• Latest
  • Trending
CJI Surya Kant: ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

10 months ago
Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

10 hours ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

11 hours ago
Hindi News
English News
Friday, September 25, 2026
No Result
View All Result
23 °c
Chandigarh
26 ° Sat
23 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJI Surya Kant: ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

November 24, 2025
in ਖਬਰਾਂ, ਰਾਸ਼ਟਰੀ
CJI Surya Kant: ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

CJI

ਨਵੀਂ ਦਿੱਲੀ, 24 ਨਵੰਬਰ 2025 (ਵਿਸ਼ਵ ਵਾਰਤਾ) – ਜਸਟਿਸ ਸੂਰਿਆ ਕਾਂਤ (CJI Surya Kant) ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਚੀਫ਼ ਜਸਟਿਸ ਨੇ ਆਪਣੇ ਆਪਣੇ ਮਾਪਿਆਂ ਦੇ ਪੈਰ ਛੂਹੇ। ਇਸ ਸਮਾਗਮ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ ਸਨ।

ਸਹੁੰ ਚੁੱਕਣ ਤੋਂ ਬਾਅਦ, ਸੀਜੇਆਈ ਸੂਰਿਆ ਕਾਂਤ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਹੋਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਬਕਾ ਸੀਜੇਆਈ ਬੀ.ਆਰ. ਗਵਈ ਨੂੰ ਜੱਫੀ ਪਾਈ। ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜਾਂ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

CJI Surya Kant
CJI Surya Kant

ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ, ਇੰਨਾ ਵੱਡਾ ਅੰਤਰਰਾਸ਼ਟਰੀ ਨਿਆਂਇਕ ਵਫ਼ਦ ਕਿਸੇ ਸੀਜੇਆਈ ਦੇ ਸਹੁੰ ਚੁੱਕ ਸਮਾਗਮ (CJI Surya Kant) ਵਿੱਚ ਮੌਜੂਦ ਸੀ। ਸਮਾਰੋਹ ਵਿੱਚ ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜ ਅਤੇ ਉਨ੍ਹਾਂ ਦੇ ਪਰਿਵਾਰ ਵੀ ਸ਼ਾਮਲ ਸਨ।

ਮੌਜੂਦਾ ਸੀਜੇਆਈ ਬੀਆਰ ਗਵਈ ਦਾ ਕਾਰਜਕਾਲ ਐਤਵਾਰ, 23 ਨਵੰਬਰ ਨੂੰ ਸਮਾਪਤ ਹੋਇਆ। ਜਸਟਿਸ ਸੂਰਿਆ ਕਾਂਤ ਉਨ੍ਹਾਂ ਦੀ ਥਾਂ ਲੈਣਗੇ। ਜਸਟਿਸ ਸੂਰਿਆ ਕਾਂਤ 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ ਅਤੇ ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਦਾ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJI Surya KantLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

by Ankit
September 24, 2026
0

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

Most Popular

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

by Navjot
4 days ago
0

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ ਕਾਬੁਲ, 21 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 