• Latest
  • Trending
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

1 hour ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

19 minutes ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

55 minutes ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

2 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

3 hours ago
National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

4 hours ago
National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

5 hours ago
India Vs Sri Lanka 2nd Test: ਲੰਚ ਤੱਕ ਭਾਰਤ ਮਜ਼ਬੂਤ ਸਥਿਤੀ ‘ਚ, ਪੰਤ ਅਤੇ ਜੁਰੇਲ ਦੇ ਅਰਧ ਸੈਂਕੜੇ

Hindi News
English News
Monday, August 24, 2026
No Result
View All Result
34 °c
Chandigarh
29 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

August 24, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਪਰਿਵਾਰ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ । ਇਸ ਦੇ ਨਾਲ ਹੀ ਸੀਐੱਮ ਨੇ ਐਲਾਨ ਕੀਤਾ ਕਿ ਤੂਤ ਦੀ ਖੇਡ ਪ੍ਰਤੀਭਾ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ (ਜ਼ਿਲ੍ਹਾ ਫ਼ਿਰੋਜ਼ਪੁਰ) ਵਿੱਚ ਇੱਕ ਆਧੁਨਿਕ ਅਤੇ ਸ਼ਾਨਦਾਰ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।

ਸੀ ਐਮ ਮਾਨ ਨੇ ਟਵੀਟ ਕੀਤਾ ਕਿ “ਪੰਜਾਬ ਦੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਬੇਵਕਤੀ ਵਿਛੋੜੇ ਦਾ ਦੁੱਖ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ। ਅੱਜ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਗੁਰਜੀਤ ਦੀ ਖੇਡ ਅਤੇ ਯਾਦ ਨੂੰ ਸਦੀਵੀ ਬਣਾਉਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਯੋਗਦਾਨ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹੇਗਾ, ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

by Jaspreet Kaur
August 24, 2026
0

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ ਜਹਾਜ਼ ਸਵਾਰ 164 ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ , 24 ਅਗਸਤ...

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

by Jaspreet Kaur
August 24, 2026
0

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ - ਜਾਣੋ ਕਦੋ ਖਾਤਿਆਂ 'ਚ...

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

by Jaspreet Kaur
August 24, 2026
0

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ - ਨਿਯਮਾਂ ਦੀ ਉਲੰਘਣਾ ਪਈ ਭਾਰੀ ਨਵੀ ਦਿੱਲੀ, 24 ਅਗਸਤ...

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

by Jaspreet Kaur
August 24, 2026
0

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ 'ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼! ਇਟਲੀ, 24 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

by Jaspreet Kaur
August 24, 2026
0

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ ਜਹਾਜ਼ ਸਵਾਰ 164 ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ , 24 ਅਗਸਤ...

Most Popular

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ

by Ranjit Singh
3 weeks ago
0

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ ਨਵੀਂ ਦਿੱਲੀ, 6 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 