• Latest
  • Trending
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

1 month ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

2 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

2 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

2 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

3 hours ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

4 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

5 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

5 hours ago
Hindi News
English News
Thursday, June 25, 2026
No Result
View All Result
35 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ ਪਹੁੰਚ ਵਿੱਚ ਹੋਰ ਵਾਧਾ ਹੋਵੇਗਾ: ਮੁੱਖ ਸਕੱਤਰ

May 12, 2026
in ਖਬਰਾਂ, ਪੰਜਾਬ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ ਪਹੁੰਚ ਵਿੱਚ ਹੋਰ ਵਾਧਾ ਹੋਵੇਗਾ: ਮੁੱਖ ਸਕੱਤਰ

ਵੱਖ-ਵੱਖ ਜਨਤਕ ਸਥਾਨਾਂ ‘ਤੇ ਅਜਿਹੀਆਂ ਹੋਰ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾਣਗੀਆਂ

ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ।

ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ ‘ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਇਸ ਅਹਿਮ ਮੌਕੇ ‘ਤੇ ਵੇਰਕਾ ਦੇ ਬੇਹੱਦ ਪਸੰਦ ਕੀਤੇ ਜਾਣ ਵਾਲੇ ਮਾਸਕਟ ਵੀਰਾ ਦੀ ਤਰ੍ਹਾਂ ਨਵੇਂ ਮਾਸਕਟ ਗੁੱਡੀ ਦਾ ਉਦਘਾਟਨ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।

ਗੁੱਡੀ ਨੂੰ ਲਾਂਚ ਕਰਨਾ ਵੇਰਕਾ ਬ੍ਰਾਂਡ ਵੱਲੋਂ ਇਸ ਪਹਿਲਕਦਮੀ ਰਾਹੀਂ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਅਤੇ ਪੰਜਾਬ ਦੇ ਸੱਭਿਆਚਾਰ ਵਿੱਚ ਸਮੋਈਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਤੰਦਾਂ ਨੂੰ ਦਰਸਾਉਂਦਾ ਹੈ।

ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਵਜੋਂ ਜਾਣਿਆਂ ਜਾਂਦਾ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਜੋ ਉੱਘੇ ਵੇਰਕਾ ਬ੍ਰਾਂਡ ਦਾ ਮਾਲਕ ਹੈ, ਭਾਰਤ ਵਿੱਚ ਸਭ ਤੋਂ ਵੱਡੀਆਂ ਸਹਿਕਾਰੀ ਡੇਅਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਦੇਸ਼ ਭਰ ਦੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਪ੍ਰਦਾਨ ਕਰਦੇ ਹੋਏ ਡੇਅਰੀ ਕਿਸਾਨਾਂ ਦੀ ਆਰਥਿਕ ਪ੍ਰਗਤੀ ਲਈ ਨਿਰੰਤਰ ਕੰਮ ਕਰ ਰਿਹਾ ਹੈ।

ਮਿਲਕਫੈੱਡ ਵੱਲੋਂ ਉਤਪਾਦਾਂ ਦੀ ਬਾਜ਼ਾਰ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ, ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਬਦਲਾਅ ਲਿਆਉਣ, ਵੱਖ-ਵੱਖ ਮੁੱਲ ਵਿੱਚ ਵਾਧਾ ਕਰਨ ਵਾਲੇ ਉਤਪਾਦ ਪ੍ਰਦਾਨ ਕਰਨ, ਕਿਸਾਨ ਖੁਸ਼ਹਾਲੀ ਵਿੱਚ ਵਾਧਾ ਕਰਨ ਅਤੇ ਖਪਤਕਾਰ-ਕੇਂਦ੍ਰਿਤ ਆਧੁਨਿਕ ਪ੍ਰਚੂਨ ਪ੍ਰਣਾਲੀਆਂ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਹਿਕਾਰਤਾ ਦੇ ਸਕੱਤਰ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਜੀਤ ਬਾਲਾਜੀ ਜੋਸ਼ੀ ਨੇ ਮਿਲਕਫੈੱਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖੀ ਗਤੀਵਿਧੀਆਂ ਦੇ ਹਿੱਸੇ ਵਜੋਂ, ਆਈਸ ਕਰੀਮ ਵੈਂਡਿੰਗ ਮਸ਼ੀਨਾਂ ਸਮੇਤ ਹੋਰ ਅਜਿਹੀਆਂ ਵੈਂਡਿੰਗ ਮਸ਼ੀਨਾਂ ਪੰਜਾਬ ਸਿਵਲ ਸਕੱਤਰੇਤ – 2 (ਮਿੰਨੀ ਸਕੱਤਰੇਤ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਜਨਤਕ ਸਥਾਨਾਂ ਜਿਵੇਂ ਕਿ ਸਰਕਾਰੀ ਦਫ਼ਤਰ, ਹਵਾਈ ਅੱਡੇ, ਜ਼ਿਲ੍ਹਾ ਸਿਵਲ ਸਕੱਤਰੇਤ, ਕਾਲਜ, ਮਾਲ ਆਦਿ ‘ਤੇ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਖਪਤਕਾਰਾਂ ਦੀ ਸਹੂਲਤ ਅਤੇ ਬਾਜ਼ਾਰ ਤੱਕ ਪਹੁੰਚ ਵਧਾਈ ਜਾ ਸਕੇ।

ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਗਿਰੀਸ਼ ਦਿਆਲਨ ਨੇ ਡੇਅਰੀ ਕਿਸਾਨਾਂ ਨੂੰ ਵੱਧ ਮੁਨਾਫ਼ੇ ਵਾਲੀਆਂ ਕੀਮਤਾਂ ਅਤੇ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ ‘ਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਕੇ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਕਿਹਾ ਕਿ ਮਿਲਕਫੈੱਡ ਵਿੱਤੀ ਸਾਲ 2025-26 ਦੌਰਾਨ ਲਗਭਗ 7,250 ਕਰੋੜ ਰੁਪਏ ਦੀ ਅਨੁਮਾਨਤ ਆਮਦਨ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਿਛਲੇ ਵਿੱਤੀ ਸਾਲ ਦੇ 6,395 ਕਰੋੜ ਰੁਪਏ ਦੇ ਕਾਰੋਬਾਰ ਨਾਲੋਂ 13 ਫ਼ੀਸਦ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦਾ ਹੈ।

ਇਸ ਮੌਕੇ ਆਮ ਰਾਜ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ ਅਤੇ ਆਮ ਰਾਜ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਵੀ ਮੌਜੂਦ ਸਨ।
——

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
June 25, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Most Popular

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
1 week ago
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 