ ਨੂੰ ਲੋਕਾਂ ਦਾ ਵਿਆਪਕ ਹੈਲਥ ਡਾਟਾਬੇਸ ਤਿਆਰ ਕਰਨ ਦੇ ਯੋਗ ਵੀ ਬਣਾਇਆ ਹੈ, ਜਿਸ ਨਾਲ ਵੱਖ-ਵੱਖ ਖੇਤਰਾਂ ਦੀਆਂ ਸਿਹਤ ਸੰਭਾਲ ਲੋੜਾਂ ਅਨੁਸਾਰ ਬਿਹਤਰ ਯੋਜਨਾਬੰਦੀ ਅਤੇ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਾਡਾ ਇੱਕੋ-ਇੱਕ ਮਕਸਦ ਪੰਜਾਬ ਦੇ ਕੋਨੇ-ਕੋਨੇ ਵਿੱਚ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਲੋਕਾਂ ਨੂੰ ਇਹਨਾਂ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਟੈਸਟਿੰਗ ਸੇਵਾਵਾਂ ਮਿਲ ਰਹੀਆਂ ਹਨ, ਜਿੱਥੇ ਉੱਚ ਯੋਗਤਾ ਪ੍ਰਾਪਤ ਡਾਕਟਰ ਅਤੇ ਸਿਹਤ ਅਮਲਾ ਪੂਰੀ ਲਗਨ ਨਾਲ ਉਨ੍ਹਾਂ ਦੀ ਸੇਵਾ ਕਰ ਰਿਹਾ ਹੈ।”
ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓ.ਪੀ.ਡੀ.
• ਆਮ ਆਦਮੀ ਕਲੀਨਿਕਾਂ ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦਾ ਅੰਕੜਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 1.86 ਕਰੋੜ ਨਵੇਂ ਮਰੀਜ਼ ਅਤੇ 4.04 ਕਰੋੜ ਦੋਬਾਰਾ ਆਏ ਮਰੀਜ਼ ਸ਼ਾਮਲ ਹਨ, ਜੋ ਸੂਬੇ ਦੇ ਪ੍ਰਾਇਮਰੀ ਹੈਲਥਕੇਅਰ ਸਿਸਟਮ ਵਿੱਚ ਲੋਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।
• ਹਰੇਕ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ ਔਸਤਨ 84 ਮਰੀਜ਼ ਆਉਂਦੇ ਹਨ ਅਤੇ ਇਹ ਨੈੱਟਵਰਕ ਸਮੂਹਿਕ ਤੌਰ ‘ਤੇ ਪੰਜਾਬ ਭਰ ਵਿੱਚ ਹਰ ਰੋਜ਼ 83,000 ਤੋਂ ਵੱਧ ਮਰੀਜ਼ਾਂ ਦੀ ਸੇਵਾ ਕਰ ਰਿਹਾ ਹੈ।
• ਆਮ ਆਦਮੀ ਕਲੀਨਿਕਾਂ ਵਿੱਚ 3.43 ਕਰੋੜ ਤੋਂ ਵੱਧ ਲੈਬ ਟੈਸਟ ਮੁਫ਼ਤ ਕੀਤੇ ਗਏ ਹਨ।
• ਹਰ ਮਹੀਨੇ 42,000 ਤੋਂ ਵੱਧ ਗਰਭਵਤੀ ਔਰਤਾਂ ਨੂੰ ਇਹਨਾਂ ਕਲੀਨਿਕਾਂ ਰਾਹੀਂ ਜਣੇਪਾ ਪੂਰਵ ਦੇਖਭਾਲ (ਐਨਟੀਨੈਂਟਲ ਕੇਅਰ) ਮਿਲਦੀ ਹੈ।
• ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ 1.25 ਲੱਖ ਤੋਂ ਵੱਧ ਮਰੀਜ਼ ਆਮ ਆਦਮੀ ਕਲੀਨਿਕ ਨੈੱਟਵਰਕ ਰਾਹੀਂ ਹਰ ਮਹੀਨੇ ਇਲਾਜ ਅਤੇ ਫਾਲੋ-ਅੱਪ ਪ੍ਰਾਪਤ ਕਰਦੇ ਹਨ।
• ਹਰ ਆਮ ਆਦਮੀ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਉਂਦਾ ਹੈ।
• ਇਹ ਕਲੀਨਿਕ eSushrut ਪਲੇਟਫਾਰਮ ਰਾਹੀਂ ਪੂਰੀ ਤਰ੍ਹਾਂ ਆਈ.ਟੀ.-ਅਧਾਰਿਤ ਹੈ, ਜੋ ਕਾਗਜ਼-ਰਹਿਤ ਮਰੀਜ਼ ਰਜਿਸਟ੍ਰੇਸ਼ਨ, ਪਰਚੀ ਅਤੇ ਦਵਾਈਆਂ ਦੀ ਵੰਡ ਨੂੰ ਯਕੀਨੀ ਬਣਾਉਂਦੇ ਹਨ।
———-

Tags: Latest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

by Ankit
July 25, 2026
0

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ — ਪੁਲਿਸ ਟੀਮਾਂ ਨੇ 244...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

by Ankit
July 25, 2026
0

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
July 25, 2026
0

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ

by Ankit
July 25, 2026
0

ਗੈਂਗਸਟਰਾਂ ਤੇ ਵਾਰ ਦਾ 186ਵਾਂ ਦਿਨ: ਪੰਜਾਬ ਪੁਲਿਸ ਨੇ 583 ਥਾਈਂ ਛਾਪੇਮਾਰੀ ਕੀਤੀ; 353 ਕਾਬੂ — ਪੁਲਿਸ ਟੀਮਾਂ ਨੇ 244...

Most Popular

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

by Ankit
4 weeks ago
0

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 