• Latest
  • Trending
CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

26 minutes ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

48 minutes ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

1 hour ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

2 hours ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

2 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

2 hours ago
ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

ਰੋਮਾਂਟਿਕ ਡਰਾਮਾ ਫਿਲਮ ’Love Lottery’ ਦਾ ਪਹਿਲਾ ਲੁੱਕ ਆਇਆ ਸਾਹਮਣੇ

2 hours ago
ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

ਇੰਡੋਨੇਸ਼ੀਆਈ ਰਾਸ਼ਟਰਪਤੀ ਨੇ ਜਕਾਰਤਾ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ 

2 hours ago
ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

3 hours ago
ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

ਚੰਨੀ ਧੜੇ ਨੇ ਭੂਪੇਸ਼ ਬਘੇਲ ਦੀ ਬੈਠਕ ਤੋਂ ਬਣਾਈ ਦੂਰੀ! ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਰਵਾਨਾ

3 hours ago
ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, July 6, 2026
No Result
View All Result
37 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ

July 5, 2025
in ਖਬਰਾਂ, ਪੰਜਾਬ
CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

– ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ

– ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਸਰਕਾਰ ਕਰੇਗੀ ਕਾਰਵਾਈ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (CM) ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫਾਰਸ਼ਾਂ ਦੇਵੇਗੀ ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਨਿਰਧਾਰਤ ਸਮੇਂ ਵਿੱਚ ਆਪਣੀ ਰਿਪੋਰਟ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ ‘ਤੇ ਜਾਣੂੰ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ। ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCmLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

by Jaspreet Kaur
July 6, 2026
0

ਭਾਰਤ - ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ - ਮੰਗਲਵਾਰ ਨੂੰ ਹੋਵੇਗਾ ਮੁਕਾਬਲਾ ਨਵੀ ਦਿੱਲੀ, 6...

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

by Jaspreet Kaur
July 6, 2026
0

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ 'ਤੇ ਡੀ-ਸਿਲਟਿੰਗ ਦਾ ਕੰਮ ਜਾਰੀ ਅੰਮ੍ਰਿਤਸਰ, 6 ਜੁਲਾਈ (ਵਿਸ਼ਵ ਵਾਰਤਾ) –...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

by Jaspreet Kaur
July 6, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ! ਨਵੀ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ): ਅਯੁੱਧਿਆ ਦੇ ਰਾਮ ਮੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 6, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

by Ranjit Singh
3 weeks ago
0

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਪੰਜਾਬ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 