• Latest
  • Trending
CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

1 year ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

15 minutes ago
ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

24 minutes ago
ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

50 minutes ago
ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

2 hours ago
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ

3 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

5 hours ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

5 hours ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

5 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

6 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

6 hours ago
Hindi News
English News
Tuesday, October 6, 2026
No Result
View All Result
28 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

August 27, 2025
in ਖਬਰਾਂ, ਪੰਜਾਬ
CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

Punjab Weather

CM Mann ਨੇ ਹੜ੍ਹਾਂ ਨਾਲ ਨਜਿੱਠਣ ਲਈ ਮੰਤਰੀਆਂ ਦੀ ਬਣਾਈ ਕਮੇਟੀ

ਚੰਡੀਗੜ੍ਹ, 27 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਹੜ੍ਹ ਪ੍ਰਬੰਧਨ ਲਈ ਹੜ੍ਹ ਪ੍ਰਬੰਧਨ ਕਮੇਟੀ ਬਣਾਈ ਹੈ। ਇਸ ਕਮੇਟੀ ‘ਚ ਕੈਬਨਿਟ ਮੰਤਰੀ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਪੰਜਾਬ ਭਰ ਵਿੱਚ ਹੜ੍ਹ ਸਥਿਤੀ ਦੀ ਨਿਗਰਾਨੀ ਕਰਨਗੇ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਜ਼ਿਲ੍ਹਿਆਂ ਅਨੁਸਾਰ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ: ਜਿਨ੍ਹਾਂ ‘ਚ…..
ਕਪੂਰਥਲਾ – ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ
ਤਰਨ ਤਾਰਨ – ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ (ਈ.ਟੀ.ਓ.)
ਫਾਜ਼ਿਲਕਾ – ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ

CM Mann
CM Mann

ਇਹ ਵੀ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਜਾਂ ਕੋਈ ਵੀ ਮਦਦ ਲਈ ਜਲੰਧਰ ਵਿੱਚ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਹੋਇਆ ਹੈ। ਜਿਸਦਾ ਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਗਿਆ ਹੈ। ਇਹ ਕੰਟਰੋਲ ਰੂਮ ਮੁੱਖ ਤੌਰ ‘ਤੇ ਕਪੂਰਥਲਾ, ਤਰਨਤਾਰਨ ਅਤੇ ਫਾਜ਼ਿਲਕਾ ਜ਼ਿਲ੍ਹਿਆਂ ‘ਤੇ ਵਿਸ਼ੇਸ਼ ਨਜ਼ਰ ਰੱਖੇਗਾ। ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCM MannLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

ਵੱਡੀ ਖ਼ਬਰ: CM ਕੈਂਪ ਦਫਤਰ ‘ਚ CBI ਦੀ RAID

by Jaspreet Kaur
October 6, 2026
0

ਵੱਡੀ ਖ਼ਬਰ: CM ਕੈਂਪ ਦਫਤਰ 'ਚ CBI ਦੀ RAID - ਸੀਬੀਆਈ ਰੇਡ 'ਤੇ ਮੁੱਖ ਮੰਤਰੀ ਮਾਨ ਦਾ ਪਹਿਲਾ ਬਿਆਨ ਆਇਆ...

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਬੇਅਦਬੀ ਬਿੱਲ ‘ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

by Jaspreet Kaur
October 6, 2026
0

ਬੇਅਦਬੀ ਬਿੱਲ 'ਤੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ; ਪੜ੍ਹੋ ਮੀਟਿੰਗ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਚੰਡੀਗੜ੍ਹ, 6...

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ

by Jaspreet Kaur
October 6, 2026
0

ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
4 weeks ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 