• Latest
  • Trending
CIA Staff Kapurthala ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ ਸਮੇਤ 01 ਕਾਬੂ

1 year ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

6 hours ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

Hindi News
English News
Wednesday, November 25, 2026
No Result
View All Result
12 °c
Chandigarh
17 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CIA Staff Kapurthala ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ ਸਮੇਤ 01 ਕਾਬੂ

August 8, 2025
in ਖਬਰਾਂ, ਪੰਜਾਬ
CIA Staff Kapurthala ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ ਸਮੇਤ 01 ਕਾਬੂ

CIA Staff Kapurthala ਵੱਲੋਂ 01 ਕਿਲੋ 230 ਗ੍ਰਾਮ ਹੈਰੋਇੰਨ ਅਤੇ ਕਾਰ ਸਵਿਫਟ ਸਮੇਤ 01 ਕਾਬੂ

ਕਪੂਰਥਲਾ, 8 ਅਗਸਤ (ਵਿਸ਼ਵ ਵਾਰਤਾ):- ਅੱਜ ਮਿਤੀ 08.08.2025 ਨੂੰ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ Punjab Government ਅਤੇ ਮਾਨਯੋਗ ਡੀ.ਜੀ.ਪੀ ਸਾਹਿਬ Punjab ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਅਤੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਕਪੂਰਥਲਾ ਦੀ ਨਿਗਰਾਨੀ ਹੇਠ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਪਿੰਡ ਫੂਲੇਵਾਲ ਨੇੜਿਓਂ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਕਾਰ ਸਵਿਫਟ ਨੰਬਰੀ PB 08 DB 0797 ਦੇ ਕਾਬੂ ਕਰਕੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 230 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸ ਸਬੰਧੀ ਮੁਕੱਦਮਾ ਨੰਬਰ 184 ਮਿਤੀ 07.08.2025 भ/प 21(C), 29 NDPS ACT घाटा मरत वयूग्घला दिधे रवत्त वत्तिमटत वीउडा ਗਿਆ। ਗ੍ਰਿਫਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।

ਗ੍ਰਿਫਤਾਰ ਕੀਤੇ ਵਿਅਕਤੀ ਦਾ ਨਾਮ ਅਤੇ ਪਤਾ:-

1. ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ

ਬ੍ਰਾਮਦਗੀ ਦਾ ਵੇਰਵਾ:-

1. 01 ਕਿਲੋ 230 ਗ੍ਰਾਮ ਹੈਰੋਇੰਨ

2. ਕਾਰ ਸਵਿਫਟ ਨੰਬਰ PB 08 DB 0797

White

White

White

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

by Jaspreet Kaur
November 24, 2026
0

ਅੰਮ੍ਰਿਤਸਰ 'ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ, 24 ਨਵੰਬਰ (ਵਿਸ਼ਵ...

Most Popular

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

by Ankit
1 day ago
0

  *’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 