• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

5 hours ago
5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

6 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

7 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Hindi News
English News
Thursday, June 4, 2026
No Result
View All Result
30 °c
Chandigarh
34 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 14, 2026
in ਖਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰੱਖਿਆ ਚੁਣੌਤੀਆਂ ਅਤੇ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ​​ਸਿਵਲ-ਮਿਲਟਰੀ ਸਹਿਯੋਗ ਦੀ ਵਕਾਲਤ ਕੀਤੀ

ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ​​ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

by Ranjit Singh
4 weeks ago
0

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ ਨਵੀਂ ਦਿੱਲੀ, 9 ਮਈ 2026: ਕੋਲਕਾਤਾ ਨਾਈਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 