• Latest
  • Trending
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 weeks ago
ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

54 minutes ago
IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

2 hours ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

2 hours ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

2 hours ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

3 hours ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

3 hours ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

3 hours ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

3 hours ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

3 hours ago
Hindi News
English News
Thursday, May 21, 2026
No Result
View All Result
36 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

May 1, 2026
in ਖਬਰਾਂ, ਪੰਜਾਬ

ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ);- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਹੁਣ ਤੱਕ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ
16.5 ਕਰੋੜ ਰੁਪਏ ਦਾ ਖ਼ਰਚ ਆਇਆ ਹੈ।

ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ (ਗੰਭੀਰ ਗੁਰਦਾ ਰੋਗ) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਸਮਰਥਿਤ ਕੈਸ਼ਲੈੱਸ ਡਾਇਲਿਸਿਸ ਯੋਜਨਾਵਾਂ ਮਰੀਜ਼ਾਂ ਲਈ ਜੀਵਨ-ਰੱਖਿਅਕ ਵਜੋਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਮਾਹਰ ਦਾ ਮੰਨਣਾ ਹੈ ਕਿ ਇਲਾਜ ਦੀ ਸਫਲਤਾ ਅਜੇ ਵੀ ਇਲਾਜ ਦੀ ਉਪਲੱਬਧਤਾ ਨਾਲੋਂ ਇਸ ਨੂੰ ਝੱਲਣ ਦੀ ਸਮਰੱਥਾ ‘ਤੇ ਵੱਧ ਨਿਰਭਰ ਕਰਦੀ ਹੈ।

ਲੁਧਿਆਣਾ ਦੇ ਧਿਆਨ ਸਿੰਘ ਹਫ਼ਤੇ ਵਿੱਚ ਦੋ ਵਾਰ ਹਸਪਤਾਲ ਜਾਂਦੇ ਹਨ। ਲੰਬੇ ਸਮੇਂ ਤੋਂ ਡਾਇਲਿਸਿਸ ਕਰਵਾ ਰਹੇ ਮਰੀਜ਼ਾਂ ਵਾਂਗ, ਉਹਨਾਂ ਨੂੰ ਵੀ ਨਿਯਮਿਤ ਇਲਾਜ ਦੇ ਬਾਵਜੂਦ ਕਈ ਸਰੀਰਕ ਅਤੇ ਮੈਟਾਬੋਲਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ‘ਸਿਹਤ ਕਾਰਡ’ ਰਾਹੀਂ ਮਿਲ ਰਹੀ ਆਰਥਿਕ ਸਹਾਇਤਾ ਨਾਲ ਕਾਫ਼ੀ ਰਾਹਤ ਮਿਲੀ ਹੈ। ਹੁਣ ਤੱਕ ਉਹ ਦਰਜਨ ਤੋਂ ਵੱਧ ਵਾਰ ਕੈਸ਼ਲੈੱਸ ਇਲਾਜ ਲੈ ਚੁੱਕੇ ਹਨ। ਉਹ ਕਹਿੰਦੇ ਹਨ, “ਜਦੋਂ ਤੋਂ ਮੈਂ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਇਆ ਹੈ, ਉਦੋਂ ਤੋਂ ਸਿਮਰਿਤਾ ਨਰਸਿੰਗ ਹੋਮ ਵਿੱਚ ਮੇਰਾ ਡਾਇਲਿਸਿਸ ਮੁਫ਼ਤ ਹੋ ਰਿਹਾ ਹੈ।”

ਕ੍ਰੋਨਿਕ ਕਿਡਨੀ ਡਿਜੀਜ਼ ਨਾਲ ਜੂਝ ਰਹੇ ਮਰੀਜ਼ਾਂ ਲਈ ਜੀਵਨ ਦਿਨਾਂ ਜਾਂ ਹਫ਼ਤਿਆਂ ਵਿੱਚ ਨਹੀਂ, ਸਗੋਂ ਮਸ਼ੀਨ ਦੇ ਚੱਕਰਾਂ ਵਿੱਚ ਸਿਮਟ ਕੇ ਰਹਿ ਜਾਂਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ, ਲਗਭਗ ਚਾਰ ਘੰਟਿਆਂ ਲਈ, ਸਰੀਰ ਵਿੱਚੋਂ ਖੂਨ ਕੱਢ ਕੇ ਡਾਇਲਿਸਿਸ ਮਸ਼ੀਨ ਰਾਹੀਂ ਫਿਲਟਰ ਕੀਤਾ ਜਾਂਦਾ ਹੈ ਅਤੇ ਫਿਰ ਉਹਨਾਂ ਜ਼ਹਿਰੀਲੇ ਤੱਤਾਂ ਤੋਂ ਸਾਫ਼ ਕਰਕੇ ਵਾਪਸ ਸਰੀਰ ਵਿੱਚ ਪਾਇਆ ਜਾਂਦਾ ਹੈ, ਜਿਨ੍ਹਾਂ ਨੂੰ ਨਾਕਾਮ ਹੋ ਰਹੀਆਂ ਕਿਡਨੀਆਂ ਹੁਣ ਬਾਹਰ ਨਹੀਂ ਕੱਢ ਸਕਦੀਆਂ। ਇਹ ਪ੍ਰਕਿਰਿਆ ਜੀਵਨ ਨੂੰ ਜਾਰੀ ਰੱਖਦੀ ਹੈ, ਪਰ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਕਰਦੀ।

ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਇੱਕ ਗੰਭੀਰ ਜਨ- ਸਿਹਤ ਸਮੱਸਿਆ ਬਣ ਚੁੱਕੀ ਹੈ, ਜਿਸਦਾ ਸਿੱਧਾ ਸਬੰਧ ਡਾਇਬਟੀਜ਼ ਅਤੇ ਉੱਚ ਰਕਤਚਾਪ (ਹਾਈ ਬਲੱਡ ਪ੍ਰੈਸ਼ਰ) ਦੇ ਵਧ ਰਹੇ ਮਾਮਲਿਆਂ ਨਾਲ ਹੈ।

ਜਨ-ਸਿਹਤ ਮਾਹਰਾਂ ਅਨੁਸਾਰ ਹਰ ਸਾਲ ਲੱਖਾਂ ਮਰੀਜ਼ ਐਂਡ-ਸਟੇਜ ਕਿਡਨੀ ਡਿਜੀਜ਼ ‘ਤੇ ਇਲਾਜ ਲਈ ਪਹੁੰਚ ਕਰਦੇ ਹਨ, ਜਿੱਥੇ ਜੀਊਂਦੇ ਰਹਿਣ ਲਈ ਲੰਬੇ ਸਮੇਂ ਦੇ ਡਾਇਲਿਸਿਸ ਜਾਂ ਕਿਡਨੀ ਟ੍ਰਾਂਸਪਲਾਂਟ ਦੀ ਨੌਬਤ ਆ ਜਾਂਦੀ ਹੈ। ਆਲਮੀ ਪੱਧਰ ‘ਤੇ ਵਿਸ਼ਵ ਸਿਹਤ ਸੰਗਠਨ (ਡਬਲਿਊੈਚ ਓ) ਇਸਨੂੰ ਤੇਜ਼ੀ ਨਾਲ ਵਧ ਰਹੀਆਂ ਗੈਰ-ਸੰਚਾਰੀ ਬੀਮਾਰੀਆਂ ਵਿੱਚ ਸ਼ਾਮਲ ਕਰਦਾ ਹੈ, ਜਿਸਦਾ ਕਾਰਨ ਵਧਦੀ ਉਮਰ ਅਤੇ ਜੀਵਨਸ਼ੈਲੀ ਨਾਲ ਜੁੜੇ ਖ਼ਤਰੇ ਹਨ। ਭਾਰਤ ਵਿੱਚ ਇਹ ਸੰਕਟ ਖ਼ਰਚੇ ਕਾਰਨ ਹੋਰ ਵੀ ਗੰਭੀਰ ਹੋ ਜਾਂਦਾ ਹੈ।

ਨਿੱਜੀ ਖੇਤਰ ਵਿੱਚ ਇੱਕ ਡਾਇਲਿਸਿਸ ਸੈਸ਼ਨ ਦੀ ਲਾਗਤ 1,500 ਤੋਂ 4,000 ਰੁਪਏ ਦੇ ਵਿਚਕਾਰ ਹੁੰਦੀ ਹੈ। ਜ਼ਿਆਦਾਤਰ ਮਰੀਜ਼ਾਂ ਨੂੰ ਹਫ਼ਤੇ ਵਿੱਚ ਦੋ ਤੋਂ ਤਿੰਨ ਡਾਇਲਿਸਿਸ ਸੈਸ਼ਨਾਂ ਦੀ ਲੋੜ ਹੁੰਦੀ ਹੈ, ਜਿਸ ਨਾਲ ਸਾਲਾਨਾ ਖ਼ਰਚ ਕਈ ਲੱਖ ਰੁਪਏ ਤੱਕ ਪਹੁੰਚ ਜਾਂਦਾ ਹੈ—ਜੋ ਲਗਾਤਾਰ ਆਰਥਿਕ ਮਦਦ ਤੋਂ ਬਿਨਾਂ ਬਹੁਤ ਸਾਰੇ ਪਰਿਵਾਰਾਂ ਲਈ ਮੁਸ਼ਕਲ ਹੈ। ਇਲਾਜ ਦੇ ਫੈਸਲੇ ਅਕਸਰ ਮੈਡੀਕਲ ਲੋੜ ਦੇ ਨਾਲ-ਨਾਲ ਆਰਥਿਕ ਹਾਲਾਤਾਂ ‘ਤੇ ਵੀ ਨਿਰਭਰ ਕਰਦੇ ਹਨ।

