• Latest
  • Trending
CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

3 weeks ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

15 minutes ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

25 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

2 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

2 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

2 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

2 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

3 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

3 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

5 hours ago
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

5 hours ago
Hindi News
English News
Friday, November 6, 2026
No Result
View All Result
30 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

October 16, 2026
in ਖਬਰਾਂ, ਦਿੱਲੀ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ 16 ਅਕਤੂਬਰ ਨੂੰ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿੱਚ ਪ੍ਰਸਤਾਵਿਤ ਤਿਰੰਗਾ ਮਾਰਚ ਅਤੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਦੁਪਹਿਰ 3 ਵਜੇ ਤੋਂ ਕਨਾਟ ਪਲੇਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਟ੍ਰੈਫਿਕ ਜਾਮ ਤੋਂ ਬਚਣ ਲਈ ਪੁਲਿਸ ਨੇ ਵਾਹਨ ਚਾਲਕਾਂ ਨੂੰ ਆਪਣੀ ਯਾਤਰਾ ਦੀ ਪਹਿਲਾਂ ਤੋਂ ਯੋਜਨਾ ਬਣਾਉਣ ਅਤੇ ਲੋੜ ਪੈਣ ’ਤੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।

ਇਨ੍ਹਾਂ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਟ੍ਰੈਫਿਕ ਐਡਵਾਈਜ਼ਰੀ ਅਨੁਸਾਰ, ਹੇਠ ਲਿਖੀਆਂ ਸੜਕਾਂ ’ਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ:
ਸੰਸਦ ਮਾਰਗ
ਬਾਬਾ ਖੜਕ ਸਿੰਘ ਮਾਰਗ
ਸ਼ਹੀਦ ਭਗਤ ਸਿੰਘ ਮਾਰਗ
ਬਸੰਤ ਲੇਨ ਅਤੇ ਚੇਮਸਫੋਰਡ ਰੋਡ
ਮਿੰਟੋ ਰੋਡ ਅਤੇ ਬਾਰਾਖੰਬਾ ਰੋਡ
ਕਸਤੂਰਬਾ ਗਾਂਧੀ ਮਾਰਗ
ਰਫ਼ੀ ਮਾਰਗ ਅਤੇ ਤਿਲਕ ਮਾਰਗ
ਇਸ ਤੋਂ ਇਲਾਵਾ ਰੇਲ ਭਵਨ, ਸੀ-ਹੈਕਸਾਗਨ, ਮੰਡੀ ਹਾਊਸ, ਪਟੇਲ ਚੌਕ, ਵਿੰਡਸਰ ਪਲੇਸ ਅਤੇ ਗੋਲ ਡਾਕਖਾਨਾ ਦੇ ਆਲੇ-ਦੁਆਲੇ ਵੀ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ।

ਘਰੋਂ ਨਿਕਲਣ ਤੋਂ ਪਹਿਲਾਂ ਰੂਟ ਦੀ ਜਾਂਚ ਕਰਨ ਦੀ ਸਲਾਹ
ਦਿੱਲੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਰਸਤੇ ਦੀ ਜਾਣਕਾਰੀ ਲੈਣ ਅਤੇ ਸੰਭਵ ਹੋਵੇ ਤਾਂ ਪ੍ਰਭਾਵਿਤ ਇਲਾਕਿਆਂ ਤੋਂ ਬਚਣ। ਖ਼ਾਸ ਤੌਰ ’ਤੇ ਕਨਾਟ ਪਲੇਸ ਅਤੇ ਕੇਂਦਰੀ ਦਿੱਲੀ ਵੱਲ ਜਾਣ ਵਾਲੇ ਵਾਹਨ ਚਾਲਕਾਂ ਨੂੰ ਵਾਧੂ ਸਮਾਂ ਲੈ ਕੇ ਚੱਲਣ ਦੀ ਸਲਾਹ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCJP Tiranga MarchLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

by Jaspreet Kaur
November 6, 2026
0

IND vs NEP : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 6 ਨਵੰਬਰ (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

by Jaspreet Kaur
November 6, 2026
0

Punjab 'ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ - ਯਾਤਰੀਆਂ ’ਚ ਮਚੀ ਹਫੜਾ-ਦਫੜੀ ਰਾਜਪੁਰਾ, 6 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
1 week ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 