• Latest
  • Trending
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

2 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

3 hours ago
ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

3 hours ago
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

3 hours ago
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

3 hours ago
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

3 hours ago
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

4 hours ago
CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Sunday, August 9, 2026
No Result
View All Result
27 °c
Chandigarh
30 ° Sun
29 ° Mon
28 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

July 18, 2026
in ਖਬਰਾਂ, ਪੰਜਾਬ
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

  • – ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ਵਿੱਚ ਕੰਮ ਕਰਨ ਵਾਲੀ 18 ਸਾਲਾ ਕੁੜੀ ਦੀ ਸ਼ਨੀਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਮ੍ਰਿਤਕਾ ਦੀ ਪਛਾਣ ਤਪਤੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਪਿੰਡ ਸੰਤਰੀ ਦੀ ਰਹਿਣ ਵਾਲੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ।

ਮ੍ਰਿਤਕਾਂ ਦੇ ਪਰਿਵਾਰ ਅਨੁਸਾਰ ਕੁੜੀ ਨੂੰ ਕਰੀਬ ਇੱਕ ਹਫ਼ਤਾ ਪਹਿਲਾਂ ਸੈਕਟਰ-10 ਸਥਿਤ ਕੋਠੀ ਵਿੱਚ ਕੰਮ ‘ਤੇ ਰੱਖਿਆ ਗਿਆ ਸੀ। ਉਸ ਨੇ 24 ਘੰਟੇ ਦਾ ਕੰਮ ਕਰਨਾ ਸੀ ਅਤੇ ਉਹ ਕੋਠੀ ਦੇ ਅੰਦਰ ਹੀ ਰਹਿੰਦੀ ਸੀ। ਪਰਿਵਾਰ ਅਨੁਸਾਰ ਸ਼ੁੱਕਰਵਾਰ ਰਾਤ ਕਰੀਬ 11 ਵਜੇ ਤਪਤੀ ਨੇ ਆਪਣੀ ਭੈਣ ਪ੍ਰਿਅੰਕਾ ਨੂੰ ਫ਼ੋਨ ਕੀਤਾ ਸੀ। ਫ਼ੋਨ ‘ਤੇ ਉਸ ਨੇ ਕਿਹਾ ਕਿ ਉਸ ਦਾ ਉੱਥੇ ਮਨ ਨਹੀਂ ਲੱਗ ਰਿਹਾ ਅਤੇ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਿਅੰਕਾ ਨੇ ਉਸ ਨੂੰ ਸਮਝਾਇਆ ਕਿ ਜੇਕਰ ਉੱਥੇ ਚੰਗਾ ਨਹੀਂ ਲੱਗ ਰਿਹਾ ਤਾਂ ਉਹ ਸਵੇਰੇ ਕੰਮ ਛੱਡ ਕੇ ਘਰ ਵਾਪਸ ਆ ਜਾਵੇ, ਪਰ ਤਪਤੀ ਨੇ ਪੂਰੀ ਗੱਲ ਨਹੀਂ ਦੱਸੀ ਅਤੇ ਕੁਝ ਦੇਰ ਬਾਅਦ ਫ਼ੋਨ ਕੱਟ ਦਿੱਤਾ।

ਪਰਿਵਾਰ ਮੁਤਾਬਕ, ਸ਼ਨੀਵਾਰ ਸਵੇਰੇ ਕੋਠੀ ਵਿੱਚ ਕੰਮ ਕਰਨ ਵਾਲੇ ਡਰਾਈਵਰ ਦਾ ਫ਼ੋਨ ਆਇਆ। ਉਸ ਨੇ ਦੱਸਿਆ ਕਿ ਤਪਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਉਹ ਕੋਠੀ ਪਹੁੰਚਿਆ ਤਾਂ ਉੱਥੇ ਤਪਤੀ ਦੀ ਲਾਸ਼ ਨਹੀਂ ਸੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸ ਨੂੰ ਸੈਕਟਰ-16 ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਠੀ ਮਾਲਕ ਦੀ ਗੱਲ ‘ਤੇ ਭਰੋਸਾ ਨਹੀਂ ਹੈ ਅਤੇ ਉਨ੍ਹਾਂ ਨੂੰ ਪੂਰੇ ਘਟਨਾਕ੍ਰਮ ‘ਤੇ ਸ਼ੱਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

by Jaspreet Kaur
August 8, 2026
0

ਵਿਆਹ ਦੇ ਬੰਧਨ 'ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ - ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ - ਜਾਣੋ ਕੌਣ ਹੈ ਪਤਨੀ ਚਾਰਲੀ...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
August 8, 2026
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

by Ankit
August 8, 2026
0

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ

by Ranjit Singh
2 weeks ago
0

National: ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ ?- ਕੇਜਰੀਵਾਲ - *ਵੀਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 