• Latest
  • Trending
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

54 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

19 minutes ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

59 minutes ago
ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

60 minutes ago
ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

1 hour ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

2 hours ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

3 hours ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

4 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

5 hours ago
Hindi News
English News
Tuesday, August 25, 2026
No Result
View All Result
32 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਸਾਲ 2025-26 ਵਿੱਚ ਗੰਨੇ ਦੀ ਘੱਟ ਪੈਦਾਵਾਰ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਪੂਰਾ ਸਟਾਕ ਮੌਜੂਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 25 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕੋਲ ਪਹਿਲਾਂ ਹੀ ਖੰਡ ਦਾ ਢੁਕਵਾਂ ਸਟਾਕ ਮੌਜੂਦ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਸਮੇਂ ਲੋੜੀਂਦਾ ਸਟਾਕ ਬਰਕਰਾਰ ਰਹੇ। ਖੰਡ ਹਰ ਘਰ ਲਈ ਇੱਕ ਜ਼ਰੂਰੀ ਵਸਤੂ ਹੈ ਅਤੇ ਇਸ ਦੀ ਉਪਲਬਧਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬਣਾਵਟੀ ਘਾਟ ਪੈਦਾ ਕਰਨ ਜਾਂ ਜ਼ਖ਼ੀਰੇਬਾਜ਼ੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਖੰਡ ਦੀ ਮੌਜੂਦਗੀ ਬਾਰੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਗਲਤਫਹਿਮੀ ਨੂੰ ਦੂਰ ਕਰਨ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਕਾਰਨ 2025-26 ਦੌਰਾਨ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਗੰਨੇ ਦੇ ਉਤਪਾਦਨ ਵਿੱਚ ਗਿਰਾਵਟ ਆਈ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਘੱਟ ਝਾੜ ਦੇ ਬਾਵਜੂਦ ਪੰਜਾਬ ਕੋਲ ਖੰਡ ਦਾ ਢੁਕਵਾਂ ਸਟਾਕ ਹੈ ਅਤੇ ਸੂਬੇ ਵਿੱਚ ਕੋਈ ਚਿੰਤਾਜਨਕ ਸਥਿਤੀ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖੰਡ ਮਿੱਲਾਂ ਕੋਲ ਮੌਜੂਦ ਖੰਡ ਦੇ ਸਟਾਕ ਦੀ ਮੌਕੇ ’ਤੇ ਤਸਦੀਕ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੂਡ ਸਟਾਕ ਮੌਨੀਟਰਿੰਗ ਪੋਰਟਲ ‘ਤੇ ਰਜਿਸਟ੍ਰੇਸ਼ਨ ਅਤੇ ਹਫ਼ਤਾਵਾਰੀ ਰਿਪੋਰਟਿੰਗ ਯਕੀਨੀ ਬਣਾਉਣ ਤੋਂ ਇਲਾਵਾ ਖੰਡ ਦੀ ਸਟਾਕ ਹੋਲਡਿੰਗ ਲਿਮਟ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਖੰਡ ਦੇ ਥੋਕ ਖਪਤਕਾਰਾਂ ‘ਤੇ ਸਟਾਕ ਹੋਲਡਿੰਗ ਲਿਮਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਵਡੇਰੇ ਜਨਤਕ ਹਿੱਤ ਵਿੱਚ ਖੰਡ ਦੀ ਵਿਕਰੀ, ਸਟਾਕ ਅਤੇ ਸਪਲਾਈ ‘ਤੇ ਤਿੱਖੀ ਨਜ਼ਰ ਬਣਾਈ ਰੱਖੇਗੀ।”
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਖੰਡ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।”
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
——

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ...

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

by Jaspreet Kaur
August 25, 2026
0

ਨਿਤਿਨ ਗਡਕਰੀ ਦੇ 'ਨਵੀਂ ਪੀੜ੍ਹੀ' ਵਾਲੇ ਬਿਆਨ 'ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ? ਨਵੀ ਦਿੱਲੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ...

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

by Jaspreet Kaur
August 25, 2026
0

ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਰਾਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ...

Most Popular

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

by Jaspreet Kaur
3 days ago
0

Actress ਪੂਨਮ ਢਿੱਲੋਂ ਹਸਪਤਾਲ 'ਚ ਭਰਤੀ - ਇਸ ਗੰਭੀਰ ਬਿਮਾਰੀ ਨਾਲ ਜੂਝ ਰਹੀ ਅਦਾਕਾਰਾ! ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 