ਇਸ ਸਬੰਧ ਵਿੱਚ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਵਰਗੀਆਂ ਸਰਕਾਰੀ ਯੋਜਨਾਵਾਂ ਇਲਾਜ ਵਿੱਚ ਆਉਣ ਵਾਲੀ ਰੁਕਾਵਟ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਜ਼ਿਆਦਾਤਰ ਮਾਮਲਿਆਂ ਵਿੱਚ ਕਿਡਨੀ ਦੀ ਬੀਮਾਰੀ ਕਈ ਲੰਬੇ ਸਮੇਂ ਦੀਆਂ ਬੀਮਾਰੀਆਂ ਦਾ ਨਤੀਜਾ ਹੁੰਦੀ ਹੈ, ਜੋ ਸਾਲਾਂ ਤੱਕ ਚੁੱਪਚਾਪ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦੀਆਂ ਰਹਿੰਦੀਆਂ ਹਨ ਅਤੇ ਲੱਛਣ ਦੇਰ ਨਾਲ ਸਾਹਮਣੇ ਆਉਂਦੇ ਹਨ। ਇਸ ਯੋਜਨਾ ਹੇਠ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਡਾਇਲਿਸਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਮਰੀਜ਼ਾਂ ਦਾ ਆਪਣੀ ਜੇਬ ਤੋਂ ਖ਼ਰਚ ਘੱਟ ਹੋਇਆ ਹੈ ਅਤੇ ਉਹ ਇਲਾਜ ਅਧੂਰਾ ਛੱਡਣ ਤੋਂ ਬਚ ਰਹੇ ਹਨ।

ਇਸ ਸਬੰਧੀ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਸਿਹਤ ਯੋਜਨਾ ਹੇਠ 1 ਲੱਖ ਮੁਫ਼ਤ ਡਾਇਲਿਸਿਸ ਇਲਾਜ, ਜਿਨ੍ਹਾਂ ਦੀ ਲਾਗਤ 16.5 ਕਰੋੜ ਰੁਪਏ ਬਣਦੀ ਹੈ, ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਹੈ ਕਿ ਕੋਈ ਵੀ ਮਰੀਜ਼ ਪੈਸਿਆਂ ਦੀ ਕਮੀ ਕਾਰਨ ਡਾਇਲਿਸਿਸ ਤੋਂ ਵਾਂਝਾ ਨਾ ਰਹੇ।

ਮੋਗਾ ਦੇ ਦਿੱਲੀ ਹਾਰਟ ਐਂਡ ਮਲਟੀਸਪੈਸ਼ਲਟੀ ਹਸਪਤਾਲ ਦੇ ਨੇਫਰੋਲੋਜਿਸਟ ਡਾ. ਸੌਰਵ ਗੋਇਲ ਦਾ ਕਹਿਣਾ ਹੈ ਕਿ ਡਾਇਲਿਸਿਸ ਵਿੱਚ ਆਰਥਿਕ ਸਹਾਇਤਾ ਦਾ ਅਸਰ ਸਿਰਫ਼ ਸਹੂਲਤ ਤੱਕ ਸੀਮਿਤ ਨਹੀਂ। ਉਹ ਦੱਸਦੇ ਹਨ, “ਡਾਇਲਿਸਿਸ ਇਲਾਜ ਨਹੀਂ, ਸਗੋਂ ਜੀਵਨ ਨੂੰ ਜਾਰੀ ਰੱਖਣ ਵਾਲੀ ਪ੍ਰਕਿਰਿਆ ਹੈ। ਜੇ ਮਰੀਜ਼ ਇੱਕ ਜਾਂ ਦੋ ਸੈਸ਼ਨ ਵੀ ਛੱਡ ਦੇਵੇ, ਤਾਂ ਸਰੀਰ ਵਿੱਚ ਜ਼ਹਿਰੀਲੇ ਤੱਤ ਤੇਜ਼ੀ ਨਾਲ ਇਕੱਠੇ ਹੋ ਜਾਂਦੇ ਹਨ, ਜੋ ਜਾਨਲੇਵਾ ਹੋ ਸਕਦੇ ਹਨ। ਕੈਸ਼ਲੈੱਸ ਸਹੂਲਤ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਇਲਾਜ ਵਿੱਚ ਨਿਰੰਤਰਤਾ ਬਣੀ ਰਹਿੰਦੀ ਹੈ, ਅਤੇ ਡਾਇਲਿਸਿਸ ਵਿੱਚ ਨਿਰੰਤਰਤਾ ਹੀ ਜੀਵਨ ਹੈ।”

