• Latest
  • Trending
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

1 day ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

15 minutes ago
Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

55 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

2 hours ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

2 hours ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

3 hours ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

3 hours ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

15 hours ago
Hindi News
English News
Sunday, October 11, 2026
No Result
View All Result
26 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

October 10, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

– ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੇ ਸੱਦੇ ਕਾਰਨ ਦਿੱਲੀ ਹਾਈ ਅਲਰਟ ‘ਤੇ
– ਜੰਤਰ-ਮੰਤਰ ਦੇ 4 ਕਿਲੋਮੀਟਰ ਦੇ ਘੇਰੇ ਵਿੱਚ 24 ਘੰਟਿਆਂ ਲਈ ਇੰਟਰਨੈੱਟ ਬੰਦ

ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ CJP ਵੱਲੋਂ ਦਿੱਤੇ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਨੇ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ, ਪਰ CJP ਦੇ ਮੁਖੀ ਅਭਿਜੀਤ ਦੀਪਕੇ ਪ੍ਰਦਰਸ਼ਨ ਕਰਨ ’ਤੇ ਅੜੇ ਹੋਏ ਹਨ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਦਿੱਲੀ ਪੁਲਿਸ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਰਾਜਧਾਨੀ ਦੀਆਂ ਸਰਹੱਦਾਂ ’ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਕਈ ਰੇਲਗੱਡੀਆਂ ਰੱਦ ਕੀਤੀਆਂ ਗਈਆਂ ਹਨ, ਜਦਕਿ 57 ਮੈਟਰੋ ਸਟੇਸ਼ਨ ਬੰਦ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ।

ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
ਦਿੱਲੀ ਟ੍ਰੈਫਿਕ ਪੁਲਿਸ ਦੇ ਵਧੀਕ ਕਮਿਸ਼ਨਰ ਨੇ ਦੱਸਿਆ ਕਿ 10 ਅਕਤੂਬਰ ਨੂੰ ਪ੍ਰਦਰਸ਼ਨ ਦੇ ਸੱਦੇ ਕਾਰਨ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲਗਭਗ 30 ਸੜਕੀ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਉੱਥੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯਾਤਰਾ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਟ੍ਰੈਫਿਕ ਪੁਲਿਸ ਦੀ ਐਡਵਾਈਜ਼ਰੀ ਜ਼ਰੂਰ ਦੇਖਣ, ਤਾਂ ਜੋ ਬੇਲੋੜੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

ਰੇਲ ਯਾਤਰੀਆਂ ਦੀਆਂ ਮੁਸ਼ਕਲਾਂ ਵਧੀਆਂ
ਪ੍ਰਦਰਸ਼ਨ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਦੁਪਹਿਰ 2 ਵਜੇ ਤੋਂ ਬਾਅਦ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨਾਂ ਤੋਂ ਰਵਾਨਾ ਹੋਣ ਵਾਲੀਆਂ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ। ਇਸੇ ਤਰ੍ਹਾਂ ਸ਼ਨੀਵਾਰ ਸਵੇਰੇ 4 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨ੍ਹਾਂ ਦੋਵਾਂ ਸਟੇਸ਼ਨਾਂ ’ਤੇ ਪਹੁੰਚਣ ਵਾਲੀਆਂ ਰੇਲਗੱਡੀਆਂ ਵੀ ਰੱਦ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਕਾਰਨ ਯਾਤਰੀਆਂ ਨੂੰ ਆਪਣੀ ਯਾਤਰਾ ਸਬੰਧੀ ਪਹਿਲਾਂ ਜਾਣਕਾਰੀ ਹਾਸਲ ਕਰਨ ਦੀ ਸਲਾਹ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP ProtestLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

by Ranjit Singh
October 11, 2026
0

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ - ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰੀ 'ਤੇ ਚੰਡੀਗੜ੍ਹ, 11...

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ

by Ranjit Singh
October 11, 2026
0

Shardiya Navratri: ਅੱਜ ਤੋਂ ਸ਼ਾਰਦੀ ਨਰਾਤੇ ਸ਼ੁਰੂ - ਗਜ ’ਤੇ ਸਵਾਰ ਹੋ ਕੇ ਆਉਣਗੇ ਮਾਂ ਦੁਰਗਾ - ਘਰ-ਘਰ ਹੋਵੇਗੀ ਕਲਸ਼...

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
October 11, 2026
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

by Ranjit Singh
October 11, 2026
0

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ - ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰੀ 'ਤੇ ਚੰਡੀਗੜ੍ਹ, 11...

Most Popular

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
4 weeks ago
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 