CM Arvind Kejriwal : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਸੁਨੀਤਾ ਰਾਉਸ ਐਵੇਨਿਊ ਕੋਰਟ ਪਹੁੰਚੀ
ਦਿੱਲੀ, 29 ਜੂਨ (ਵਿਸ਼ਵ ਵਾਰਤਾ):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਰਾਉਸ ਐਵੇਨਿਊ ਕੋਰਟ ਪਹੁੰਚੀ।ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਸ਼ਰਾਬ ਨੀਤੀ ਮਾਮਲੇ ਵਿੱਚ ਸੁਣਵਾਈ ਲਈ ਇੱਥੇ ਪੇਸ਼ ਕੀਤਾ ਜਾ ਰਿਹਾ ਹੈ।