• Latest
  • Trending
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

1 hour ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

10 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

3 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

6 hours ago
Hindi News
English News
Thursday, June 25, 2026
No Result
View All Result
35 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

June 25, 2026
in ਖਬਰਾਂ, ਪੰਜਾਬ

– ‘ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਨੇ ਪਾਇਆ ਮਾਸਕ’ – ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) – ਵਾਇਰਲ ਵੀਡੀਓ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕਰ ਵੱਡੇ ਖੁਲਾਸੇ ਕੀਤੇ ਅਤੇ ਕਈ ਸਬੂਤ ਵੀ ਪੇਸ਼ ਕੀਤੇ । ਉਨ੍ਹਾਂ ਨੇ ਵੀਡੀਓ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਵੀਡੀਓ ਵਿੱਚ ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ” ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਨੂੰ ਮਾਸਕ ਪਹਿਨਾਇਆ ਗਿਆ ਹੈ।ਉਸਦੇ ਗਲੇ ਤੇ ਕੋਈ ਨਿਸ਼ਾਨ ਨਹੀਂ ਹੈ। ਉਹ ਇਹ ਭੁੱਲ ਗਏ ਕਿ ਨਿਸ਼ਾਨ ਵੀ ਬਣਾਉਣਾ ਸੀ। ਇਸ ਦੇ ਨਾਲ ਹੀ ਅੱਖਾਂ ‘ਤੇ ਐਨਕਾਂ ਪਹਿਨਾਈਆਂ ਗਈਆਂ ਹਨ, ਕਿਉਂਕਿ ਅੱਖਾਂ ‘ਤੇ ਮਾਸਕ ਨਹੀਂ ਲੱਗਦਾ।”

ਉਨ੍ਹਾਂ ਕਿਹਾ ਕਿ “ਵੀਡੀਓ ‘ਚ ਨਜ਼ਰ ਆ ਰਹੇ ਸਖਸ਼ ਨਾਲ ਮੇਰਾ ਕੱਦ ਅਤੇ ਰੰਗ ਵੀ ਨਹੀਂ ਮਿਲਦਾ, ਇਹ ਸਭ ਕਨੇਡਾ ਦੇ ਇਕ ਹੋਟਲ ਦਾ ਕੋਈ ਕਮਰਾ ਬੁੱਕ ਕਰ ਕੇ ਸ਼ੂਟ ਕੀਤੀ ਗਈ ਵੀਡੀਓ ਹੈ।” ਸੀਐਮ ਮਾਨ ਨੇ ਕਿਹਾ “ਮੈਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਸਿਆਸੀ ਤੌਰ ‘ਤੇ (ਮੇਰਾ) ਮੁਕਾਬਲਾ ਨਹੀਂ ਕਰ ਪਾ ਰਹੇ, ਇਸੇ ਲਈ ਅਜਿਹਾ ਕਰ ਰਹੇ ਹਨ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੰਨੇ ਕੰਮ ਸਾਡੀ ਸਰਕਾਰ ਨੇ ਕੀਤੇ ਹਨ ਉਨੇ ਕੰਮ ਪਹਿਲੀਆਂ ਸਰਕਾਰਾਂ ਨੇ ਨਹੀਂ ਕੀਤੇ। ਵਿਰੋਧੀ ਪਾਰਟੀਆਂ ਮਿਲ ਕੇ ਲੋਕਾਂ ਦੇ ਮਨਾਂ ਵਿਚ ਮੇਰੇ ਲਈ ਨਫ਼ਰਤ ਫੈਲਾਉਣਾ ਚਾਹੁੰਦੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

by Jaspreet Kaur
June 25, 2026
0

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ  ਪੀਐੱਫ ਕਢਵਾਉਣ 'ਚ ਆਵੇਗੀ ਦਿੱਕਤ! ਨਵੀ ਦਿੱਲੀ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
June 25, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

by Jaspreet Kaur
June 25, 2026
0

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ  ਪੀਐੱਫ ਕਢਵਾਉਣ 'ਚ ਆਵੇਗੀ ਦਿੱਕਤ! ਨਵੀ ਦਿੱਲੀ,...

Most Popular

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 