Punjab CM ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ਤੇ ਲੱਗੇਗੀ ਮੋਹਰ
ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਯਾਨੀ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਬੁਲਾਈ ਗਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























