• Latest
  • Trending
CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

14 hours ago
Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

3 minutes ago
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

10 minutes ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

2 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

11 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

12 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

13 hours ago
Hindi News
English News
Tuesday, July 21, 2026
No Result
View All Result
26 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

July 20, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

CJP ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਜੇ.ਪੀ. ਨੱਡਾ ਦਾ ਪਹਿਲਾ ਬਿਆਨ

ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ): ਨੀਟ (NEET) ਪ੍ਰੀਖਿਆ ਲੀਕ ਮਾਮਲੇ ਵਿੱਚ ਸੀਜੇਪੀ (CJP) ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੀ ਹੈ। ਸੀਜੇਪੀ (CJP) ਦੇ ਪ੍ਰਦਰਸ਼ਨਕਾਰੀ ਆਗੂਆਂ ਨਾਲ ਭਾਜਪਾ ਦੇ ਦਿੱਗਜ ਆਗੂ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸੀਜੇਪੀ ਆਗੂਆਂ ਨੇ ਨੱਡਾ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਦੀ ਸੂਚੀ ਵੀ ਸੌਂਪੀ।

ਜੇਪੀ ਨੱਡਾ ਨੇ ਐਕਸ ‘ਤੇ ਪੋਸਟ ਵਿੱਚ ਮੀਟਿੰਗ ਦੀ ਫੋਟੋ ਸਾਂਝੀ ਕਰਦਿਆਂ ਲਿਖਿਆ, “ਅੱਜ ਸਵੇਰੇ ਪਹਿਲੀ ਵਾਰ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਨਾਲ ਗੱਲਬਾਤ ਕਰਨ ਦਾ ਪ੍ਰਸਤਾਵ ਆਇਆ ਅਤੇ ਸਵੇਰੇ 11:50 ਵਜੇ ਤੋਂ ਹੀ ਸਾਡੀ ਗੱਲਬਾਤ ਜਾਰੀ ਹੈ। ਗੱਲਬਾਤ ਸੁਖਾਵੇਂ ਮਾਹੌਲ ਵਿੱਚ ਮੁਲਾਕਾਤ ਹੋਈ। ਉਨ੍ਹਾਂ ਦੇ ਵਫ਼ਦ ਨਾਲ ਵਿਸਥਾਰਪੂਰਵਕ ਪਹਿਲਾਂ ਜ਼ਬਾਨੀ ਚਰਚਾ ਹੋਈ ਅਤੇ ਉਨ੍ਹਾਂ ਵੱਲੋਂ ਲਗਭਗ 4 ਵਜੇ ਮੈਨੂੰ ਲਿਖਤੀ ਪਟੀਸ਼ਨ ਦਿੱਤੀ ਗਈ। ਮੈਂ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣਾ ਧਰਨਾ ਖ਼ਤਮ ਕਰਨ ਅਤੇ ਸਥਿਤੀ ਨੂੰ ਆਮ ਵਾਂਗ ਬਣਾਉਣ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ।”

ਨੱਡਾ ਨਾਲ ਬੈਠਕ ਤੋਂ ਬਾਅਦ ਸੀਜੇਪੀ ਆਗੂ ਸੌਰਵ ਦਾਸ ਨੇ ਐਕਸ ਪੋਸਟ ਵਿੱਚ ਲਿਖਿਆ, “ਜ਼ਰੂਰੀ ਐਲਾਨ: ਆਸ਼ੂਤੋਸ਼ ਰਾਂਕਾ ਅਤੇ ਮੈਂ ਦੁਪਹਿਰ 12 ਵਜੇ ਤੋਂ ਜੇਪੀ ਨੱਡਾ ਦੇ ਘਰ ਹਾਂ। ਧਰਮੇਂਦਰ ਪ੍ਰਧਾਨ ਦੇ ਤੁਰੰਤ ਅਸਤੀਫ਼ੇ ਸਮੇਤ ਹੋਰ ਮੰਗਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਕਿ ਉਹ ਇਸ ਬਾਰੇ ਸਹੀ ਪੱਧਰ ‘ਤੇ ਗੱਲ ਕਰਨਗੇ। ਹਾਲਾਂਕਿ, ਅਜੇ ਤੱਕ ਕੋਈ ਵਾਅਦਾ ਨਹੀਂ ਕੀਤਾ ਗਿਆ ਹੈ। ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਲੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਮੰਗ ਪੂਰੀ ਨਹੀਂ ਹੋ ਜਾਂਦੀ!”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Ranjit Singh
July 21, 2026
0

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 21 ਜੁਲਾਈ...

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

by Ranjit Singh
July 21, 2026
0

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ – ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ...

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

by Ankit
July 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 21-07-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Ranjit Singh
July 21, 2026
0

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 21 ਜੁਲਾਈ...

Most Popular

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

by Jaspreet Kaur
1 week ago
0

ਪਠਾਨਕੋਟ ਵਿੱਚ ਲਗਜ਼ਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ) : ਪਠਾਨਕੋਟ ਵਿੱਚ ਇੱਕ ਲਗਜ਼ਰੀ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 