• Latest
  • Trending
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

1 hour ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

17 minutes ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

26 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

2 hours ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

2 hours ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

2 hours ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

3 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

4 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

5 hours ago
Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

5 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

May 19, 2026
in ਖਬਰਾਂ, ਪੰਜਾਬ
CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
– ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਮਿਲੇਗਾ ਛੁਟਕਾਰਾ

ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਤੋਂ ਅੱਜ ਪੰਜਾਬ ਵਿੱਚ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਿਕ ਪ੍ਰੋਜੈਕਟ ਨਾਲ਼ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਖੰਭਿਆਂ ਤੋਂ ਛੁਟਕਾਰਾ ਮਿਲੇਗਾ ਅਤੇ ਅੰਡਰਗਰਾਊਂਡ ਬਿਜਲੀ ਦੀ ਸਪਲਾਈ ਵਾਲ਼ਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।

ਇਸ ਮੌਕੇ CM ਮਾਨ ਨੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਵੀ ਕੀਤਾ। ਉਹਨਾਂ ਨੇ ਕਿਹਾ ਕਿ ਅੱਜ ਦਾ ਦਿਨ “ਸੁਨਹਿਰੀ ਅੱਖਰਾਂ” ਵਿੱਚ ਲਿਖਿਆ ਜਾਵੇਗਾ, ਕਿਉਂਕਿ ਅਜਿਹੇ ਪ੍ਰੋਜੈਕਟ ਬਾਰੇ ਕਿਸੇ ਵੀ ਸੂਬੇ ਨੇ ਪਹਿਲਾਂ ਨਹੀਂ ਸੋਚਿਆ। ਇਸ ਤਰ੍ਹਾਂ ਦੀ ਸ਼ੁਰੂਆਤ ਉਹੀ ਲੋਕ ਕਰ ਸਕਦੇ ਹਨ ਜਿਨ੍ਹਾਂ ਨੇ ਖ਼ੁਦ ਸਮੱਸਿਆਵਾਂ ਨੂੰ ਹੰਢਾਇਆ ਹੋਵੇ।

ਸੀਐਮ ਨੇ ਕਿਹਾ ਕਿ “ਪਹਿਲਾਂ ਬਿਜਲੀ ਦੇ ਖੰਭਿਆਂ ਨੂੰ ਲੈ ਕੇ ਰਾਜਨੀਤੀ ਹੁੰਦੀ ਸੀ। ਖੰਭੇ ਲਗਵਾਉਣ ਲਈ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਕਈ ਵਾਰ ਵਿਵਾਦ ਵੀ ਹੁੰਦੇ ਸਨ।” ਉਨ੍ਹਾਂ ਕਿਹਾ ਜਦੋਂ ਉਹ ਕਲਾਕਾਰ ਵਜੋਂ ਕੰਮ ਕਰ ਰਹੇ ਸਨ, ਉਦੋਂ ਹੀ ਉਨ੍ਹਾਂ ਨੇ ਇਹ ਸੁਪਨਾ ਦੇਖਿਆ ਸੀ ਕਿ ਜੇਕਰ ਕਦੇ ਮੌਕਾ ਮਿਲਿਆ ਤਾਂ ਇਹਨਾਂ ਖੰਭਿਆਂ ਨੂੰ ਹਟਾਉਣਗੇ। ਉਨ੍ਹਾਂ ਕਿਹਾ ਕਿ ‘ਇਹ ਇੱਕ ਲੰਮਾ ਪ੍ਰੋਜੈਕਟ ਹੋਣ ਕਰਕੇ ਇਸ ਨੂੰ ਪੂਰਾ ਹੋਣ ਵਿੱਚ ਸਮਾਂ ਲੱਗਿਆ। ਹੁਣ ਫਾਈਬਰ ਤਾਰਾਂ ਆ ਗਈਆਂ ਹਨ, ਜੋ ਹਰ ਮੌਸਮ ਵਿੱਚ ਚੱਲ ਸਕਦੀਆਂ ਹਨ।”

ਸੀਐਮ ਨੇ ਕਿਹਾ ਕਿ ਹਨੇਰੀ – ਝੱਖੜ ਦੌਰਾਨ ਖੰਭੇ ਟੇਢੇ ਹੋ ਜਾਂਦੇ ਸਨ। ਪਰ ਹੁਣ ਇਸ ਪ੍ਰੋਜੈਕਟ ਵਿੱਚ ਪਿੰਡ ਵਿੱਚੋਂ ਕਰੀਬ 382 ਖੰਭੇ ਪੁੱਟੇ ਜਾਣਗੇ। ਪਹਿਲਾਂ ਨਵੇਂ ਕਨੈਕਸ਼ਨ ਦਿੱਤੇ ਜਾਣਗੇ ਅਤੇ ਉਸ ਤੋਂ ਬਾਅਦ ਮੇਨ ਸਪਲਾਈ ਸ਼ੁਰੂ ਕੀਤੀ ਜਾਵੇਗੀ। ਹਟਾਏ ਗਏ ਖੰਭਿਆਂ ਨੂੰ ਪੰਚਾਇਤ ਦੇ ਘਰਾਂ ਵਿੱਚ ਰੱਖ ਦਿੱਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਕਹਿੰਦੇ ਹਨ ਕਿ ਹਵਾਈ ਸਫ਼ਰ ਨਾ ਕਰੋ, ਪਰ ਖ਼ੁਦ ਵਿਦੇਸ਼ ਯਾਤਰਾ ‘ਤੇ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਇਹਨਾਂ ਵਿਦੇਸ਼ ਯਾਤਰਾਵਾਂ ਦਾ ਫ਼ਾਇਦਾ ਪੀ.ਐਮ. ਦੇ ਉਦਯੋਗਪਤੀ ਦੋਸਤਾਂ ਨੂੰ ਹੁੰਦਾ ਹੈ, ਜਦੋਂ ਕਿ ਦੇਸ਼ ਗ਼ਰੀਬ ਹੁੰਦਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

by Jaspreet Kaur
May 19, 2026
0

Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ 'ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ - ਈਡੀ ਨੇ ਕੇਸ ਬੰਦ ਕਰਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

by Jaspreet Kaur
May 19, 2026
0

Australia 'ਚ ਪੰਜਾਬੀ ਵਿਦਿਆਰਥਣ ਦੀ ਮੌਤ - ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ ਲੁਧਿਆਣਾ, 19 ਮਈ 2026 (ਵਿਸ਼ਵ ਵਾਰਤਾ): ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

by Jaspreet Kaur
May 19, 2026
0

ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ ਅੰਮ੍ਰਿਤਸਰ, 19 ਮਈ (ਵਿਸ਼ਵ...

Most Popular

Punjab: ਬੰਟੀ ਬੈਂਸ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਮੋੜਵਾਂ ਜਵਾਬ, ਪੜ੍ਹੋ ਕੀ ਕਿਹਾ ?

Punjab: ਬੰਟੀ ਬੈਂਸ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਮੋੜਵਾਂ ਜਵਾਬ, ਪੜ੍ਹੋ ਕੀ ਕਿਹਾ ?

by Ranjit Singh
1 week ago
0

Punjab: ਬੰਟੀ ਬੈਂਸ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਮੋੜਵਾਂ ਜਵਾਬ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 10 ਮਈ 2026 – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 