• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

7 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

27 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

37 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

58 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਪਵਿੱਤਰਤਾ ਕਾਇਮ ਰੱਖਣ ਲਈ ਉਮਰ ਕੈਦ ਸਮੇਤ ਸਖਤ਼ ਸਜ਼ਾਵਾਂ ਦੀ ਵਿਵਸਥਾ

April 11, 2026
in ਖਬਰਾਂ, ਪੰਜਾਬ

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਹੋਵੇਗਾ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਸਲਿਆਂ ਨਾਲ ਨਿਪਟਦੀਆਂ ਹਨ ਪਰ ਇਹ ਧਾਰਾਵਾਂ ਅਜਿਹੇ ਗੁਨਾਹ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਲਈ ਸਖ਼ਤ ਸਜ਼ਾਵਾਂ ਦੀ ਢੁਕਵੀਂ ਵਿਵਸਥਾ ਨਹੀਂ ਦਰਸਾਉਂਦੀਆਂ।
ਬੜੇ ਗਹੁ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸਲਾਹ ਮਸ਼ਵਰੇ ਤੋਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ਅਤੇ ਸਮਾਜ ਵਿੱਚ ਆਪਸੀ ਸਤਿਕਾਰ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਦਾ ਫੈਸਲਾ ਲਿਆ ਹੈ।
ਇਨ੍ਹਾਂ ਅਪਰਾਧਾਂ ਦੀ ਗੰਭੀਰਤਾ ਦੇ ਸੰਦਰਭ ਵਿੱਚ ਅਤੇ ਫਿਰਕੂ ਸਦਭਾਵਨਾ ਤੇ ਧਾਰਮਿਕ ਪਵਿੱਤਰਤਾ ਦੀ ਰਾਖੀ ਲਈ ਮੰਤਰੀ ਮੰਡਲ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਇਸ ਨਾਲ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਜ਼ਾਵਾਂ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਸਤਾਵਿਤ ਕਾਨੂੰਨ ਬਦਨੀਅਤ ਲੋਕਾਂ ਵਿਰੁੱਧ ਸਖ਼ਤੀ ਨਾਲ ਨਿਪਟੇਗਾ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਵਿੱਚ ਵੱਡਾ ਯੋਗਦਾਨ ਪਾਵੇਗਾ।
——–

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

by Ranjit Singh
2 weeks ago
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 