• Latest
  • Trending
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

5 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

5 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

5 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

6 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

7 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

7 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

7 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

7 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

7 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

7 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

7 hours ago
Hindi News
English News
Friday, August 21, 2026
No Result
View All Result
27 °c
Chandigarh
30 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”

ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ ‘ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ’ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”

ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Tags: BREAKING NEWSLatest Punjab newsPUNJABPUNJAB CMPunjab Governmenttop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

by Navjot
4 weeks ago
0

ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ ਕੋਲਕਾਤਾ, 22 ਜੁਲਾਈ (ਵਿਸ਼ਵ ਵਾਰਤਾ) ਕੋਲਕਾਤਾ ਦੇ ਇੱਕ ਨਿੱਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 