• Latest
  • Trending
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

3 weeks ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

23 minutes ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

51 minutes ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

1 hour ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

2 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

3 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

CBI ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ‘Munitions India’ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ ; 2.23 ਕਰੋੜ ਰੁਪਏ ਦੀ ਨਕਦੀ ਜ਼ਬਤ

ਸੇਵਾਮੁਕਤ ਕਸਟਮ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ; ਪੁਲਿਸ ਜਾਂਚ ‘ਚ ਜੁਟੀ

Hindi News
English News
Thursday, October 15, 2026
No Result
View All Result
23 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

September 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

ਨਵੀ ਦਿੱਲੀ, 24 ਸਤੰਬਰ (ਵਿਸ਼ਵ ਵਾਰਤਾ) –ਕਾਕਰੋਚ ਜਨਤਾ ਪਾਰਟੀ ਨੇ ਵੀਰਵਾਰ ਨੂੰ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ। ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ 48 ਘੰਟਿਆਂ ਵਿੱਚ ਅਸਤੀਫ਼ਾ ਦੇਣ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਅਸਤੀਫ਼ਾ ਨਾ ਦਿੱਤਾ ਤਾਂ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਦਿੱਲੀ ਵਿੱਚ ਪ੍ਰਦਰਸ਼ਨ ਕਰਨਗੇ।

ਦੱਸ ਦਈਏ ਕਿ ‘ਦਿ ਇੰਡੀਅਨ ਐਕਸਪ੍ਰੈੱਸ’ ਦੀ ਹਾਲੀਆ ਰਿਪੋਰਟ ਵਿੱਚ ਐੱਸ.ਆਈ.ਆਰ. (SIR) ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਅੰਦਰ ਉੱਠੀਆਂ ਅਸਹਿਮਤੀਆਂ ਨੂੰ ਲੈ ਕੇ ‘ਕਾਕਰੋਚ ਜਨਤਾ ਪਾਰਟੀ’ ਹਮਲਾਵਰ ਰੁੱਖ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ। ਦਿੱਲੀ ਵਿੱਚ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੇ ਮੁੱਖ ਚੋਣ ਕਮਿਸ਼ਨਰ ‘ਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ਨੂੰ ਕਮਜ਼ੋਰ ਕਰਨ ਅਤੇ ਵੋਟਰ ਸੂਚੀ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ, CJP ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਸਮੇਂ ਦੇ ਅੰਦਰ ਮੁੱਖ ਚੋਣ ਕਮਿਸ਼ਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਨਾ ਦਿੱਤਾ, ਤਾਂ ਪਾਰਟੀ ਇੱਕ ਵੱਡੇ ਦੇਸ਼ ਵਿਆਪੀ ਅੰਦੋਲਨ ਦੀ ਸ਼ੁਰੂਆਤ ਕਰੇਗੀ।

CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਗਿਆਨੇਸ਼ ਕੁਮਾਰ ਇਸ ਦੇਸ਼ ਦੇ ਸਭ ਤੋਂ ਵੱਡੇ ਗੱਦਾਰ ਹਨ। ਉਨ੍ਹਾਂ ਨੇ SIR ਰਾਹੀਂ ਦੇਸ਼ ਵਿੱਚ 13 ਕਰੋੜ ਤੋਂ ਵੱਧ ਵੋਟਾਂ ਡਿਲੀਟ ਕੀਤੀਆਂ ਹਨ। ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਦੀਪਕੇ ਨੇ ਕਿਹਾ— ਲੋਕਤੰਤਰ ਦਾ ਮਤਲਬ ਹੈ ਕਿ ਜਨਤਾ ਆਪਣੀ ਸਰਕਾਰ ਚੁਣੇ। ਪਰ ਜਦੋਂ ਤੋਂ ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ਼ਨਰ ਬਣੇ ਹਨ, ਉਦੋਂ ਤੋਂ ਸਰਕਾਰ ਇਹ ਤੈਅ ਕਰ ਰਹੀ ਹੈ ਕਿ ਕੌਣ ਵੋਟ ਪਾਵੇਗਾ ਅਤੇ ਕੌਣ ਨਹੀਂ।

