• Latest
  • Trending
CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

1 month ago
National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

15 minutes ago
Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

31 minutes ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

Punjab: ਦੋਸਤਾਂ ਨਾਲ ਸਵਿਮਿੰਗ ਪੂਲ ‘ਚ ਨਹਾਉਣ ਗਏ 15 ਸਾਲਾ ਬੱਚੇ ਦੀ ਮੌਤ

2 hours ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

2 hours ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

3 hours ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

3 hours ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

4 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

5 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

5 hours ago
Hindi News
English News
Saturday, September 5, 2026
No Result
View All Result
32 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

July 25, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

– ਦੋਵਾਂ ਧਿਰਾਂ ਵਿਚਕਾਰ ਅੱਜ ਤੀਜੀ ਵਾਰ ਹੋਵੇਗੀ ਗੱਲਬਾਤ

ਨਵੀਂ ਦਿੱਲੀ, 25 ਜੁਲਾਈ (ਵਿਸ਼ਵ ਵਾਰਤਾ): NEET ਪੇਪਰ ਲੀਕ ਦਾ ਵਿਰੋਧ ਕਰ ਰਹੀ ਕਾਕਰੋਚ ਜਨਤਾ ਪਾਰਟੀ (CJP) ਅਤੇ ਸਰਕਾਰ ਵਿਚਕਾਰ ਅੱਜ ਫੇਰ ਮੀਟਿੰਗ ਹੋਵੇਗੀ। ਦੋਵੇਂ ਧਿਰਾਂ ਅੱਜ ਸ਼ਨੀਵਾਰ ਦੁਪਹਿਰ 3:30 ਵਜੇ ਤੀਜੀ ਵਾਰ ਮੀਟਿੰਗ ਕਰਨਗੀਆਂ। ਅੱਜ ਦੋਵਾਂ ਧਿਰਾਂ ਦੀ ਲਗਾਤਾਰ ਦੂਜੇ ਦਿਨ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਕੇਂਦਰੀ ਮੰਤਰੀ ਜੇਪੀ ਨੱਡਾ ਦੇ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਅੱਜ ਦੀ ਮੀਟਿੰਗ ‘ਚ ਸਰਕਾਰ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਆਪਣਾ ਰੁਖ਼ ਸਪੱਸ਼ਟ ਕਰੇਗੀ। ਬੀਤੇ ਦਿਨ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ ਸੀ ਕਿ ਸੀਜੇਪੀ ਨੇ ਪ੍ਰੀਖਿਆ ਸੁਧਾਰਾਂ ਲਈ ਤਿੰਨ ਮੰਗਾਂ ਅਤੇ ਪੰਜ ਸੁਝਾਅ ਦਿੱਤੇ ਹਨ, ਜਿਨ੍ਹਾਂ ‘ਤੇ ਚਰਚਾ ਚੱਲ ਰਹੀ ਹੈ।

ਦੱਸ ਦਈਏ ਕਿ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ, CJP ਨੇ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਹੀ ਆਪਣਾ ਰੁਖ਼ ਸਪੱਸ਼ਟ ਕਰ ਚੁੱਕੀ ਹੈ। ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੰਦੇ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਖਤਮ ਨਹੀਂ ਹੋਵੇਗਾ, ਇਸ ਮੰਗ ‘ਤੇ ਕੋਈ ਵੀ ਸਮਝੌਤਾ ਨਹੀਂ ਹੋਵੇਗਾ।

ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸਰਕਾਰ ਭਾਵੇਂ ਕਿਸੇ ਵੀ ਪੱਧਰ ‘ਤੇ ਗੱਲਬਾਤ ਦਾ ਪ੍ਰਸਤਾਵ ਰੱਖੇ, ਉਨ੍ਹਾਂ ਦੀ ਮੁੱਖ ਮੰਗ ਧਰਮਿੰਦਰ ਪ੍ਰਧਾਨ ਦਾ ਅਸਤੀਫਾ ਹੈ। ਇਸ ਤੋਂ ਬਿਨਾਂ, ਕੋਈ ਵੀ ਸਮਝੌਤਾ ਸਵੀਕਾਰ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀ ਉਦੋਂ ਤੱਕ ਜੰਤਰ-ਮੰਤਰ ਤੋਂ ਨਹੀਂ ਜਾਣਗੇ, ਜਦੋਂ ਤੱਕ ਉਨ੍ਹਾਂ ਦੀ ਮੁੱਖ ਮੰਗ ਪੂਰੀ ਨਹੀਂ ਹੋ ਜਾਂਦੀ। ਉਨ੍ਹਾਂ ਦੁਹਰਾਇਆ ਕਿ ਸੀਜੇਪੀ ਉਦੋਂ ਤੱਕ ਅੰਦੋਲਨ ਜਾਰੀ ਰੱਖੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੁੱਖ ਮੰਗਾਂ ‘ਤੇ ਕਾਰਵਾਈ ਨਹੀਂ ਕਰਦੀ।

ਇਸ ਵਿਚਾਲੇ ਇਹ ਦੱਸ ਦਈਏ ਕਿ ਕਾਕਰੋਚ ਜਨਤਾ ਪਾਰਟੀ ਅਤੇ ਸਰਕਾਰ ਵਿਚਕਾਰ ਦੂਜੇ ਦੌਰ ਦੀ ਗੱਲਬਾਤ ਜਲਦੀ ਹੀ ਥੋੜ੍ਹੀ ਦੇਰ ਤੱਕ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਸ਼ੁਰੂ ਹੋਵੇਗੀ। ਪਿਛਲੀ ਗੱਲਬਾਤ, ਜੋ 20 ਜੁਲਾਈ ਨੂੰ ਕੇਂਦਰੀ ਮੰਤਰੀ ਜੇਪੀ ਨੱਡਾ ਦੇ ਨਿਵਾਸ ਸਥਾਨ ‘ਤੇ ਹੋਈ ਸੀ, ਬੇਸਿੱਟਾ ਰਹੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP ProtestLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

by Ranjit Singh
September 5, 2026
0

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦਿੱਲੀ...

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
September 5, 2026
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

by Ranjit Singh
September 5, 2026
0

National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦਿੱਲੀ...

Most Popular

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

by Ranjit Singh
4 weeks ago
0

IIT Delhi ਦੇ ਕਨਵੋਕੇਸ਼ਨ ਸਮਾਗਮ 'ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ ਨਵੀਂ ਦਿੱਲੀ, 8 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 