• Latest
  • Trending
CM Bhagwant Mann ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਇੱਕ ਵੱਡੀ ਸੌਗਾਤ

CM Bhagwant Mann ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਇੱਕ ਵੱਡੀ ਸੌਗਾਤ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

23 minutes ago
AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

55 minutes ago
IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

2 hours ago
ਭੂਪੇਸ਼ ਬਘੇਲ ਨੇ ਫ਼ਤਿਹਗੜ੍ਹ ਸਾਹਿਬ ਤੋਂ ਕੀਤਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਗਾਜ਼

ਭੂਪੇਸ਼ ਬਘੇਲ ਨੇ ਫ਼ਤਿਹਗੜ੍ਹ ਸਾਹਿਬ ਤੋਂ ਕੀਤਾ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਗਾਜ਼

2 hours ago
ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ

ਹਰਿਆਣਾ ‘ਚ ਵੱਡੀ ਲੁੱਟ! ਹਥਿਆਰਾਂ ਦੀ ਨੋਕ ‘ਤੇ ਵਪਾਰੀ ਤੋਂ ਲੁੱਟਿਆ 3 ਕਰੋੜ ਦਾ ਸੋਨਾ

3 hours ago
ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

ICC ਨੇ ਕ੍ਰਿਕਟ ਵਰਲਡ ਕੱਪ 2027 ਦੇ ਵੈਨਿਊ ਦਾ ਕੀਤਾ ਐਲਾਨ, ਇਹਨਾਂ 12 ਸ਼ਹਿਰਾਂ ‘ਚ ਹੋਣਗੇ ਮੁਕਾਬਲੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

5 hours ago
Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

5 hours ago
Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, July 31, 2026
No Result
View All Result
30 °c
Chandigarh
31 ° Sat
30 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM Bhagwant Mann ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਇੱਕ ਵੱਡੀ ਸੌਗਾਤ

July 19, 2025
in ਸਿਆਸੀ, ਖਬਰਾਂ, ਪੰਜਾਬ
CM Bhagwant Mann ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਇੱਕ ਵੱਡੀ ਸੌਗਾਤ

Punjab

CM Bhagwant Mann ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਦੇਣਗੇ ਇੱਕ ਵੱਡੀ ਸੌਗਾਤ

CM Bhagwant Mann
CM Bhagwant Mann

ਬਰਨਾਲਾ, 19 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦੇਣ ਜਾ ਰਹੇ ਹਨ। ਮੁੱਖ ਮੰਤਰੀ ਮਾਨ ਅੱਜ ਸ਼ਨੀਵਾਰ ਨੂੰ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। ਇਹ ਸਾਰੀਆਂ ਲਾਇਬ੍ਰੇਰੀਆਂ ਪਿੰਡਾਂ ਵਿੱਚ ਬਣਾਈਆਂ ਗਈਆਂ ਹਨ, ਤਾਂ ਜੋ ਪੇਂਡੂ ਨੌਜਵਾਨ ਵੀ ਹੁਣ ਵਿਸ਼ਵ ਪੱਧਰੀ ਸਹੂਲਤਾਂ ਦਾ ਲਾਭ ਉਠਾ ਸਕਣ।

CM Bhagwant Mann
CM Bhagwant Mann

ਮੁੱਖ ਮੰਤਰੀ (CM Bhagwant Mann) ਵੱਲੋਂ ਉਦਘਾਟਨ ਕੀਤੀਆਂ ਜਾਣ ਵਾਲੀਆਂ ਇਨ੍ਹਾਂ 8 ਲਾਇਬ੍ਰੇਰੀਆਂ ਦੀ ਉਸਾਰੀ ਕੁੱਲ 2.80 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਹਰੇਕ ਲਾਇਬ੍ਰੇਰੀ ਵਿੱਚ ਕੰਪਿਊਟਰ, ਇੰਟਰਨੈੱਟ ਕਨੈਕਟੀਵਿਟੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਕਰਵਾਈਆਂ ਗਈਆਂ ਹਨ।

ਇਹ ਸਾਰੀਆਂ ਲਾਇਬ੍ਰੇਰੀਆਂ ਵਿਦਿਆਰਥੀਆਂ ਨੂੰ ਇੱਕ ਸ਼ਾਂਤਮਈ ਅਤੇ ਤਕਨੀਕੀ ਤੌਰ ‘ਤੇ ਸਮਰੱਥ ਵਾਤਾਵਰਣ ਪ੍ਰਦਾਨ ਕਰਨਗੀਆਂ ਤਾਂ ਜੋ ਉਹ UPSC, SSC, ਬੈਂਕਿੰਗ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰ ਸਕਣ। ਪੰਜਾਬ ਸਰਕਾਰ ਦੀ ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।

ਦੱਸ ਦਈਏ ਕਿ ਬੀਤੇ ਦਿਨ 18 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਜ਼ਿਲ੍ਹੇ ਦੇ ਦੌਰੇ ‘ਤੇ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCM BHAGWANT MANNLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31  ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

ਹਰਿਦੁਆਰ ‘ਚ ਨਹਿਰ ‘ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ

by Jaspreet Kaur
July 31, 2026
0

ਹਰਿਦੁਆਰ 'ਚ ਨਹਿਰ 'ਚ ਡੁੱਬਣ ਨਾਲ ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਮੌਤ - ਪੜ੍ਹੋ ਕਿੰਝ ਵਾਪਰਿਆ ਹਾਦਸਾ ਚੰਡੀਗੜ੍ਹ, 31 ਜੁਲਾਈ...

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

by Jaspreet Kaur
July 31, 2026
0

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ - ਇਨ੍ਹਾਂ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ...

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ਦਾ ਵੱਡਾ ਫੈਸਲਾ

by Jaspreet Kaur
July 31, 2026
0

IB ਅਫ਼ਸਰ ਅੰਕਿਤ ਸ਼ਰਮਾ ਕਤਲ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ - ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 31, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31  ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 