ਦੀਪਕੇ ਨੇ ਅੱਗੇ ਕਿਹਾ, “ਗਿਆਨੇਸ਼ ਕੁਮਾਰ ਜਦੋਂ ਤੋਂ ਚੋਣ ਕਮਿਸ਼ਨਰ ਬਣੇ ਹਨ, ਵੱਖ-ਵੱਖ ਰਾਜਾਂ ਵਿੱਚ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਡਿਲੀਟ ਕੀਤੇ ਗਏ ਹਨ। ਕੀ ਗਿਆਨੇਸ਼ ਕੁਮਾਰ ਜਾਨਬੁੱਝ ਕੇ ਵੋਟਾਂ ਡਿਲੀਟ ਕਰ ਰਹੇ ਹਨ, ਤਾਂ ਜੋ ਭਾਜਪਾ ਕਦੇ ਸੱਤਾ ਤੋਂ ਬਾਹਰ ਨਾ ਜਾਵੇ। ਅਜਿਹਾ ਕਰਨ ਦੀ ਕੀ ਲੋੜ ਪਈ?”

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਭਿਜੀਤ ਦੀਪਕੇ ਨੇ ਕਿਹਾ ਕਿ ਹਾਲ ਹੀ ਵਿੱਚ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਨਿਰਪੱਖ ਚੋਣਾਂ ਇੱਕ ਵੱਡਾ ਧੋਖਾ ਬਣ ਚੁੱਕੀਆਂ ਹਨ। CJP ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਰਗੇ ਰਾਜਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕਰੋੜਾਂ ਵੈਧ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ।

ਅਭਿਜੀਤ ਦੀਪਕੇ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਤੋਂ ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਹੈ, ਦੇਸ਼ ਵਿੱਚ ਜਨਤਾ ਵੱਲੋਂ ਸਰਕਾਰ ਚੁਣਨ ਦੀ ਪਰੰਪਰਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮੂਲੀ ਵੋਟਾਂ ਦੇ ਫ਼ਰਕ ਵਾਲੇ ਚੋਣਵੇਂ ਰਾਜਾਂ ਵਿੱਚ ਇਸ ਤਰ੍ਹਾਂ ਵੱਡੇ ਪੱਧਰ ‘ਤੇ ਨਾਂ ਕੱਟਣਾ ਇੱਕ ਸੋਚੀ-ਸਮਝੀ ਸਿਆਸੀ ਰਣਨੀਤੀ ਦਾ ਹਿੱਸਾ ਹੈ, ਤਾਂ ਜੋ ਖੇਤਰੀ ਪਾਰਟੀਆਂ ਅਤੇ ਵਿਰੋਧੀ ਧਿਰ ਦੇ ਮਜ਼ਬੂਤ ਚਿਹਰਿਆਂ ਨੂੰ ਕਮਜ਼ੋਰ ਕੀਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

by Navjot
October 15, 2026
0

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ 'ਤੇ ਕੀਤਾ ਵਿਚਾਰ-ਵਟਾਂਦਰਾ   ਏਥਨਜ਼, 15...

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

by Navjot
October 15, 2026
0

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ 'Ranabaali' ਕੱਲ੍ਹ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 15 ਅਕਤੂਬਰ (ਵਿਸ਼ਵ ਵਾਰਤਾ)  ਸੈਂਟਰਲ ਬੋਰਡ...

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

by Navjot
October 15, 2026
0

ਰੋਮਾਂਟਿਕ ਮਨੋਰੰਜਕ ਫਿਲਮ 'Haiku'  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ਚੇਨਈ, 15 ਅਕਤੂਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

by Ankit
October 15, 2026
0

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ...

Most Popular

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ  ‘Aadarsha Kutumbam House No: 47′ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
3 weeks ago
0

ਫਿਲਮ  ‘Aadarsha Kutumbam House No: 47' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼   ਹੈਦਰਾਬਾਦ, 23 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਤ੍ਰਿਵਿਕਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 