ਆਪਣਾ ਅਨੁਭਵ ਸਾਂਝਾ ਕਰਦੇ ਹੋਏ ਉਹ ਕਹਿੰਦੇ ਹਨ, “ਹੁਣ ਅਸੀਂ ਪਹਿਲਾਂ ਨਾਲੋਂ ਹਰ ਮਹੀਨੇ ਵੱਧ ਡਾਇਲਿਸਿਸ ਸੈਸ਼ਨ ਕਰ ਰਹੇ ਹਾਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕੈਸ਼ਲੈੱਸ ਇਲਾਜ ਅਧੀਨ ਹੁੰਦੇ ਹਨ। ਇਹ ਮਰੀਜ਼ਾਂ ਲਈ ਵੱਡੀ ਮਦਦ ਅਤੇ ਡਾਕਟਰਾਂ ਲਈ ਵੀ ਰਾਹਤ ਦੀ ਗੱਲ ਹੈ, ਕਿਉਂਕਿ ਇਸ ਨਾਲ ਆਰਥਿਕ ਕਾਰਨਾਂ ਕਰਕੇ ਇਲਾਜ ਰੁਕਣ ਦੀ ਸਮੱਸਿਆ ਲਗਾਤਾਰ ਘਟ ਰਹੀ ਹੈ।

ਡਾ. ਗੋਇਲ ਅਨੁਸਾਰ ਭਾਰਤ ਵਿੱਚ ਸਭ ਤੋਂ ਵੱਡੀ ਚੁਣੌਤੀ ਰੋਗ ਦੀ ਸਮੇਂ ਸਿਰ ਪਛਾਣ ਹੈ। ਜ਼ਿਆਦਾਤਰ ਮਰੀਜ਼ ਇਲਾਜ ਲਈ ਉਦੋਂ ਆਉਂਦੇ ਹਨ, ਜਦੋਂ ਗੁਰਦਿਆਂ ਦੀ ਕਾਰਗੁਜ਼ਾਰੀ ਕਾਫ਼ੀ ਹੱਦ ਤੱਕ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੁੰਦੀ ਹੈ। ਉਸ ਵੇਲੇ ਵਿਕਲਪ ਸਿਰਫ਼ ਡਾਇਲਿਸਿਸ ਜਾਂ ਟ੍ਰਾਂਸਪਲਾਂਟ ਤੱਕ ਹੀ ਸੀਮਿਤ ਰਹਿ ਜਾਂਦੇ ਹਨ।

ਮੈਡੀਕਲ ਰਿਸਰਚ ਅਨੁਸਾਰ ਭਾਰਤ ਵਿੱਚ ਕ੍ਰੋਨਿਕ ਕਿਡਨੀ ਡਿਜੀਜ਼ ਦੇ ਵੱਡੀ ਗਿਣਤੀ ਮਰੀਜ਼ਾਂ ਨੂੰ ਭਾਰੀ ਆਰਥਿਕ ਬੋਝ ਦਾ ਸਾਹਮਣਾ ਕਰਨਾ ਪਾਂਦਾ ਹੈ, ਜਿਸ ਕਾਰਨ ਕਈ ਇਲਾਜ ਸ਼ੁਰੂ ਕਰਨ ਦੇ ਕੁਝ ਮਹੀਨਿਆਂ ਵਿੱਚ ਹੀ ਜ਼ਿਆਦਾਤਰ ਪਰਿਵਾਰਾਂ ਦੀ ਬੱਚਤ ਖਤਮ ਹੋ ਜਾਂਦੀ ਜਾਂ ਉਹ ਕਰਜ਼ੇ ਵਿੱਚ ਡੁੱਬ ਜਾਂਦੇ ਹਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

by Jaspreet Kaur
May 21, 2026
0

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ)...

IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

by Jaspreet Kaur
May 21, 2026
0

IPL 2026: GT vs CSK : ਚੇਨਈ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? ਨਵੀ ਦਿੱਲੀ, 21 ਮਈ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

by Jaspreet Kaur
May 21, 2026
0

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ): ਸੁਖਪਾਲ ਖਹਿਰਾ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

by Jaspreet Kaur
May 21, 2026
0

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ)...

Most Popular

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

by Jaspreet Kaur
4 days ago
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ - ਪਲੇਅ-ਆਫ਼ 'ਚ ਪਹੁੰਚਣ ਵਾਲੀ ਪਹਿਲੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 