• Latest
  • Trending
CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

4 months ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

10 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

11 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

13 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

14 hours ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

15 hours ago
Hindi News
English News
Saturday, November 7, 2026
No Result
View All Result
14 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

July 23, 2026
in ਖਬਰਾਂ, ਪੰਜਾਬ, ਰਾਸ਼ਟਰੀ
CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ) – ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪੰਜਾਬ ਦੀਆਂ ਕਈ ਸਿੱਖ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ। ਬੁੱਧਵਾਰ ਦੇਰ ਰਾਤ ਸਿੱਖ ਸੰਗਠਨਾਂ ਦੇ ਮੈਂਬਰ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਮਿਲ ਕੇ ਧਰਨੇ ਵਿੱਚ ਹਿੱਸਾ ਲਿਆ। ਇਸ ਦੌਰਾਨ ਕੁਝ ਨਿਹੰਗ ਸਿੰਘ ਗੱਡੀਆਂ ਦੀਆਂ ਛੱਤਾਂ ਅਤੇ ਬੋਨਟਾਂ ‘ਤੇ ਬੈਠ ਕੇ ਜੰਤਰ-ਮੰਤਰ ਪਹੁੰਚੇ, ਜਿਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਇਸ ਦੌਰਾਨ ਜਦੋਂ ਸਿੱਖ ਸੰਗਠਨਾਂ ਨੇ ਦੇਰ ਰਾਤ ਦਿੱਲੀ ‘ਚ ਚੱਲ ਰਹੇ ਪ੍ਰਦਰਸ਼ਨ ‘ਚ ਸ਼ਮੂਲੀਅਤ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, “ਪੰਜਾਬੀ ਆ ਗਏ ਓਏ…”

ਪ੍ਰਦਰਸ਼ਨ ਦੌਰਾਨ ਨੌਜਵਾਨਾਂ ਵੱਲੋਂ ਪੰਜਾਬੀ ਗੀਤ ਗਾਏ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ। ਸੰਗਤ ਨੇ “ਸਤਿਨਾਮ ਵਾਹਿਗੁਰੂ” ਦੇ ਜਾਪ ਵੀ ਕੀਤੇ। ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੂੰ ਚਾਦਰਾਂ ਅਤੇ ਕੰਬਲ ਵੀ ਵੰਡੇ ਗਏ। ਇਸ ਮੌਕੇ ਕੁਝ ਨਿਹੰਗ ਸਿੰਘਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮਾਵਾਂ ਅਤੇ ਭੈਣਾਂ ਨਾਲ ਬਦਸਲੂਕੀ ਜਾਂ ਕੋਈ ਨੁਕਸਾਨ ਕੀਤਾ ਗਿਆ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ ਸੀਜੇਪੀ ਦੇ ਸੰਸਦ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਪ੍ਰਦਰਸ਼ਨਕਾਰੀ ਸੰਸਦ ਦੇ ਗੇਟਾਂ ਤੱਕ ਪਹੁੰਚ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਖਿੰਡਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP ProtestLatest News In Punjabipunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
November 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
November 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

Most Popular

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

by Navjot
1 week ago
0

      ਆਕਲੈਂਡ, 30 ਅਕਤੂਬਰ (ਵਿਸ਼ਵ ਵਾਰਤਾ)  ਸ਼ੁੱਕਰਵਾਰ ਨੂੰ ਈਡਨ ਪਾਰਕ ਵਿਖੇ ਖੇਡੇ ਗਏ ਚੌਥੇ T20I ਮੁਕਾਬਲੇ ਵਿੱਚ, ਗਲੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 